ਭਾਰਤੀ ਕ੍ਰਿਕਟਰ ਕੁਲਦੀਪ ਯਾਦਵ ਵਿਆਹੇ, ਮਸੂਰੀ ‘ਚ ਸਿਤਾਰਿਆਂ ਦੀ ਹਾਜ਼ਰੀ ਵਿੱਚ ਹੋਇਆ ਸਮਾਗਮ
ਮਸੂਰੀ, 16 ਮਾਰਚ : ਭਾਰਤੀ ਕ੍ਰਿਕਟ ਟੀਮ ਦੇ ਪ੍ਰਸਿੱਧ ਸਪਿੰਨਰ ਕੁਲਦੀਪ ਯਾਦਵ ਨੇ ਆਪਣੀ ਮੰਗੇਤਰ ਵੰਸ਼ਿਕਾ ਸਿੰਘ ਨਾਲ ਉੱਤਰਾਖੰਡ ਦੇ ਖੂਬਸੂਰਤ ਪਹਾੜੀ ਸ਼ਹਿਰ ਮਸੂਰੀ ਵਿਚ ਵਿਆਹ ਕਰਵਾ ਲਿਆ ਹੈ, ਜਿਸਨੂੰ ਲੈ ਕੇ ਉਨਾ ਦੇ ਪ੍ਰਸੰਸਕਾਂ ਵਿਚ ਭਾਰੀ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ ਅਤੇ ਨਵੇ ਜੋੜੇ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲਗਿਆ […]
ਭਾਰਤੀ ਕ੍ਰਿਕਟਰ ਕੁਲਦੀਪ ਯਾਦਵ ਵਿਆਹੇ, ਮਸੂਰੀ ‘ਚ ਸਿਤਾਰਿਆਂ ਦੀ ਹਾਜ਼ਰੀ ਵਿੱਚ ਹੋਇਆ ਸਮਾਗਮ Read More »









