11 ਲੱਖ ਨਾਲ ਰਾਤਾਂ ਨੂੰ ਚਮਕੇਗਾ ਵਾਰਡ ਨੰਬਰ 30 : ਮੇਅਰ ਗੋਗੀਆ ਨੇ ਲਾਈਟਾਂ ਲਗਵਾਉਣ ਦੀ ਕਾਰਵਾਈ ਕੀਤੀ ਸ਼ੁਰੂ
ਪਟਿਆਲਾ,11 ਮਾਰਚ – ਸ਼ਹਿਰ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਵਾਰਡ ਨੰਬਰ 30 ਨੂੰ ਰੌਸ਼ਨ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਮੇਅਰ ਨੇ ਦੱਸਿਆ ਕਿ ਲਗਭਗ 11 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਦੇ ਪਾਰਕਾਂ ਸਮੇਤ ਪੂਰੇ ਇਲਾਕੇ ਵਿੱਚ ਆਧੁਨਿਕ ਸਟ੍ਰੀਟ ਲਾਈਟਾਂ ਲਗਵਾਈਆਂ ਜਾ […]








