ਵਾਇਰਲ ਖਬਰਾਂ

cm maan

ਪੰਜਾਬ ਦੇ ਬਜਟ ਤੋ ਵਿਰੋਧੀ ਧਿਰ ਘਬਰਾਈ : ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ’ਤੇ ਲਿਆਂਦੇ ਧੰਨਵਾਦ ਮਤੇ ’ਤੇ ਚੱਲੀ ਬਹਿਸ ਦਾ ਜਵਾਬ ਦਿੰਦਿਆਂ ਕਿਹਾ ਕਿ ਤਾਜ਼ਾ ਪੰਜਾਬ ਬਜਟ ਵਿੱਚ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦੀ ਯੋਜਨਾ ਦੇ ਐਲਾਨ ਨਾਲ ਵਿਰੋਧੀ ਧਿਰ ਘਬਰਾਈ ਹੋਈ ਹੈ। ਉਨ੍ਹਾਂ ਮੁਤਾਬਕ ਇਹ ਘਬਰਾਹਟ […]

ਪੰਜਾਬ ਦੇ ਬਜਟ ਤੋ ਵਿਰੋਧੀ ਧਿਰ ਘਬਰਾਈ : ਮੁੱਖ ਮੰਤਰੀ ਭਗਵੰਤ ਮਾਨ Read More »

modi

ਸਿੱਖਿਆ ਨੂੰ ਨੌਕਰੀਆਂ ਅਤੇ ਉਦਯੋਗ ਨਾਲ ਜੋੜਣ ਦੀ ਲੋੜ, ਏਆਈ ਤੇ ਆਟੋਮੇਸ਼ਨ ’ਤੇ ਵਧੇਰੇ ਧਿਆਨ ਦੇਣ ਦੀ ਅਪੀਲ : ਮੋਦੀ

ਨਵੀਂ ਦਿੱਲੀ, 10 ਮਾਰਚ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਅਰਥਚਾਰੇ ਦੀਆਂ ਮੌਜੂਦਾ ਲੋੜਾਂ ਦੇ ਅਨੁਕੂਲ ਬਣਾਉਣ ਦੀ ਲੋੜ ਉਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਬਦਲ ਰਹੇ ਸਮੇਂ ਨੂੰ ਦੇਖਦਿਆਂ ਮਸਨੂਈ ਬੌਧਿਕਤਾ ਅਤੇ ਆਟੋਮੇਸ਼ਨ ਵਰਗੇ ਖੇਤਰਾਂ ਉੱਤੇ ਖਾਸ ਧਿਆਨ ਦੇਣਾ ਬਹੁਤ ਜ਼ਰੂਰੀ ਹੈ। ਪ੍ਰਧਾਨ ਮੰਤਰੀ

ਸਿੱਖਿਆ ਨੂੰ ਨੌਕਰੀਆਂ ਅਤੇ ਉਦਯੋਗ ਨਾਲ ਜੋੜਣ ਦੀ ਲੋੜ, ਏਆਈ ਤੇ ਆਟੋਮੇਸ਼ਨ ’ਤੇ ਵਧੇਰੇ ਧਿਆਨ ਦੇਣ ਦੀ ਅਪੀਲ : ਮੋਦੀ Read More »

