ਵਾਇਰਲ ਖਬਰਾਂ

goyal

ਭਾਰਤ-ਅਮਰੀਕਾ ਵਿਚਾਲੇ ਵਪਾਰ ਨੂੰ ਲੈ ਕੇ ਗੱਲਬਾਤ ਜਾਰੀ : ਪੀਯੂਸ਼ ਗੋਇਲ

ਦਿੱਲੀ, 10 ਦਸੰਬਰ :  ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ਦਰਮਿਆਨ ਵਪਾਰ ਨੂੰ ਲੈ ਕੇ ਗੱਲਬਾਤ ਜਾਰੀ ਹੈ । ‘ਪ੍ਰਵਾਸੀ ਰਾਜਸਥਾਨੀ ਦਿਵਸ’ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਗੋਇਲ ਨੇ ਕਿਹਾ ਕਿ ਇਹ ਚਰਚਾ ਦੋਵਾਂ ਦੇਸ਼ਾਂ ਦੇ ਵਪਾਰਕ ਸਬੰਧਾਂ ਨੂੰ ਮਜ਼ਬੂਤੀ ਦੇਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਮੰਤਰੀ […]

ਭਾਰਤ-ਅਮਰੀਕਾ ਵਿਚਾਲੇ ਵਪਾਰ ਨੂੰ ਲੈ ਕੇ ਗੱਲਬਾਤ ਜਾਰੀ : ਪੀਯੂਸ਼ ਗੋਇਲ Read More »

cm

ਜਾਪਾਨ-ਦੱਖਣੀ ਕੋਰੀਆ ਦੌਰੇ ਤੋਂ ਵਾਪਸੀ ’ਤੇ ਸੀਐਮ ਭਗਵੰਤ ਮਾਨ ਦਾ ਕਾਂਗਰਸ ’ਤੇ ਤਿੱਖਾ ਹਮਲਾ

ਚੰਡੀਗੜ੍ਹ, 10 ਦਸੰਬਰ : ਜਾਪਾਨ ਅਤੇ ਦੱਖਣੀ ਕੋਰੀਆ ਦੇ ਦੌਰੇ ਤੋਂ ਵਾਪਸ ਪੰਜਾਬ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਉਂਦਿਆਂ ਹੀ ਕਾਂਗਰਸ ਪਾਰਟੀ ਨੂੰ ਕੜੇ ਸ਼ਬਦਾਂ ਵਿੱਚ ਘੇਰਿਆ। ਉਲਾ ਸਿੱਧੀ ਚੋਟ ਕਰਦੇ ਹੋਏ ਕਿਹਾ, “ਜਿਸਦੀ ਜਿਹੋ-ਜਿਹੀ ਨਿਯਤ, ਉਹੀ ਕੰਮ। ਮੈਂ ਪੰਜਾਬ ਲਈ ਕੰਮ ਕਰ ਰਿਹਾ ਹਾਂ, ਇਹ ਅਹੁਦਿਆਂ ਦੀ ਖਰੀਦ-ਫਰੋਖ਼ਤ ਬਾਰੇ ਗੱਲਾਂ ਕਰ ਰਹੇ ਹਨ।

ਜਾਪਾਨ-ਦੱਖਣੀ ਕੋਰੀਆ ਦੌਰੇ ਤੋਂ ਵਾਪਸੀ ’ਤੇ ਸੀਐਮ ਭਗਵੰਤ ਮਾਨ ਦਾ ਕਾਂਗਰਸ ’ਤੇ ਤਿੱਖਾ ਹਮਲਾ Read More »

sidhu

ਨਵਜੋਤ ਕੌਰ ਸਿੱਧੂ ਬੋਲੀ : “ਅਸੀਂ ਹਮੇਸ਼ਾ ਪਾਰਟੀ ਨਾਲ ਖੜ੍ਹੇ ਰਹਾਂਗੇ”

ਚੰਡੀਗੜ੍ਹ, 10 ਦਸੰਬਰ : ਸਾਬਕਾ ਮੰਤਰੀ ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ ਨੂੰ ਨਿਸ਼ਾਨਾ ਬਣਾਉਂਦੇ ਹੋਏ ਦੋਸ਼ ਲਾਇਆ ਕਿ ਉਨ੍ਹਾਂ ਦੀ ਕਾਰਗੁਜ਼ਾਰੀ ਕਾਰਨ ਕਾਂਗਰਸ ਦੇ 70 ਤੋਂ ਵੱਧ ਇਮਾਨਦਾਰ ਅਤੇ ਕਾਬਲ ਨੇਤਾ ਪਾਰਟੀ ਤੋਂ ਦੂਰ ਹੋ ਚੁੱਕੇ ਹਨ ਅਤੇ ਉਨ੍ਹਾਂ ਨਾਲ ਸੰਪਰਕ ਵਿੱਚ ਹਨ। ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉੱਤੇ

ਨਵਜੋਤ ਕੌਰ ਸਿੱਧੂ ਬੋਲੀ : “ਅਸੀਂ ਹਮੇਸ਼ਾ ਪਾਰਟੀ ਨਾਲ ਖੜ੍ਹੇ ਰਹਾਂਗੇ” Read More »

ssp

ਐੱਸਐੱਸਪੀ ਵਰੁਣ ਸ਼ਰਮਾ ਵਾਇਰਲ ਆਡੀਓ ਵਿਵਾਦ ਦੇ ਦਰਮਿਆਨ ਛੁੱਟੀ ’ਤੇ

ਚੰਡੀਗੜ, 10 ਦਸੰਬਰ : 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਤੋਂ ਕੁਝ ਦਿਨ ਪਹਿਲਾਂ, ਪਟਿਆਲਾ ਦੇ ਸੀਨੀਅਰ ਸੂਪਰਿੰਟੈਂਡੈਂਟ ਆਫ ਪੁਲੀਸ (SSP) ਵਰੁਣ ਸ਼ਰਮਾ ਨੇ ਅਚਾਨਕ ਇੱਕ ਹਫ਼ਤੇ ਦੀ ਛੁੱਟੀ ਲੈ ਲਈ ਹੈ। ਇਹ ਕਦਮ ਉਸ ਸਮੇਂ ਸਾਹਮਣੇ ਆਇਆ ਹੈ, ਜਦੋਂ ਵਾਇਰਲ ਆਡੀਓ ਕਲਿੱਪ ਵਿਵਾਦ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ

ਐੱਸਐੱਸਪੀ ਵਰੁਣ ਸ਼ਰਮਾ ਵਾਇਰਲ ਆਡੀਓ ਵਿਵਾਦ ਦੇ ਦਰਮਿਆਨ ਛੁੱਟੀ ’ਤੇ Read More »

camp

ਸੀ.ਐਚ.ਸੀ ਮਾਡਲ ਟਾਉਨ ਵਿਖੇ ਮਨਾਇਆ ਗਿਆ ਮਮਤਾ ਦਿਵਸ

ਪਟਿਆਲਾ 10 ਦਿਸੰਬਰ 25 – ਰਾਸ਼ਟਰੀ ਸਿਹਤ ਮਿਸ਼ਨ ਦੇ ਮੁੱਖ ਉਦੇਸ਼ ਜੱਚਾ ਬੱਚਾ ਮੌਤ ਦਰ ਨੂੰ ਘਟਾਉਣ ਲਈ ਸਿਵਲ ਸਰਜਨ ਡਾ.ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਹਰੇਕ ਬੁੱਧਵਾਰ ਸਿਹਤ ਕੇਂਦਰ/ਪਿੰਡ ਪੱਧਰ ਤੇ ਮਨਾਏ ਜਾਂਦੇ ਮਮਤਾ ਦਿਵਸ ਦੋਰਾਨ ਗਰਭਵਤੀ ਔਰਤਾਂ ਅਤੇ ਨਵ ਜੰਮਿਆਂ ਬੱਚਿਆਂ ਦਾ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਣ ਕੀਤਾ ਗਿਆ। ਸੀਨੀਅਰ ਮੈਡੀਕਲ ਅਫਸਰ

ਸੀ.ਐਚ.ਸੀ ਮਾਡਲ ਟਾਉਨ ਵਿਖੇ ਮਨਾਇਆ ਗਿਆ ਮਮਤਾ ਦਿਵਸ Read More »

congress

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਕਾਂਗਰਸ ਵੱਲੋਂ ਪਿੰਡ ਪੱਧਰ ’ਤੇ ਵੱਡੀਆਂ ਮੀਟਿੰਗਾਂ 

ਪਟਿਆਲਾ — ਅਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਨੂੰ ਲੈ ਕੇ ਪਟਿਆਲਾ ਦਿਹਾਤੀ ਖੇਤਰ ਵਿੱਚ ਕਾਂਗਰਸ ਪਾਰਟੀ ਨੇ ਆਪਣੀ ਸਰਗਰਮੀ ਤੇਜ਼ ਕਰ ਦਿੱਤੀ ਹੈ। ਇਸੀ ਲੜੀ ਤਹਿਤ ਅੱਜ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਪਟਿਆਲਾ ਦਿਹਾਤੀ ਦੇ ਪਿੰਡ ਲੋਟ, ਦੰਦਰਾਲਾਂ ਖਰੌੜ, ਆਲੋਵਾਲ ਅਤੇ ਕਿਸ਼ਨਗੜ੍ਹ ਵਿਖੇ ਚੋਣਾਂ ਸਬੰਧੀ ਮੀਟਿੰਗਾਂ ਕੀਤੀਆਂ। ਮੀਟਿੰਗਾਂ ਦੌਰਾਨ ਵੱਡੇ

