ਵਾਇਰਲ ਖਬਰਾਂ

amit

ਮੋਗਾ ਰੈਲੀ : ਸ਼ਾਹ ਦਾ ਵਿਰੋਧੀਆਂ ’ਤੇ ਨਿਸ਼ਾਨਾ : ਕਿਹਾ : ਪੰਜਾਬ ਨੂੰ ਨਸ਼ਿਆਂ ਤੋਂ ਛੁਟਕਾਰਾ ਭਾਜਪਾ ਹੀ ਦਿਵਾਏਗੀ

ਮੋਗਾ, 14 ਮਾਰਚ : ਮੋਗਾ ਵਿੱਚ ਹੋਈ “ਬਦਲਾਅ ਰੈਲੀ” ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੀ ਰਾਜਨੀਤੀ ਅਤੇ ਨਸ਼ਿਆਂ ਦੇ ਮਸਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਨੂੰ ਨਸ਼ਿਆਂ ਦੀ ਸਮੱਸਿਆ ਤੋਂ ਮੁਕਤ ਕਰਨ ਦੀ ਸਮਰੱਥਾ ਸਿਰਫ਼ ਭਾਰਤੀ ਜਨਤਾ ਪਾਰਟੀ ਕੋਲ ਹੀ ਹੈ। […]

ਮੋਗਾ ਰੈਲੀ : ਸ਼ਾਹ ਦਾ ਵਿਰੋਧੀਆਂ ’ਤੇ ਨਿਸ਼ਾਨਾ : ਕਿਹਾ : ਪੰਜਾਬ ਨੂੰ ਨਸ਼ਿਆਂ ਤੋਂ ਛੁਟਕਾਰਾ ਭਾਜਪਾ ਹੀ ਦਿਵਾਏਗੀ Read More »

khoali2

ਵਿਧਾਇਕ ਕੋਹਲੀ, ਮੇਅਰ ਗੋਗੀਆ ਨੇ ਡੇਢ ਮਹੀਨੇ ਤੋਂ ਚੱਲ ਰਿਹਾ ਸ਼੍ਰੀ ਵਾਮਨ ਅਵਤਾਰ ਮੰਦਰ ਅੰਦੋਲਨ ਖਤਮ ਕਰਵਾਇਆ

ਪਟਿਆਲਾ, 13 ਮਾਰਚ : ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਅਤੇ ਮੇਅਰ ਕੁੰਦਨ ਗੋਗੀਆ ਵੱਲੋਂ ਸ਼ਹਿਰ ਦੇ ਪ੍ਰਾਚੀਨ ਧਾਰਮਿਕ ਸਥਾਨ ਸ੍ਰੀ ਵਾਮਨ ਅਵਤਾਰ ਮੰਦਰ ਦੀ ਮੁਰੰਮਤ ਅਤੇ ਸਰੋਵਰ ਦੀ ਸਫ਼ਾਈ ਦੀ ਮੰਗ ਨੂੰ ਲੈ ਕੇ ਪਿਛਲੇ ਕਰੀਬ ਡੇਢ ਮਹੀਨੇ ਤੋਂ ਵੱਖ-ਵੱਖ

ਵਿਧਾਇਕ ਕੋਹਲੀ, ਮੇਅਰ ਗੋਗੀਆ ਨੇ ਡੇਢ ਮਹੀਨੇ ਤੋਂ ਚੱਲ ਰਿਹਾ ਸ਼੍ਰੀ ਵਾਮਨ ਅਵਤਾਰ ਮੰਦਰ ਅੰਦੋਲਨ ਖਤਮ ਕਰਵਾਇਆ Read More »

kohali2

ਕੋਹਲੀ ਤੇ ਗੋਗੀਆ ਵੱਲੋਂ ਮੁੱਖ ਮੰਤਰੀ ਮਾਵਾਂ‑ਧੀਆਂ ਸਤਿਕਾਰ ਯੋਜਨਾ ਬਾਰੇ ਜਾਗੋ ਕੱਢ ਕੇ ਜਾਗਰੂਕਤਾ

