ਵਾਇਰਲ ਖਬਰਾਂ

gas

ਗੈਸ ਸਿਲੰਡਰ ਲਈ ਲਾਈਨ ਵਿੱਚ ਖੜ੍ਹੇ ਬਜ਼ੁਰਗ ਦੀ ਦਿਲ ਦੇ ਦੌਰੇ ਨਾਲ ਮੌਤ

ਬਰਨਾਲਾ, 13 ਮਾਰਚ : ਦੇਸ਼ ਅੰਦਰ ਗੈਸ ਸਿਲੰਡਰਾਂ ਨੂੰ ਲੈ ਕੇ ਜਿਥੇ ਹਫੜਾ ਦਫੜੀ ਵਾਲਾ ਮਾਹੌਲ ਹੈ, ਉਥੇ ਬਰਨਾਲਾ ਵਿਖੇ ਇਕ ਗੈਸ ਸਿਲੰਡਰ ਨੂੰ ਭਰਵਾਉਣ ਲਈ ਲਾਈਨ ਵਿਚ ਖੜੇ ਬਜੁਰਗ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਇਲਾਕੇ ਅੰਦਰ ਸ਼ੋਕ ਦੀ ਲਹਿਰ ਦੌੜ ਪਈ ਹੈ। ਜਾਣਕਾਰੀ ਦੇ […]

ਗੈਸ ਸਿਲੰਡਰ ਲਈ ਲਾਈਨ ਵਿੱਚ ਖੜ੍ਹੇ ਬਜ਼ੁਰਗ ਦੀ ਦਿਲ ਦੇ ਦੌਰੇ ਨਾਲ ਮੌਤ Read More »

kejriwal

ਅਦਾਲਤ ਤੋਂ ਰਾਹਤ ਮਗਰੋਂ ਅਰਵਿੰਦ ਕੇਜਰੀਵਾਲ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 13 ਮਾਰਚ : ਬੀਤੇ ਦਿਨੀ ਦਿੱਲੀ ਦੇ ਇੱਕ ਚਰਚਿਤ ਮਾਮਲੇ ਵਿੱਚ ਅਦਾਲਤ ਵੱਲੋਂ ਬਰੀ ਕੀਤੇ ਜਾਣ ਤੋਂ ਬਾਅਦ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਬੀਤੇ ਦਿਨੀ ਆਪਣੇ ਪਰਿਵਾਰ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ, ਜਿਨਾ ਸਰਬਤ ਦੇ ਭਲੇ ਲਈ ਅਰਦਾਸ ਵੀ ਕੀਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ

ਅਦਾਲਤ ਤੋਂ ਰਾਹਤ ਮਗਰੋਂ ਅਰਵਿੰਦ ਕੇਜਰੀਵਾਲ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ Read More »

crime

ਹਾਈਵੇਅ ’ਤੇ ਨਫ਼ਰਤੀ ਨਾਅਰੇ ਲਿਖਣ ਦੇ ਮਾਮਲੇ ਵਿੱਚ ਦੋ ਮਹਿਲਾਵਾਂ ਸਮੇਤ ਤਿੰਨ ਗ੍ਰਿਫ਼ਤਾਰ

ਸਹਾਰਨਪੁਰ, 13 ਮਾਰਚ : ਹਾਈਵੇਅ ਉਪਰ ਇਕ ਸਮਾਜ ਪ੍ਰਤੀ ਨਫਰਤ ਭਰੇ ਨਾਅਰੇ ਲਿਖਣ ਦੇ ਇਕ ਮਾਮਲੇ ਵਿਚ ਪੁਲਸ ਵਲੋ ਦੋ ਮਹਿਲਾਵਾਂ ਸਮੇਤ ਤਿੰਨ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਦਿੱਲੀ–ਦੇਹਰਾਦੂਨ ਹਾਈਵੇਅ ’ਤੇ ਇੱਕ ਭਾਈਚਾਰੇ ਵਿਰੁੱਧ ਭੜਕਾਉਣ ਵਾਲੇ ਨਾਅਰੇ ਲਿਖ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਸਬੰਧੀ

ਹਾਈਵੇਅ ’ਤੇ ਨਫ਼ਰਤੀ ਨਾਅਰੇ ਲਿਖਣ ਦੇ ਮਾਮਲੇ ਵਿੱਚ ਦੋ ਮਹਿਲਾਵਾਂ ਸਮੇਤ ਤਿੰਨ ਗ੍ਰਿਫ਼ਤਾਰ Read More »