bsf

ਸਰਹੱਦ ਤੇ ਬੀਐਸਐਫ ਨੇ ਕਾਰਵਾਈ ਕਰਦਿਆਂ ਢੇਰ ਕੀਤਾ ਨਸ਼ਾ ਤਸੱਕਰ

ਤਰਨ ਤਾਰਨ, 10 ਮਾਰਚ : ਭਾਰਤ-ਪਾਕਿਸਤਾਨ ਸਰਹੱਦ ਤੇ ਬੀਐਸਐਫ ਨੇ ਵੱਡੀ ਕਾਰਵਾਈ ਕਰਦਿਆਂ ਇਕ ਨਸ਼ਾ ਤਸੱਕਰ ਨੂੰ ਢੇਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਸੂਤਰਾਂ ਮੁਤਾਬਕ ਪਿਛਲੇ ਕੁਝ ਸਮੇਂ ਤੋਂ ਪਾਕਿਸਤਾਨ ਵੱਲੋਂ ਡ੍ਰੋਨਾਂ ਅਤੇ ਹੋਰ ਢੰਗਾਂ ਨਾਲ ਹੈਰੋਇਨ ਭੇਜਣ ਦੀਆਂ ਕੋਸ਼ਿਸ਼ਾਂ ਵਿੱਚ ਵਾਧਾ ਹੋਇਆ ਹੈ। ਕੁਝ ਦਿਨ ਪਹਿਲਾਂ ਵੀ ਇਸੇ ਇਲਾਕੇ ਦੇ

ਸਰਹੱਦ ਤੇ ਬੀਐਸਐਫ ਨੇ ਕਾਰਵਾਈ ਕਰਦਿਆਂ ਢੇਰ ਕੀਤਾ ਨਸ਼ਾ ਤਸੱਕਰ Read More »

crrime

ਲੁਧਿਆਣਾ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਜਾਂਚ ਸ਼ੁਰੂ

ਲੁਧਿਆਣਾ, 10 ਮਾਰਚ : ਲੁਧਿਆਣਾ ਦੇ ਪੱਖੋਵਾਲ ਇਲਾਕੇ ਵਿੱਚ ਸਥਿਤ ਇਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਹੜਕੰਪ ਮਚ ਗਿਆ, ਜਿਸ ਕਾਰਨ ਸੁਰਖਿਆ ਫੋਰਸਾਂ ਨੇਤੁਰੰਤ ਕਾਰਵਾਈ ਕਰਦਿਆਂ ਸਕੂਲ ਨੂੰ ਖਾਲੀ ਕਰਵਾਇਆ ਤੇ ਜਾਂਚ ਪੜਤਾਲ ਸ਼ੁਰੂ ਕਰ ਦਿਤੀ। ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਪ੍ਰਬੰਧਕਾਂ ਨੂੰ ਈਮੇਲ ਰਾਹੀਂ ਇਹ ਧਮਕੀ ਮਿਲੀ, ਜਿਸ ਵਿੱਚ ਸੰਸਥਾ ਨੂੰ ਨਿਸ਼ਾਨਾ

ਲੁਧਿਆਣਾ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਜਾਂਚ ਸ਼ੁਰੂ Read More »

trump

ਟਰੰਪ ਦੀ ਚੇਤਾਵਨੀ : ਤੇਲ ਸਪਲਾਈ ਰੋਕਣ ’ਤੇ ਹੋਰ ਵੀ ਤਕੜਾ ਹੋਵੇਗਾ ਹਮਲਾ

ਵਾਸ਼ਿੰਗਟਨ, 10 ਮਾਰਚ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਰਾਨ ਨਾਲ ਚੱਲ ਰਹੇ ਤਣਾਅ ਅਤੇ ਜੰਗੀ ਹਾਲਾਤਾਂ ਦੇ ਵਿਚ ਹੁਣ ਇਰਾਨ ਨੂੰ ਨਵੀ ਕੜੀ ਚੇਤਾਵਨੀ ਵੀ ਦਿੱਤੀ ਹੈ। ਟਰੰਪ ਨੇ ਸੋਸ਼ਲ ਮੀਡੀਆ ਰਾਹੀਂ ਕਿਹਾ ਕਿ ਜੇਕਰ ਇਰਾਨ ਵੱਲੋਂ ਹੋਰਮੂਜ ਰਾਹੀਂ ਦੁਨੀਆ ਭਰ ਨੂੰ ਜਾਣ ਵਾਲੀ ਤੇਲ ਸਪਲਾਈ ਵਿੱਚ ਕੋਈ ਰੁਕਾਵਟ ਪਾਈ ਗਈ ਤਾਂ ਅਮਰੀਕਾ