ਪਟਿਆਲਾ, 12 ਮਾਰਚ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਪੰਜਾਬ ਸਰਕਾਰ ਦੀ ਮਹਿਲਾਵਾਂ ਦੀ ਸੁਰੱਖਿਆ, ਆਤਮ-ਨਿਰਭਰਤਾ ਅਤੇ ਸਮਾਜਿਕ ਸਤਿਕਾਰ ਨੂੰ ਪ੍ਰੋਤਸਾਹਿਤ ਕਰਨ ਲਈ “ਮੁੱਖ ਮੰਤਰੀ ਮਾਵਾਂ‑ਧੀਆਂ ਸਤਿਕਾਰ ਯੋਜਨਾ” ਦਾ ਅੱਜ ਇੱਥੇ ਜਾਗੋ ਕੱਢ ਕੇ ਪ੍ਰਚਾਰ ਕੀਤਾ ਹੈ। ਇਸ ਮੌਕੇ ਪਟਿਆਲਾ ਦੇ ਖੱਦਰ ਭੰਡਾਰ ਖੱਦਰ ਭੰਡਾਰ ਪੁਰਾਣੀ ਕੋਤਵਾਲੀ

ਕੋਹਲੀ ਤੇ ਗੋਗੀਆ ਵੱਲੋਂ ਮੁੱਖ ਮੰਤਰੀ ਮਾਵਾਂ‑ਧੀਆਂ ਸਤਿਕਾਰ ਯੋਜਨਾ ਬਾਰੇ ਜਾਗੋ ਕੱਢ ਕੇ ਜਾਗਰੂਕਤਾ Read More »

gas2

ਪਟਿਆਲਾ ਜ਼ਿਲ੍ਹੇ ‘ਚ ਐਲਪੀਜੀ ਸਪਲਾਈ ਆਮ ਵਾਂਗ, ਲੋਕਾਂ ਨੂੰ ਜਮ੍ਹਾਂਖੋਰੀ ਤੇ ਅਫ਼ਵਾਹਾਂ ਤੋਂ ਬਚਣ ਦੀ ਲੋੜ- ਵਰਜੀਤ ਵਾਲੀਆ

ਪਟਿਆਲਾ, 13 ਮਾਰਚ : ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਮੁੜ ਜ਼ੋਰ ਦੇ ਕੇ ਕਿਹਾ ਹੈ ਕਿ ਪਟਿਆਲਾ ਜ਼ਿਲ੍ਹੇ ‘ਚ ਐਲਪੀਜੀ ਸਪਲਾਈ ਆਮ ਵਾਂਗ ਹੈ ਪਰੰਤੂ ਲੋਕਾਂ ਨੂੰ ਘਬਰਾਹਟ ‘ਚ ਆਕੇ ਜਮ੍ਹਾਂਖੋਰੀ ਕਰਨ ਅਤੇ ਗੈਸ ਨਾ ਮਿਲਣ ਵਰਗੀਆਂ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਬਚਣ ਦੀ ਲੋੜ ਹੈ। ਉਧਰ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਮੁਤਾਬਕ

ਪਟਿਆਲਾ ਜ਼ਿਲ੍ਹੇ ‘ਚ ਐਲਪੀਜੀ ਸਪਲਾਈ ਆਮ ਵਾਂਗ, ਲੋਕਾਂ ਨੂੰ ਜਮ੍ਹਾਂਖੋਰੀ ਤੇ ਅਫ਼ਵਾਹਾਂ ਤੋਂ ਬਚਣ ਦੀ ਲੋੜ- ਵਰਜੀਤ ਵਾਲੀਆ Read More »

mayour2

ਮੇਅਰ ਦਾ ਤੁਰੰਤ ਐਕਸ਼ਨ: ਸ਼ਿਕਾਇਤ ਮਿਲਦਿਆਂ ਹੀ ਨਿਗਮ ਟੀਮ ਰਾਹੀਂ ਕਰਵਾਈ ਸੀਵਰੇਜ ਪਾਈਪ ਲਾਈਨ ਠੀਕ

ਪਟਿਆਲਾ, 13 ਮਾਰਚ – ਸ਼ਾਹੀ ਸ਼ਹਿਰ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਸ਼ਹਿਰ ਦੀ ਇੱਕ ਗੰਭੀਰ ਸਮੱਸਿਆ ਦਾ ਨਿਪਟਾਰਾ ਕਰਦਿਆਂ ਇੱਕ ਵਾਰ ਫਿਰ ‘ਤੁਰੰਤ ਐਕਸ਼ਨ’ ਦੀ ਮਿਸਾਲ ਪੇਸ਼ ਕੀਤੀ ਹੈ। ਸ਼ਹਿਰ ਦੇ ਇਤਿਹਾਸਕ ਅਤੇ ਪ੍ਰਾਚੀਨ ਕਾਲੀ ਦੇਵੀ ਮੰਦਰ ਦੇ ਬਾਹਰ ਪਿਛਲੇ ਕਾਫੀ ਸਮੇਂ ਤੋਂ ਸੀਵਰੇਜ ਬਲਾਕੇਜ ਕਾਰਨ ਸਥਿਤੀ ਬੇਹੱਦ ਖ਼ਰਾਬ ਸੀ, ਜਿਸ ਨੂੰ ਮੇਅਰ ਨੇ