singh

ਸੋਸ਼ਲ ਮੀਡੀਆ ’ਤੇ ਅਸ਼ਲੀਲ ਸਮੱਗਰੀ ਬੱਚਿਆਂ ਲਈ ਖ਼ਤਰਾ : ਹਰਭਜਨ ਸਿੰਘ

ਨਵੀਂ ਦਿੱਲੀ, 13 ਮਾਰਚ : ਸੋਸਲ ਮੀਡੀਆ ਉਪਰ ਅੱਜ ਕਲ ਪਰੋਸੀ ਜਾ ਰਹੀ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਾਬਕਾ ਭਾਰਤੀ ਕ੍ਰਿਕੇਟਰ ਤੇ ਸੰਸਦ ਮੈਬਰ ਹਰਭਜਨ ਸਿੰਘ ਨੇ ਆਪਣੀ ਗੱਲ ਰੱਖੀ ਹੈ। ਉਨਾ ਕਿਹਾ ਕਿ ਇਹ ਸਮੱਗਰੀ ਕਿਸੇ ਵੀ ਤਰੀਕੇ ਨਾਲ ਬਚਿਆਂ ਲਈ ਸਹੀ ਨਹੀ ਤੇ ਇਹ ਪੂਰੀ ਤਰ੍ਹਾਂ ਅਸ਼ਲੀਲ ਹੈ, ਜੋਕਿ ਗੰਭੀਰ ਚਿੰਤਾ ਦਾਵਿਸ਼ਾ ਹੈ।

ਸੋਸ਼ਲ ਮੀਡੀਆ ’ਤੇ ਅਸ਼ਲੀਲ ਸਮੱਗਰੀ ਬੱਚਿਆਂ ਲਈ ਖ਼ਤਰਾ : ਹਰਭਜਨ ਸਿੰਘ Read More »

modi

ਭਾਰਤ ਦੇ ਪ੍ਰਧਾਨ ਮੰਤਰੀ –ਇਰਾਨੀ : ਰਾਸ਼ਟਰਪਤੀ ਵਿਚਕਾਰ ਟੈਲੀਫ਼ੋਨ ਗੱਲਬਾਤ, ਖੇਤਰੀ ਤਣਾਅ ’ਤੇ ਜਤਾਈ ਚਿੰਤਾ

ਨਵੀਂ ਦਿੱਲੀ, 13 ਮਾਰਚ : ਪੱਛਮੀ ਏਸ਼ੀਆ ਵਿੱਚ ਬਣੇ ਤਣਾਅਪੂਰਨ ਹਾਲਾਤਾਂ ਨੂੰ ਲੈ ਕੇ ਭਾਰਤ ਅਤੇ ਇਰਾਨ ਦੇ ਸਿਖਰ ਪੱਧਰੀ ਨੇਤਾਵਾਂ ਵਿਚਕਾਰ ਸੰਪਰਕ ਹੋਇਆ ਹੈ। ਇਸ ਸਿਲਸਿਲੇ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ  ਨੇ ਇਰਾਨ ਦੇ ਰਾਸ਼ਟਰਪਤੀ  ਨਾਲ ਟੈਲੀਫ਼ੋਨ ’ਤੇ ਵਿਚਾਰ ਵਟਾਂਦਰਾ ਕੀਤਾ। ਗੱਲਬਾਤ ਦੌਰਾਨ ਦੋਵੇਂ ਆਗੂਆਂ ਨੇ ਖੇਤਰ ਵਿੱਚ ਵਧ ਰਹੀ ਹਿੰਸਾ ਅਤੇ ਤਣਾਅ ’ਤੇ

ਭਾਰਤ ਦੇ ਪ੍ਰਧਾਨ ਮੰਤਰੀ –ਇਰਾਨੀ : ਰਾਸ਼ਟਰਪਤੀ ਵਿਚਕਾਰ ਟੈਲੀਫ਼ੋਨ ਗੱਲਬਾਤ, ਖੇਤਰੀ ਤਣਾਅ ’ਤੇ ਜਤਾਈ ਚਿੰਤਾ Read More »

kohali

ਵਿਧਾਇਕ ਕੋਹਲੀ ਵੱਲੋਂ 100 ਉੱਦਮੀ ਮਹਿਲਾਵਾਂ ਨੂੰ ਕੀਤਾ ਗਿਆ ਸਨਮਾਨਿਤ

ਪਟਿਆਲਾ, 12 ਮਾਰਚ : ਕੌਮੀ ਮਹਿਲਾ ਦਿਵਸ ਦੇ ਸਬੰਧ ਵਿੱਚ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਇੱਕ ਵਿਸ਼ੇਸ਼ ਸਮਾਗਮ “ਆਪਣਾ ਕਾਰੋਬਾਰ ਆਪਣੀ ਪਹਿਚਾਣ” ਦੌਰਾਨ 100 ਉੱਦਮੀ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ। ਓਹਨਾ ਕਿਹਾ ਕਿ ਇਸ ਸਮਾਗਮ ਦਾ ਮਕਸਦ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਲਈ ਉਨ੍ਹਾਂ ਦੇ ਉਪਰਾਲਿਆਂ ਨੂੰ ਸਲਾਮ ਕਰਨਾ ਅਤੇ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ

