ਵਾਇਰਲ ਖਬਰਾਂ

crime

ਅਣਪਛਾਤੇ ਹਮਲਾਵਰਾਂ ਨੇ ਚੰਡੀਗੜ ਵਿਖੇ ਬਿਲਡਰ ਦੇ ਘਰ ਕੀਤੀ ਫਾਇਰਿੰਗ

ਚੰਡੀਗੜ੍ਹ, 16 ਜਨਵਰੀ : ਚੰਡੀਗੜ੍ਹ ਦੇ ਸੈਕਟਰ-21 ਵਿੱਚ ਬੀਤੀ ਦੇਰ ਰਾਤ ਇਕ ਬਿਲਡਰ ਦੇ ਘਰ ਵਿਚ ਅਣਪਛਾਤੇ ਵਿਅਕਤੀਆਂ ਵਲੋ ਤਾਬੜਤੋੜ ਫਾਇਰਿੰਗ ਕੀਤੀ ਗਈ ਹੈ, ਜਿਸ ਕਾਰਨ ਪੂਰੇ ਇਲਾਕੇ ਅੰਦਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਾਣਕਾਰੀ ਦੇ ਅਨੁਸਾਰ ਹਮਲਾਵਰਾਂ ਵੱਲੋਂ ਮੌਕੇ ’ਤੇ ਇੱਕ ਨੋਟ ਵੀ ਸੁੱਟਿਆ ਗਿਆ, ਜਿਸ ਵਿੱਚ ਮੁਹੱਬਤ ਸਿੰਘ ਅਤੇ ਪਵਨ ਸ਼ੌਕੀਨ […]

ਅਣਪਛਾਤੇ ਹਮਲਾਵਰਾਂ ਨੇ ਚੰਡੀਗੜ ਵਿਖੇ ਬਿਲਡਰ ਦੇ ਘਰ ਕੀਤੀ ਫਾਇਰਿੰਗ Read More »

praak

ਪੰਜਾਬੀ-ਬਾਲੀਵੁੱਡ ਗਾਇਕ ਬੀ ਪ੍ਰਾਕ ਨੂੰ ਧਮਕੀ, ਮੰਗੀ ਕਰੋੜਾਂ ਦੀ ਫਿਰੌਤੀ

ਚੰਡੀਗੜ, 16 ਜਨਵਰੀ : ਪੰਜਾਬੀ ਅਤੇ ਬਾਲੀਵੁੱਡ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਬੀ. ਪ੍ਰਾਕ ਨੂੰ ਅੱਜ ਗੈਗਸਟਰਾਂ ਵਲੋ ਜਾਨੋ ਮਾਰਨ ਦੀ ਧਮਕੀ ਦਿਤੀ ਗਈ ਹੈ ਅਤੇ ਉਸ ਕੋਲੋ ਫਿਰੌਤੀ ਦੇ ਤੋਰ ਤੇ ਕਰੋੜਾਂ ਰੁਪਏ ਦੀ ਮੰਗ ਵੀ ਕੀਤੀ ਗਈ ਹੈ। ਜਾਣਕਾਰੀ ਦੇ ਅਨੁਸਾਰ ਦਾਅਵਾ ਕੀਤਾ ਗਿਆ ਹੈ ਕਿ ਕਾਲ ਕਰਨ ਵਾਲੇ ਵਿਅਕਤੀ ਨੇ ਆਪਣੀ ਪਛਾਣ

ਪੰਜਾਬੀ-ਬਾਲੀਵੁੱਡ ਗਾਇਕ ਬੀ ਪ੍ਰਾਕ ਨੂੰ ਧਮਕੀ, ਮੰਗੀ ਕਰੋੜਾਂ ਦੀ ਫਿਰੌਤੀ Read More »

video

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਕਿਨਾਰੇ ਨੌਜਵਾਨ ਦੀ ਵਾਇਰਲ ਵੀਡੀਓ ’ਤੇ ਵਿਵਾਦ, ਜਾਂਚ ਸੁਰੂ