ਮੇਅਰ ਦਾ ਤੁਰੰਤ ਐਕਸ਼ਨ: ਸ਼ਿਕਾਇਤ ਮਿਲਦਿਆਂ ਹੀ ਨਿਗਮ ਟੀਮ ਰਾਹੀਂ ਕਰਵਾਈ ਸੀਵਰੇਜ ਪਾਈਪ ਲਾਈਨ ਠੀਕ Read More »

pu

ਪੰਜਾਬੀ ਯੂਨੀਵਰਸਿਟੀ ਦੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਨੇ ਕਰਵਾਈ ਤੀਜੀ ਸਲਾਨਾ ਕਾਨਫ਼ਰੰਸ

ਪਟਿਆਲਾ, 13 ਮਾਰਚ – ਪੰਜਾਬੀ ਯੂਨੀਵਰਸਿਟੀ ਦੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਵੱਲੋਂ ਤੀਜੀ ਸਲਾਨਾ ਅੰਤਰ-ਰਾਸ਼ਟਰੀ ਕਾਨਫ਼ਰੰਸ ਕਰਵਾਈ ਗਈ। ਕਾਨਫ਼ਰੰਸ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਕੀਤੀ। ਕਾਨਫ਼ਰੰਸ ਦਾ ਮੁੱਖ-ਸੁਰ ਭਾਸ਼ਣ ਟੈਨੈਕੋ ਕੰਪਨੀ ਤੋਂ ਪੁੱਜੇ ਸੀਨੀਅਰ ਡਾਇਰੈਕਟਰ-ਓਪਰੇਸ਼ਨਜ਼ ਸ੍ਰ. ਜਸਬੀਰ ਸਿੰਘ ਵੱਲੋਂ ਦਿੱਤਾ ਗਿਆ। ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਆਪਣੇ ਪ੍ਰਧਾਨਗੀ

ਪੰਜਾਬੀ ਯੂਨੀਵਰਸਿਟੀ ਦੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਨੇ ਕਰਵਾਈ ਤੀਜੀ ਸਲਾਨਾ ਕਾਨਫ਼ਰੰਸ Read More »

eto

ਇਰਾਨ ਮਾਮਲੇ ’ਤੇ ਵਿਧਾਨ ਸਭਾ ਵਿੱਚ ਚਰਚਾ, ਹਰਭਜਨ ਸਿੰਘ ਨੇ ਕੇਂਦਰ ਸਰਕਾਰ ਦੀ ਨੀਤੀ ’ਤੇ ਚੁੱਕੇ ਸਵਾਲ

ਚੰਡੀਗੜ੍ਹ, 13 ਮਾਰਚ : ਇਰਾਨ ਉੱਤੇ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਕੀਤੇ ਹਮਲਿਆਂ ਨਾਲ ਬਣੀ ਅੰਤਰਰਾਸ਼ਟਰੀ ਸਥਿਤੀ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਮਤੇ ’ਤੇ ਬੋਲਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਕੇਂਦਰੀ ਸਰਕਾਰ ਦੇ ਫੈਸਲਿਆਂ ਕਾਰਨ ਦੇਸ਼ ਦੀ ਪ੍ਰਭੂਸੱਤਾ ਕਮਜ਼ੋਰ ਹੋ ਰਹੀ ਹੈ। ਉਨ੍ਹਾਂ

ਇਰਾਨ ਮਾਮਲੇ ’ਤੇ ਵਿਧਾਨ ਸਭਾ ਵਿੱਚ ਚਰਚਾ, ਹਰਭਜਨ ਸਿੰਘ ਨੇ ਕੇਂਦਰ ਸਰਕਾਰ ਦੀ ਨੀਤੀ ’ਤੇ ਚੁੱਕੇ ਸਵਾਲ Read More »

saini

ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ ਟਰੈਕਟਰ ਸਹਾਇਤਾ ਯੋਜਨਾ ਦੀ ਮਿਆਦ ਵਧਾਈ