ਵਿਧਾਇਕ ਕੋਹਲੀ ਵੱਲੋਂ 100 ਉੱਦਮੀ ਮਹਿਲਾਵਾਂ ਨੂੰ ਕੀਤਾ ਗਿਆ ਸਨਮਾਨਿਤ Read More »

banga

ਬੰਗਾ ਦੇ ਸਾਬਕਾ ਵਿਧਾਇਕ ਮੋਹਨ ਲਾਲ ਮੁੜ ਅਕਾਲੀ ਦਲ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 12 ਮਾਰਚ : ਸ੍ਰੋਮਣੀ ਅਕਾਲੀ ਦਲ ਬਾਦਲ ਅੱਜ ਉਸ ਵੇਲੇ ਮਜਬੂਤ ਹੋ ਗਈ, ਜਦੋ ਬੰਗਾ ਦੇ ਸਾਬਕਾ ਵਿਧਾਇਕ ਮੋਹਨ ਲਾਲ ਆਪਣੀ ਟੀਮ ਦੇ ਨਾਲ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਜਿਕਰਯੋਗ ਹੈ ਕਿ ਮੋਹਨ ਲਾਲ ਨੇ ਇਸ ਤੋਂ ਪਹਿਲਾਂ ਉਨ੍ਹਾਂ ਨੇ ਭਾਜਪਾ ਦੀ ਪੰਜਾਬ ਵਰਕਿੰਗ ਕਮੇਟੀ ਦੇ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ

ਬੰਗਾ ਦੇ ਸਾਬਕਾ ਵਿਧਾਇਕ ਮੋਹਨ ਲਾਲ ਮੁੜ ਅਕਾਲੀ ਦਲ ਵਿੱਚ ਹੋਏ ਸ਼ਾਮਲ Read More »

farok

ਫਾਰੂਕ ਅਬਦੁੱਲਾ ’ਤੇ ਗੋਲੀਬਾਰੀ ਦੀ ਕੋਸ਼ਿਸ਼ ਨਾਕਾਮ, ਮੁਲਜ਼ਮ ਗ੍ਰਿਫ਼ਤਾਰ

ਜੰਮੂ, 12 ਮਾਰਚ : ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਜੰਮੂ ਤੇ ਕਸ਼ਮੀਰ ਦੇ ਪ੍ਰਧਾਨ ਫਾਰੂਕ ਅਬਦੂਲਾ ’ਤੇ ਬੀਤੇਦਿਨੀ ਕਿਸੇ ਹਮਲਾਵਰ ਵਲੋ ਜਾਨਲੇਵਾ ਹਮਲਾ ਕਰ ਦਿਤਾ ਗਿਆ ਸੀ, ਜਿਸ ਵਿਚ ਉਹ ਬਾਲ ਬਾਲ ਬਚ ਗਏ ਸਨ। ਜਾਣਕਾਰੀ ਦੇ ਅਨੁਸਾਰ ਪੁਲਿਸ ਅਨੁਸਾਰ ਦੋਸ਼ੀ ਦੀ ਪਛਾਣ ਕਮਲ ਸਿੰਘ ਵਜੋਂ ਹੋਈ ਹੈ, ਜਿਸਨੂੰ ਮੌਕੇ ਤੋਂ ਹੀ ਕਾਬੂ ਕਰ

ਫਾਰੂਕ ਅਬਦੁੱਲਾ ’ਤੇ ਗੋਲੀਬਾਰੀ ਦੀ ਕੋਸ਼ਿਸ਼ ਨਾਕਾਮ, ਮੁਲਜ਼ਮ ਗ੍ਰਿਫ਼ਤਾਰ Read More »

sidhu

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਦੋ ਦੋਸ਼ੀਆਂ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ

ਨਵੀਂ ਦਿੱਲੀ, 12 ਮਾਰਚ : ਮਰਹੂਮ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਜਿਨਾ ਨੂੰ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਨੇੜੇ ਮੂਸੇਵਾਲਾ ’ਤੇ ਹਥਿਆਰਬੰਦ ਹਮਲਾ ਕੀਤਾ ਗਿਆ ਸੀ। ਉਸ ਵੇਲੇ ਉਹ ਆਪਣੀ ਥਾਰ ਵਿੱਚ ਸਫ਼ਰ ਕਰ ਰਹੇ ਸਨ, ਜਦੋਂ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰ ਕੇ ਤਾਬੜਤੋੜ ਗੋਲੀਆਂ ਚਲਾਈਆਂ, ਜਿਸ ਕਾਰਨ ਉਨਾਦੀ ਮੌਤ

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਦੋ ਦੋਸ਼ੀਆਂ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ Read More »

barsat

ਨਰਿੰਦਰ ਮੋਦੀ ਦੀ ਵਿਦੇਸ਼ ਨੀਤੀ ਨੇ ਭਾਰਤ ਨੂੰ ਬਰਬਾਦ ਕੀਤਾ : ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 12 ਮਾਰਚ 2026 – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਕ ਪਾਸੜ ਵਿਦੇਸ਼ ਨੀਤੀ ਦੇ ਕਾਰਨ ਅੱਜ ਦੇਸ਼ ਨੂੰ ਗੰਭੀਰ ਸੰਕਟ ਦਾ ਸਾਹਮਣਾ ਕਰਨਾ

ਨਰਿੰਦਰ ਮੋਦੀ ਦੀ ਵਿਦੇਸ਼ ਨੀਤੀ ਨੇ ਭਾਰਤ ਨੂੰ ਬਰਬਾਦ ਕੀਤਾ : ਹਰਚੰਦ ਸਿੰਘ ਬਰਸਟ Read More »

Scroll to Top