ਅੰਮ੍ਰਿਤਸਰ, 17 ਜਨਵਰੀ : ਅੰਮ੍ਰਿਤਸਰ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਦੇ ਕਿਨਾਰੇ ਇਕ ਮੁਸਲਿਮ ਨੌਜਵਾਨ ਦੀ ਵੀਡਿਓ ਵਾਇਰਲ ਹੋਣ ਕਾਰਨ ਹੜਕੰਪ ਮਚ ਗਿਆ ਹੈ, ਜਿਸ ਵਿਚ ਉਹ ਸਰੋਵਰ ਵਿਚ ਜਲ ਹਥ ਨਾਲ ਚੁਕਦਾ ਤੇ ਹੋਰ ਗਤੀਵਿਧੀਆਂ ਕਰਦਾ ਨਜਰ ਆ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਕਿਨਾਰੇ ਨੌਜਵਾਨ ਦੀ ਵਾਇਰਲ ਵੀਡੀਓ ’ਤੇ ਵਿਵਾਦ, ਜਾਂਚ ਸੁਰੂ Read More »

door

ਭਾਦਸੋਂ ‘ ਚ ਚਾਈਨਾ ਡੋਰ ‘ਤੇ ਪਾਬੰਦੀ ਸਬੰਧੀ ਅਚਾਨਕ ਨਿਰੀਖਣ

ਭਾਦਸੋਂ/ਪਟਿਆਲਾ 17 ਜਨਵਰੀ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਯੋਗ  ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਕੌਂਸਲ ਭਾਦਸੋਂ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪਟਿਆਲਾ ਦੇ ਭਾਦਸੋਂ ਸ਼ਹਿਰ ਦੇ ਮੁੱਖ ਬਾਜ਼ਾਰ ਵਿੱਚ ਚਾਈਨਾ ਡੋਰ ‘ਤੇ ਲਾਗੂ ਪਾਬੰਦੀ ਸਬੰਧੀ ਅਚਾਨਕ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਬਾਜ਼ਾਰ ਵਿੱਚ ਦੁਕਾਨਾਂ ਅਤੇ ਵਪਾਰਕ ਸਥਾਨਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ

ਭਾਦਸੋਂ ‘ ਚ ਚਾਈਨਾ ਡੋਰ ‘ਤੇ ਪਾਬੰਦੀ ਸਬੰਧੀ ਅਚਾਨਕ ਨਿਰੀਖਣ Read More »

mayour

ਨਗਰ ਨਿਗਮ ਪਟਿਆਲਾ ਵਿੱਚ ਐਫ ਐਂਡ ਸੀਸੀ ਵਿਭਾਗ ਦੀ ਵਿਸ਼ੇਸ਼ ਮੀਟਿੰਗ

ਪਟਿਆਲਾ 17 ਜਨਵਰੀ – ਅੱਜ ਨਗਰ ਨਿਗਮ ਪਟਿਆਲਾ ਵਿੱਚ ਮੇਅਰ ਅਤੇ ਕਮਿਸ਼ਨਰ ਦੀ ਅਗਵਾਈ ਹੇਠ ਐਫ ਐਂਡ ਸੀਸੀ ਵਿਭਾਗ ਦੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ਼ਹਿਰ ਦੀ ਸਫ਼ਾਈ, ਸੇਵਾਵਾਂ ਦੀ ਸੁਚਾਰੂ ਪ੍ਰਬੰਧਕੀ ਅਤੇ ਚੱਲ ਰਹੇ ਵਿਕਾਸੀ ਕੰਮਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਦੋ ਵਿਸ਼ੇਸ਼ ਏਜੰਡੇ ਰੱਖੇ ਗਏ ਜਿਸ ਵਿੱਚ ਖਾਸ ਤੌਰ

