ਸਿਵਲ ਸਰਜਨ ਵੱਲੋਂ ਕੀਤੀ ਗਈ ਐਸ.ਐਮ.ਓ ਅਤੇ ਸੀ.ਐਚ.ਓ ਨਾਲ ਵਰਚੁਅਲ ਮੀਟਿੰਗ
ਪਟਿਆਲਾ 1 ਜਨਵਰੀ – ਸਿਵਲ ਸਰਜਨ ਪਟਿਆਲਾ ਡਾ. ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਵਿਖੇ ਸੀਨੀਅਰ ਮੈਡੀਕਲ ਅਫਸਰਾਂ ਅਤੇ ਕਮਿਉਨਿਟੀ ਹੇਲਥ ਅਫਸਰਾਂ ਨਾਲ ਵਰਚੁਅਲ ਮੀਟਿੰਗ ਕੀਤੀ ਗਈ। ਉਹਨਾਂ ਆਯੁਸ਼ਮਾਨ ਆਰੋਗਿਆ ਕੇਂਦਰਾ ਵਿੱਚ ਉਪਲਬਧ ਕਰਵਾਈਆਂ ਜਾ ਰਹੀਆਂ ਗੈਰ-ਸੰਚਾਰੀ ਬਿਮਾਰੀਆਂ ਸਬੰਧੀ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਗੈਰ-ਸੰਚਾਰੀ ਸੇਵਾਵਾਂ ਦਾ ਦਿੱਤਾ ਗਿਆ […]
ਸਿਵਲ ਸਰਜਨ ਵੱਲੋਂ ਕੀਤੀ ਗਈ ਐਸ.ਐਮ.ਓ ਅਤੇ ਸੀ.ਐਚ.ਓ ਨਾਲ ਵਰਚੁਅਲ ਮੀਟਿੰਗ Read More »