ਚੰਡੀਗੜ੍ਹ, 13 ਮਾਰਚ : ਹਰਿਆਣਾ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ ਚਲਾਈ ਜਾ ਰਹੀ ਟਰੈਕਟਰ ਸਹਾਇਤਾ ਯੋਜਨਾ ਦੀ ਅੰਤਿਮ ਮਿਤੀ ਵਿੱਚ ਸੋਧ ਕਰਦੇ ਹੋਏ ਇਸਨੂੰ ਹੋਰ ਵਧਾ ਦਿੱਤਾ ਗਿਆ ਹੈ। ਇਸ ਯੋਜਨਾ ਤਹਿਤ ਪੈਂਤਾਲੀ ਘੋੜਾ ਤਾਕਤ ਜਾਂ ਇਸ ਤੋਂ ਵੱਧ ਸਮਰੱਥਾ ਵਾਲੇ ਟਰੈਕਟਰ ਖਰੀਦਣ ਵਾਲੇ ਯੋਗ ਕਿਸਾਨਾਂ ਨੂੰ

ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ ਟਰੈਕਟਰ ਸਹਾਇਤਾ ਯੋਜਨਾ ਦੀ ਮਿਆਦ ਵਧਾਈ Read More »

us

ਅਮਰੀਕੀ ਹਵਾਈ ਫੌਜ ਦਾ ਤੇਲ ਭਰਨ ਵਾਲਾ ਜਹਾਜ ਹੋਇਆ ਕ੍ਰੈਸ

ਦਿੱਲੀ, 13 ਮਾਰਚ : ਅਮਰੀਕਾ ਅਤੇ ਇਰਾਨ ਵਿਚਾਲੇ ਜਿਥੇ ਇਕ ਪਾਸੇ ਭਾਰੀ ਜੰਗ ਦਾ ਮਾਹੌਲ ਹੈ ਤੇ ਦੋਵਾਂ ਮੁਲਕਾਂ ਵਲੋ ਇਕ ਦੂਸਰੇ ਉਪਰ ਹਮਲੇ ਕੀਤੇ ਜਾ ਰਹੇ ਹਨ, ਉਥੇ ਅੱਜ ਅਮਰੀਕੀ ਹਵਾਈ ਫੌਜ ਦਾ ਤੇਲ ਭਰਨ ਵਾਲਾ ਜਹਾਜ ਕ੍ਰੈਸ ਹੋ ਗਿਆ ਹੈ। ਜਾਣਕਾਰੀ ਦੇ ਅਨੁਸਾਰ ਇਰਾਕ ਵਿੱਚ ਅਮਰੀਕਾ ਦੀ ਹਵਾਈ ਫੌਜ ਦਾ ਇੱਕ ਜਹਾਜ਼ ਹਾਦਸੇ

ਅਮਰੀਕੀ ਹਵਾਈ ਫੌਜ ਦਾ ਤੇਲ ਭਰਨ ਵਾਲਾ ਜਹਾਜ ਹੋਇਆ ਕ੍ਰੈਸ Read More »

crime

ਸਿਕਉਰਿਟੀ ਗਾਰਡ ਦੀ ਰਾਈਫਲ ਤੋ ਲੱਗੀ ਬੱਚੇ ਨੂੰ ਗੋਲੀ, ਗੰਭੀਰ ਜਖਮੀ

ਮੋਗਾ, 13 ਮਾਰਚ : ਮੋਗਾ ਵਿਖੇ ਇਕ ਸਿਕਉਰਿਟੀ ਗਾਰਡ ਦੀ ਰਾਈਫਲ ਵਿਚੋ ਇਕ ਛੋਟੇ ਬਚੇ ਨੂੰ ਗੋਲੀ ਲੱਗਣ ਕਾਰਨ ਬੱਚੇ ਦੇ ਗੰਭੀਰ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਹਾਦਸੇ ਤੋ ਬਾਅਦ ਹੀ ਗਾਰਡ ਮੌਕੇ ਤੋ ਫਰਾਰ ਦਸਿਆ ਜਾ ਰਿਹਾ ਹੈ। ਜਾਣਕਾਰੀ ਦੇ ਅਨੁਸਾਰ ਘਰ ਦੇ

ਸਿਕਉਰਿਟੀ ਗਾਰਡ ਦੀ ਰਾਈਫਲ ਤੋ ਲੱਗੀ ਬੱਚੇ ਨੂੰ ਗੋਲੀ, ਗੰਭੀਰ ਜਖਮੀ Read More »

Scroll to Top