ਨਗਰ ਨਿਗਮ ਪਟਿਆਲਾ ਵਿੱਚ ਐਫ ਐਂਡ ਸੀਸੀ ਵਿਭਾਗ ਦੀ ਵਿਸ਼ੇਸ਼ ਮੀਟਿੰਗ Read More »

ludhiana

ਕੂੜਾ ਪ੍ਰਬੰਧਨ ਵਿੱਚ ਨਾਕਾਮੀ ਪਈ ਮਹਿੰਗੀ, ਲੁਧਿਆਣਾ ਨਗਰ ਨਿਗਮ ਨੂੰ ਲੱਗਿਆ ਜੁਰਮਾਨਾ

ਲੁਧਿਆਣਾ, 16 ਜਨਵਰੀ : ਲੁਧਿਆਣਾ ਸ਼ਹਿਰ ਵਿੱਚ ਕੂੜੇ ਦੇ ਗਲਤ ਪ੍ਰਬੰਧਨ ਨੂੰ ਲੈ ਕੇ ਨਗਰ ਨਿਗਮ ਨੂੰ ਵੱਡਾ ਝਟਕਾ ਲੱਗਿਆ ਹੈ, ਜਿਸ ਕਾਰਨ ਨਿਗਮ ਨੂੰ ਵੱਡਾ ਭਾਰੀ ਜੁਰਮਾਨਾ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋ 1.50 ਕਰੋੜ ਰੁਪਏ ਦੇ ਕਰੀਬ ਜੁਰਮਾਨਾ ਲਗਾਇਆ ਹੈ। ਜਾਣਕਾਰੀ ਦੇ ਅਨੁਸਾਰ NGT ਨੇ ਇਹ ਵੀ ਸੰਕੇਤ ਦਿੱਤਾ ਹੈ

ਕੂੜਾ ਪ੍ਰਬੰਧਨ ਵਿੱਚ ਨਾਕਾਮੀ ਪਈ ਮਹਿੰਗੀ, ਲੁਧਿਆਣਾ ਨਗਰ ਨਿਗਮ ਨੂੰ ਲੱਗਿਆ ਜੁਰਮਾਨਾ Read More »

crime

ਘਰੇਲੂ ਕਲੇਸ਼ ਨੇ ਲੈ ਲਈ ਜਾਨ, ਦੋ ਧੀਆਂ ਦੀ ਮਾਂ ਨੇ ਮਾਰੀ ਨਹਿਰ ਵਿਚ ਛਾਲ, ਮੌਤ

ਰਾਜਪੁਰਾ, 16 ਜਨਵਰੀ : ਪਿੰਡ ਸਾਹਲ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਦੋ ਧੀਆਂ ਦੀ ਮਾਂ ਇਕ ਮਹਿਲਾ ਨੇ ਘਰੇਲੂ ਕਲੇਸ ਤੋ ਤੰਗ ਪਰੇਸ਼ਾਨ ਹੋ ਕੇ ਨਹਿਰ ਵਿਚ ਛਲਾਗ ਮਾਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜਾਣਕਾਰੀ ਦੇ ਅਨੁਸਾਰ ਮ੍ਰਿਤਕਾ ਦੀ ਪਛਾਣ 34 ਸਾਲਾ ਅਮਨਦੀਪ ਕੌਰ ਵਜੋਂ ਹੋਈ ਹੈ, ਜੋ ਦੋ ਧੀਆਂ

ਘਰੇਲੂ ਕਲੇਸ਼ ਨੇ ਲੈ ਲਈ ਜਾਨ, ਦੋ ਧੀਆਂ ਦੀ ਮਾਂ ਨੇ ਮਾਰੀ ਨਹਿਰ ਵਿਚ ਛਾਲ, ਮੌਤ Read More »

nigam

ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਦੀ ਅਗਵਾਈ ’ਚ ਨਾਈਟ ਸ਼ੈਲਟਰਾ ਵਿੱਚ ਮੈਡੀਕਲ ਕੈਂਪ

