ਵਾਇਰਲ ਖਬਰਾਂ

canada

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਨੇ ਕੀਤਾ ਸੰਸਕਾਰ

ਬਰਨਾਲਾ, 27 ਜਨਵਰੀ : ਕੈਨੇਡਾ ਅੰਦਰ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦ ਖਬਰ ਸਾਹਮਣੇ ਆਈ ਹੈ। ਜਿਕਰਯੋਗ ਹੈ ਕਿ ਬਰਨਾਲਾ ਦੇ ਮਹਿਲ ਕਲਾਂ ਦੇ ਪਿੰਡ ਗੁਰਮ ਵਿੱਚ 23 ਸਾਲਾ ਰਾਜਪ੍ਰੀਤ ਸਿੰਘ ਜਿਸਦੀ ਕੈਨੇਡਾ ਵਿਚ ਬਿਮਾਰੀ ਕਾਰਨ ਮੌਤ ਹੋ ਗਈ। ਮ੍ਰਿਤਕ, ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਛੋਟੇ ਕਿਸਾਨ ਪਰਿਵਾਰ ਨਾਲ […]

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਨੇ ਕੀਤਾ ਸੰਸਕਾਰ Read More »

air

ਬਰਫਬਾਰੀ ਤੇ ਤੂਫਾਨ : ਸ੍ਰੀਨਗਰ ਹਵਾਈ ਅੱਡੇ ’ਤੇ 50 ਉਡਾਣਾਂ ਰੱਦ

ਸ੍ਰੀਨਗਰ, 23 ਜਨਵਰੀ : ਪਿਛਲੇ ਦੋ ਦਿਨਾਂ ਤੋ ਹੋਰ ਰਹੀ ਭਾਰੀ ਬਰਫਬਾਰੀ ਤੇ ਤੂਫਾਨ ਦੇ ਕਾਰਨ ਜਿਥੇ ਲੋਕਾਂ ਦਾ ਜੀਵਨ ਅਸਤ ਵਿਅਸਤ ਹੋਇਆ ਪਿਆ ਹੈ, ਉਥੇ ਇਸ ਬਰਫਬਾਰੀ ਕਾਰਨ ਸ੍ਰੀਨਗਰ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਲਗਪਗ 50 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਵਿੱਚ 25 ਆਉਣ ਵਾਲੀਆਂ ਅਤੇ 25 ਜਾਣ ਵਾਲੀਆਂ ਉਡਾਣਾਂ ਸ਼ਾਮਲ ਹਨ। ਕੁਝ

ਬਰਫਬਾਰੀ ਤੇ ਤੂਫਾਨ : ਸ੍ਰੀਨਗਰ ਹਵਾਈ ਅੱਡੇ ’ਤੇ 50 ਉਡਾਣਾਂ ਰੱਦ Read More »

modi

ਭਾਰਤ-ਯੂਰਪੀਅਨ ਯੂਨੀਅਨ ਵਿਚਾਲੇ ਐਫਟੀਆਏ ’ਤੇ ਮੁਹਰ

ਦਿਲੀ, 27 ਜਨਵਰੀ :  ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਲਾਨ ਕੀਤਾ ਕਿ ਭਾਰਤ ਅਤੇ ਯੂਰਪੀਅਨ ਯੂਨੀਅਨ ਦਰਮਿਆਨ ਮੁਕਤ ਵਪਾਰ ਸਮਝੌਤਾ (ਐਫਟੀਆਏ) ਸਫਲਤਾਪੂਰਵਕ ਤੌਰ ’ਤੇ ਅੰਤਿਮ ਰੂਪ ਧਾਰ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ’ਤੇ ਸਿਰਫ਼ ਭਾਰਤ ਅਤੇ ਯੂਰਪ ਹੀ ਨਹੀਂ, ਸਗੋਂ ਪੂਰੀ ਦੁਨੀਆ ਦੀ ਨਿਗਾਹ ਟਿਕੀ ਹੋਈ ਹੈ। ਇਸ ਮੌਕੇ ਐਫਟੀਆਏ

ਭਾਰਤ-ਯੂਰਪੀਅਨ ਯੂਨੀਅਨ ਵਿਚਾਲੇ ਐਫਟੀਆਏ ’ਤੇ ਮੁਹਰ Read More »

aman

ਨਾਭਾ ਵਿੱਚ ਹੌਲਦਾਰ ਕਤਲ ਕੇਸ ਵਿਚ ਦੋ ਵਿਅਕਤੀ ਗ੍ਰਿਫਤਾਰ

ਨਾਭਾ, 27 ਜਨਵਰੀ : ਪੰਜਾਬ ਪੁਲਸ ਵਿਚ ਸੇਵਾਵਾਂ ਨਿਭਾ ਰਹੇ ਹੌਲਦਾਰ ਅਮਨਦੀਪ ਸਿੰਘ ਨਾਭਾ ਵਿਖੇ ਹੋਈ ਹਤਿਆ ਤੋ ਬਾਅਦ ਅੱਜ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਲੋੜੀਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਦੇ ਅਨੁਸਾਰ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਆਰੋਪੀਆਂ ਦੀ