ਟਰੰਪ ਦੀ ਚੇਤਾਵਨੀ : ਤੇਲ ਸਪਲਾਈ ਰੋਕਣ ’ਤੇ ਹੋਰ ਵੀ ਤਕੜਾ ਹੋਵੇਗਾ ਹਮਲਾ Read More »

class

ਬੀਪੀਈਓ ਪ੍ਰਿਥੀ ਸਿੰਘ ਵੱਲੋਂ ਪ੍ਰੀਖਿਆ ਕੇਂਦਰਾਂ ਦਾ ਦੌਰਾ : ਸੁਖਾਵੇਂ ਮਾਹੌਲ ਵਿੱਚ ਪ੍ਰੀਖਿਆ ਦੇ ਰਹੇ ਵਿਦਿਆਰਥੀ

ਪਟਿਆਲਾ, 9 ਮਾਰਚ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਭਰ ਵਿੱਚ ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ ਵੀ ਜਾਰੀ ਹਨ। ਇਸੇ ਦੇ ਚਲਦਿਆਂ ਸੋਮਵਾਰ ਨੂੰ ਬਲਾਕ ਪਟਿਆਲਾ-2 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰ. ਪ੍ਰਿਥੀ ਸਿੰਘ ਵੱਲੋਂ ਬਲਾਕ ਅਧੀਨ ਪੈਂਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦਾ ਅਚਾਨਕ ਦੌਰਾ

ਬੀਪੀਈਓ ਪ੍ਰਿਥੀ ਸਿੰਘ ਵੱਲੋਂ ਪ੍ਰੀਖਿਆ ਕੇਂਦਰਾਂ ਦਾ ਦੌਰਾ : ਸੁਖਾਵੇਂ ਮਾਹੌਲ ਵਿੱਚ ਪ੍ਰੀਖਿਆ ਦੇ ਰਹੇ ਵਿਦਿਆਰਥੀ Read More »

safai

ਮੇਅਰ ਤੇ ਕਮਿਸ਼ਨਰ ਨੇ ਸ਼ਹਿਰ ਦੀ ਸਫਾਈ ਲਈ “ਸਵੀਪਿੰਗ ਮਸ਼ੀਨਾਂ” ਦੀ ਕਰਵਾਈ ਸ਼ੁਰੂਆਤ

ਪਟਿਆਲਾ, 9 ਮਾਰਚ : ਸ਼ਾਹੀ ਸ਼ਹਿਰ ਪਟਿਆਲਾ ਨੂੰ ਦੇਸ਼ ਦੇ ਸਭ ਤੋਂ ਸਾਫ਼-ਸੁਥਰੇ ਸ਼ਹਿਰਾਂ ਦੀ ਸੂਚੀ ਵਿੱਚ ਮੋਹਰੀ ਸਥਾਨ ਦਿਵਾਉਣ ਲਈ ਨਗਰ ਨਿਗਮ ਵੱਲੋਂ ਇੱਕ ਵੱਡੀ ਮੁਹਿੰਮ ਵਿੱਢੀ ਗਈ ਹੈ। ਇਸੇ ਕੜੀ ਤਹਿਤ ਅੱਜ ਮੇਅਰ ਕੁੰਦਨ ਗੋਗੀਆ ਅਤੇ ਨਿਗਮ ਕਮਿਸ਼ਨਰ ਸ੍ਰ. ਪਰਮਜੀਤ ਸਿੰਘ ਵੱਲੋਂ ਸ਼ਹਿਰ ਦੀ ਸਫਾਈ ਲਈ ਵਿਸ਼ੇਸ਼ “ਸਵੀਪਿੰਗ ਮਸ਼ੀਨਾਂ” ਨੂੰ ਕੰਮ ਸ਼ੁਰੂ ਕਰਵਾ

