ਪੰਜਾਬੀ ਯੂਨੀਵਰਸਿਟੀ ਕਰਮਚਾਰੀਆਂ ਨੇ ਵਰ੍ਹੇ ਦੀ ਆਮਦ ਮੌਕੇ ਦਿੱਤੀ ਮੁਬਾਰਕਬਾਦ
ਪਟਿਆਲਾ 1 ਜਨਵਰੀ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੈਰ ਅਧਿਆਪਨ ਕਰਮਚਾਰੀ ਸੰਘ ਦੇ ਮੁਲਾਜ਼ਮ ਆਗੂ ਰਾਜਿੰਦਰ ਸਿੰਘ ਬਾਗੜੀਆਂ ਦੀ ਟੀਮ ਵੱਲੋਂ ਨਵੇਂ ਵਰ੍ਹੇ ਦੀ ਆਮਦ ਮੌਕੇ ਇਕੱਤਰ ਹੋ ਕੇ ਵਾਇਸ ਚਾਂਸਲਰ ਡਾਕਟਰ ਜਗਦੀਪ ਸਿੰਘ ਅਤੇ ਸਮੁੱਚੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਨਵੇਂ ਸਾਲ 2026 ਦੀ ਮੁਬਾਰਕਬਾਦ ਦਿੱਤੀ ਗਈ। ਕਰਮਚਾਰੀ ਆਗੂ ਪ੍ਰਕਾਸ਼ ਸਿੰਘ ਧਾਲੀਵਾਲ ਅਤੇ ਅਮਰਜੀਤ ਕੌਰ ਗਿੱਲ […]
ਪੰਜਾਬੀ ਯੂਨੀਵਰਸਿਟੀ ਕਰਮਚਾਰੀਆਂ ਨੇ ਵਰ੍ਹੇ ਦੀ ਆਮਦ ਮੌਕੇ ਦਿੱਤੀ ਮੁਬਾਰਕਬਾਦ Read More »