ਨਾਭਾ ਵਿੱਚ ਹੌਲਦਾਰ ਕਤਲ ਕੇਸ ਵਿਚ ਦੋ ਵਿਅਕਤੀ ਗ੍ਰਿਫਤਾਰ Read More »

goldy

ਗੈਂਗਸਟਰ ਗੋਲਡੀ ਬਰਾੜ ਦੇ ਮਾਪੇ ਜਬਰਨ ਵਸੂਲੀ ਮਾਮਲੇ ’ਚ ਗ੍ਰਿਫਤਾਰ

ਚੰਡੀਗੜ, 27 ਜਨਵਰੀ : ਮਰਹੂਮ ਗਾਇਕ ਸਿਧੂ ਮੂਸੇਵਾਲਾ ਦੇ ਕਤਲ ਵਿਚ ਸ਼ਾਮਲ ਗੈਗਸਟਰ ਗੋਲਡੀ ਬਰਾੜ ਦੇ ਮਾਪਿਆਂ ਉਪਰ ਪੰਜਾਬ ਪੁਲਸ ਵਲੋ ਵੱਡੀ ਕਾਰਵਾਈ ਕਰਦਿਆਂ ਉਨਾ ਨੂੰ ‌ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਤਹਿਤ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਅੱਗੇ ਵਧਾਈ ਜਾ ਰਹੀ ਹੈ ਅਤੇ ਗੈਂਗਸਟਰ ਨੈੱਟਵਰਕ ਨਾਲ ਜੁੜੇ ਹੋਰ ਪੱਖਾਂ ਦੀ ਵੀ ਤਲਾਸ਼ ਕੀਤੀ ਜਾ ਰਹੀ

ਗੈਂਗਸਟਰ ਗੋਲਡੀ ਬਰਾੜ ਦੇ ਮਾਪੇ ਜਬਰਨ ਵਸੂਲੀ ਮਾਮਲੇ ’ਚ ਗ੍ਰਿਫਤਾਰ Read More »

walia

ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ : ਆਰ ਟੀ ਓ ਬਬਨਦੀਪ ਸਿੰਘ ਵਾਲੀਆ

ਪਟਿਆਲਾ ,27 ਜਨਵਰੀ : ਜਿਲ੍ਹਾ ਪ੍ਰਸ਼ਾਸ਼ਨ ਅਤੇ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਕੌਮੀ ਸੜਕ ਸੁਰੱਖਿਆ ਮਹੀਨੇ ਦੌਰਾਨ ਅੱਜ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਆਰ ਟੀ ਓ ਸ਼੍ਰੀ ਬਬਨਦੀਪ ਸਿੰਘ ਵਾਲੀਆ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਵੱਲੋਂ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਮਿਲ ਕੇ ਸੜਕ ਸੁਰੱਖਿਆ ਸੰਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ। ਸ਼੍ਰੀ

ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ : ਆਰ ਟੀ ਓ ਬਬਨਦੀਪ ਸਿੰਘ ਵਾਲੀਆ Read More »

flag

ਕੌਮੀ ਦਿਹਾੜੇ ਦੇਸ਼ ਪ੍ਰਤੀ ਜ਼ਿੰਮੇਵਾਰੀਆਂ ਦਾ ਅਹਿਸਾਸ ਕਰਵਾਉਂਦੇ ਹਨ- ਜਸਵੰਤ ਸਿੰਘ ਜ਼ਫ਼ਰ

ਪਟਿਆਲਾ 27 ਜਨਵਰੀ : ਭਾਸ਼ਾ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਸ਼ੇਰਾਂ ਵਾਲਾ ਗੇਟ ਪਟਿਆਲਾ ਵਿਖੇ ਅੱਜ ਗਣਤੰਤਰ ਦਿਵਸ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਮਨਾਇਆ ਗਿਆ। ਇਸ ਮੌਕੇ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਵੱਡੀ ਗਿਣਤੀ ਵਿੱਚ ਮੌਜੂਦ ਸਨ। ਸਮਾਗਮ ਦੀ ਸ਼ੁਰੂਆਤ ਸ. ਜਸਵੰਤ ਸਿੰਘ ਜ਼ਫ਼ਰ ਵੱਲੋਂ ਝੰਡਾ ਲਹਿਰਾਉਣ ਨਾਲ ਹੋਈ ਅਤੇ

ਕੌਮੀ ਦਿਹਾੜੇ ਦੇਸ਼ ਪ੍ਰਤੀ ਜ਼ਿੰਮੇਵਾਰੀਆਂ ਦਾ ਅਹਿਸਾਸ ਕਰਵਾਉਂਦੇ ਹਨ- ਜਸਵੰਤ ਸਿੰਘ ਜ਼ਫ਼ਰ Read More »

vc

ਚੰਗੇ ਦੇਸ ਦੇ ਨਿਰਮਾਣ ਵਿੱਚ ਉਚੇਰੀ ਸਿੱਖਿਆ ਨਾਲ਼ ਸਬੰਧਤ ਸੰਸਥਾਵਾਂ ਦੀ ਵਿਸ਼ੇਸ਼ ਭੂਮਿਕਾ: ਡਾ. ਜਗਦੀਪ ਸਿੰਘ