ਪਟਿਆਲਾ, 16 ਜਨਵਰੀ – ਬੀਤੀ ਰਾਤ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਦੇ ਨਿਰਦੇਸ਼ ਤਹਿਤ ਨਿਗਮ ਟੀਮ ਵਲੋਂ ਹੈਲਥ ਅਫਸਰ ਡਾ ਨਵਿੰਦਰ ਸਿੰਘ ਦੀ ਅਗਵਾਈ ਵਿਚ ਸ਼ਹਿਰ ਦੇ ਨਾਈਟ ਸ਼ੈਲਟਰਾ ਵਿੱਚ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ, ਜਿਸਦਾ ਮੁੱਖ ਉਦੇਸ਼ ਉੱਥੇ ਰਹਿ ਰਹੇ ਬੇਘਰਾਂ ਜਾ ਜਰੂਰਤਮੰਦ ਲੋਕਾਂ ਦੀ ਸਿਹਤ ਦੀ ਜਾਂਚ ਕਰਨਾ ਅਤੇ ਉਨ੍ਹਾਂ ਨੂੰ

ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਦੀ ਅਗਵਾਈ ’ਚ ਨਾਈਟ ਸ਼ੈਲਟਰਾ ਵਿੱਚ ਮੈਡੀਕਲ ਕੈਂਪ Read More »

mandy

ਪੰਜਾਬੀ ਅਦਾਕਾਰਾ ਮੈਂਡੀ ਤੱਖੜ ਦਾ ਆਪਸੀ ਸਹਿਮਤੀ ਨਾਲ ਹੋਇਆ ਤਲਾਕ

ਚੰਡੀਗੜ, 16 ਜਨਵਰੀ : ਪੰਜਾਬੀ ਫ਼ਿਲਮ ਅਤੇ ਟੈਲੀਵਿਜ਼ਨ ਅਦਾਕਾਰਾ ਮੈਂਡੀ ਤੱਖੜ ਅਤੇ ਉਨ੍ਹਾਂ ਦੇ ਪਤੀ ਸ਼ੇਖਰ ਕੌਸ਼ਲ ਦਾ ਅੱਜ ਕੋਰਟ ਵਿਚ ਆਪਸੀ ਸਹਿਮਤੀ ਤੋ ਬਾਅਦ ਤਲਾਕ ਹੋ ਗਿਆ ਹੈ। ਜਾਣਕਾਰੀ ਦੇ ਅਨੁਸਾਰਮ ਮੈਡੀ ਤੱਖੜ ਦੇ ਵਕੀਲ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਤਲਾਕ ਸਬੰਧੀ ਪਹਿਲੀ ਅਰਜ਼ੀ ਮਨਜ਼ੂਰ ਕਰ ਲਈ ਗਈ ਹੈ। ਹਾਲਾਂਕਿ

ਪੰਜਾਬੀ ਅਦਾਕਾਰਾ ਮੈਂਡੀ ਤੱਖੜ ਦਾ ਆਪਸੀ ਸਹਿਮਤੀ ਨਾਲ ਹੋਇਆ ਤਲਾਕ Read More »

crime

ਡੀਸੀ ਦਫਤਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਹਾਈ ਅਲਰਟ

ਚੰਡੀਗੜ੍ਹ, 16 ਜਨਵਰੀ : ਪੰਜਾਬ ਵਿਚ ਡੀਸੀ ਦਫਤਰਾਂ ਨੂੰ ਬੰਬ ਨਾਲ ਉਡਾਉਣ ਦੀ ਅੱਜ ਮਿਲੀ ਧਮਕੀ ਤੋ ਬਾਅਦ ਜਿਥੇ ਜਿਲਾ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਹਥਾਂ ਪੈਰਾਂ ਦੀ ਪੈ ਗਈ, ਉਥੇ ਜਾਂਚ ਟੀਮਾਂ ਪੂਰੀ ਤਰ੍ਹਾਂ ਐਕਟਿਵ ਹੋ ਗਈਆਂ। ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਮੁਕਤਸਰ, ਗੁਰਦਾਸਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ

ਡੀਸੀ ਦਫਤਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਹਾਈ ਅਲਰਟ Read More »

Scroll to Top