ਮੇਅਰ ਤੇ ਕਮਿਸ਼ਨਰ ਨੇ ਸ਼ਹਿਰ ਦੀ ਸਫਾਈ ਲਈ “ਸਵੀਪਿੰਗ ਮਸ਼ੀਨਾਂ” ਦੀ ਕਰਵਾਈ ਸ਼ੁਰੂਆਤ Read More »

civil

ਸਰਵੀਕਲ ਕੈਂਸਰ ਤੋਂ ਬਚਾਅ ਲਈ ਐੱਚ ਪੀ ਵੀ ਟੀਕਾ ਬਹੁਤ ਜ਼ਰੂਰੀ: ਸਿਵਿਲ ਸਰਜਨ

ਪਟਿਆਲਾ, 9 ਮਾਰਚ : ਸਿਵਲ ਸਰਜਨ ਪਟਿਆਲਾ ਡਾ. ਕੁਸ਼ਲਦੀਪ ਗਿੱਲ ਨੇ ਐੱਚ ਪੀ ਵੀ (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਰਵੀਕਲ ਕੈਂਸਰ ਮਹਿਲਾਵਾਂ ਵਿੱਚ ਦੂਜਾ ਸਭ ਤੋਂ ਵੱਧ ਪਾਇਆ ਜਾਣ ਵਾਲਾ ਕੈਂਸਰ ਹੈ। ਉਨ੍ਹਾਂ ਕਿਹਾ ਕਿ ਲਗਭਗ 99 ਫੀਸਦੀ ਮਾਮਲਿਆਂ ਵਿੱਚ ਇਹ ਬਿਮਾਰੀ ਐੱਚ ਪੀ ਵੀ ਵਾਇਰਸ ਦੀ ਇਨਫੈਕਸ਼ਨ ਕਾਰਨ ਹੁੰਦੀ

ਸਰਵੀਕਲ ਕੈਂਸਰ ਤੋਂ ਬਚਾਅ ਲਈ ਐੱਚ ਪੀ ਵੀ ਟੀਕਾ ਬਹੁਤ ਜ਼ਰੂਰੀ: ਸਿਵਿਲ ਸਰਜਨ Read More »

barsat

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਕੀਤੇ ਪੂਰੇ – ਬਰਸਟ

ਪਟਿਆਲਾ, 9 ਮਾਰਚ  : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਵਿੱਤੀ ਸਾਲ 2026-27 ਦੇ ਬਜਟ ਨੂੰ ਵਿਕਾਸ ਪੱਖੀ ਅਤੇ ਲੋਕ ਹਿਤੈਸ਼ੀ ਕਰਾਰ

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਕੀਤੇ ਪੂਰੇ – ਬਰਸਟ Read More »

kirpal

ਬੇਅਦਬੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆ ਪੰਜਾਬ ਸਰਕਾਰ ਮੌਜੂਦਾ ਸੈਸ਼ਨ ਦੌਰਾਨ ਸਖਤ ਤੋਂ ਸਖਤ ਕਨੂਨ ਬਣਾਵੇ : ਪ੍ਰੋ. ਬਡੂੰਗਰ 

ਪਟਿਆਲਾ, 9 ਮਾਰਚ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਵੱਖ ਵੱਖ ਥਾਵਾਂ ਤੇ ਹੋ ਰਹੀਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਸ਼ੈਸ਼ਨ ਦੌਰਾਨ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਸਖਤ ਕਾਨੂੰਨ

ਬੇਅਦਬੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆ ਪੰਜਾਬ ਸਰਕਾਰ ਮੌਜੂਦਾ ਸੈਸ਼ਨ ਦੌਰਾਨ ਸਖਤ ਤੋਂ ਸਖਤ ਕਨੂਨ ਬਣਾਵੇ : ਪ੍ਰੋ. ਬਡੂੰਗਰ  Read More »

Scroll to Top