ਪਟਿਆਲਾ, 26 ਜਨਵਰੀ – 77ਵੇਂ ਗਣਤੰਤਰ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਤਿਰੰਗਾ ਲਹਿਰਾਇਆ। ਹਰ ਸਾਲ ਵਾਂਗ ਇਸ ਵਾਰ ਵੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਇਸ ਮੌਕੇ ਪਰੇਡ ਵਿੱਚ ਭਾਗ ਲਿਆ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ, ਤਿਰੰਗਾ ਲਹਿਰਾਏ ਜਾਣ ਦੀ ਰਸਮ ਉਪਰੰਤ ਸੈਨੇਟ ਹਾਲ ਵਿਖੇ

ਚੰਗੇ ਦੇਸ ਦੇ ਨਿਰਮਾਣ ਵਿੱਚ ਉਚੇਰੀ ਸਿੱਖਿਆ ਨਾਲ਼ ਸਬੰਧਤ ਸੰਸਥਾਵਾਂ ਦੀ ਵਿਸ਼ੇਸ਼ ਭੂਮਿਕਾ: ਡਾ. ਜਗਦੀਪ ਸਿੰਘ Read More »

camp

ਡਾ.ਖੁਸ਼ਦੇਵਾ ਕੁਸ਼ਟ ਆਸ਼ਰਮ ਪਟਿਆਲਾ ਵਿੱਚ ਕੁਸ਼ਟ ਰੋਗੀਆਂ ਨੂੰ ਦਵਾਈਆਂ ਦੀ ਕੀਤੀ ਵੰਡ

ਪਟਿਆਲਾ 27 ਜਨਵਰੀ – ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ  ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਸਹਾਇਕ ਸਿਵਲ ਸਰਜਨ ਡਾ.ਰਚਨਾ ਅਤੇ ਟੀਮ ਵੱਲੋਂ ਡਾ. ਖੁਸ਼ਦੇਵਾ ਕੁਸ਼ਟ ਆਸ਼ਰਮ ਪਟਿਆਲਾ ਵਿੱਚ ਰਹਿੰਦੇ ਕੁਸ਼ਟ ਰੋਗੀਆਂ ਨੂੰ ਫੁਟਵੀਅ੍ਰਰ, ਕੰਬਲ ਅਤੇ ਜਖਮਾਂ ਦੇ ਇਲਾਜ ਲਈ ਦਵਾਈਆਂ , ਕਾਟਨ ,ਪੱਟੀਆ ਆਦਿ ਦੀ ਵੰਡ ਕੀਤੀ ਗਈ। ਡਾ.ਖੁਸ਼ਦੇਵਾ

ਡਾ.ਖੁਸ਼ਦੇਵਾ ਕੁਸ਼ਟ ਆਸ਼ਰਮ ਪਟਿਆਲਾ ਵਿੱਚ ਕੁਸ਼ਟ ਰੋਗੀਆਂ ਨੂੰ ਦਵਾਈਆਂ ਦੀ ਕੀਤੀ ਵੰਡ Read More »

jagga

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੇ ਮੁਫ਼ਤ ਸਿਹਤ ਬੀਮੇ ਦੀ ਰਜਿਸਟ੍ਰੇਸ਼ਨ ਹੋਈ ਸ਼ੁਰੂ- ਜਗਦੀਪ ਜੱਗਾ

ਪਟਿਆਲਾ 27 ਜਨਵਰੀ – ਪੰਜਾਬ ਸਰਕਾਰ ਵੱਲੋਂ ਅਮੀਰ-ਗਰੀਬ ਦੇ ਭੇਦ ਤੋਂ ਉਪਰ ਉੱਠ ਕੇ ਸੂਬੇ ਦੇ ਹਰ ਨਾਗਰਿਕ ਲਈ 10 ਲੱਖ ਰੁਪਏ ਦਾ ਮੁਫ਼ਤ ਸਿਹਤ ਬੀਮਾ ਲਾਗੂ ਕੀਤਾ ਗਿਆ ਹੈ, ਜਿਸ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸਦੀ ਜਾਣਕਾਰੀ ਡਿਪਟੀ ਮੇਅਰ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਜਗਦੀਪ ਜੱਗਾ ਵਲੋ ਦਿੱਤੀ ਗਈ। ਉਨ੍ਹਾਂ

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੇ ਮੁਫ਼ਤ ਸਿਹਤ ਬੀਮੇ ਦੀ ਰਜਿਸਟ੍ਰੇਸ਼ਨ ਹੋਈ ਸ਼ੁਰੂ- ਜਗਦੀਪ ਜੱਗਾ Read More »

Scroll to Top