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਕਾਂਗਰਸ ਵੱਲੋਂ ਪਿੰਡ ਪੱਧਰ ’ਤੇ ਵੱਡੀਆਂ ਮੀਟਿੰਗਾਂ  Read More »

dc

ਚੋਣਾਂ-2025 : ਪੰਜਾਬ ਤੇ ਹਰਿਆਣਾ ਦੇ ਗਵਾਂਢੀ ਜ਼ਿਲ੍ਹਿਆਂ ਦੇ ਅਧਿਕਾਰੀਆਂ ਵੱਲੋਂ ਬੈਠਕ

ਪਟਿਆਲਾ, 10 ਦਸੰਬਰ : ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ-2025 ਦੇ ਅਮਲ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਣ ਲਈ ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਪੰਜਾਬ ਤੇ ਹਰਿਆਣਾ ਦੇ ਗਵਾਂਢੀ ਜ਼ਿਲ੍ਹਿਆਂ ਦੇ ਸਿਵਲ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅੰਤਰ ਰਾਜੀ

ਚੋਣਾਂ-2025 : ਪੰਜਾਬ ਤੇ ਹਰਿਆਣਾ ਦੇ ਗਵਾਂਢੀ ਜ਼ਿਲ੍ਹਿਆਂ ਦੇ ਅਧਿਕਾਰੀਆਂ ਵੱਲੋਂ ਬੈਠਕ Read More »

ਨਿਗਮ ਦਾ ਪੈਸਾ ਹਜ਼ਮ ਕਰਨ ਵਾਲਿਆਂ ਦੀ ਹੁਣ ਨਹੀਂ ਖੈਰ : ਮੇਅਰ ਕੁੰਦਨ ਗੋਗੀਆ

ਪਟਿਆਲਾ, 9 ਦਸੰਬਰ  — ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਹੁਣ ਨਗਰ ਨਿਗਮ ਦਾ ਪੈਸਾ ਡਕਾਰ ਮਾਰਨ ਵਾਲਿਆਂ ਦੀ ਕੋਈ ਖੈਰ ਨਹੀਂ। ਜੋ ਲੋਕ ਨਿਗਮ ਤੋਂ ਦੁਕਾਨਾਂ ਜਾਂ ਹੋਰ ਜਾਇਦਾਦਾਂ ਕਿਰਾਏ ਜਾਂ ਲੀਜ਼ ’ਤੇ ਲੈ ਕੇ ਲੰਮੇ ਸਮੇਂ ਤੋਂ ਬਕਾਇਆ ਰਕਮ ਅਦਾ ਨਹੀਂ ਕਰ ਰਹੇ, ਉਨ੍ਹਾਂ ਖ਼ਿਲਾਫ਼

ਨਿਗਮ ਦਾ ਪੈਸਾ ਹਜ਼ਮ ਕਰਨ ਵਾਲਿਆਂ ਦੀ ਹੁਣ ਨਹੀਂ ਖੈਰ : ਮੇਅਰ ਕੁੰਦਨ ਗੋਗੀਆ Read More »

ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ ’ਤੇ ਤਿੱਖੇ ਹਮਲੇ, ਕਿਹਾ- ਕਾਂਗਰਸ ਨੂੰ ਟੁਕੜਿਆਂ ’ਚ ਵੰਡ ਦਿੱਤਾ

ਚੰਡੀਗੜ੍ਹ, 9 ਦਸੰਬਰ :  ਪੰਜਾਬ ਕਾਂਗਰਸ ਵੱਲੋਂ ‘500 ਕਰੋੜ ਰੁਪਏ’ ਵਾਲੇ ਬਿਆਨ ਦੇ ਮਾਮਲੇ ’ਚ ਮੁਅੱਤਲੀ ਤੋਂ ਬਾਅਦ, ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ ਖ਼ਿਲਾਫ਼ ਖੁੱਲ੍ਹਾ ਮੋਰਚਾ ਖੋਲ ਦਿਤਾ ਹੈ ।ਨਵਜੋਤ ਕੌਰ ਨੇ ਸੋਸ਼ਲ ਮੀਡੀਆ ’ਤੇ ਪੋਸਟ ਕਰਦੇ ਹੋਏ ਕਿਹਾ, “ਰਾਜਾ ਵੜਿੰਗ, ਵਾਹਿਗੁਰੂ ਦੀ ਕਿਰਪਾ ਨਾਲ ਮੈਨੂੰ ਪੰਜਾਬ ਨੂੰ ਤੁਹਾਡੇ ਤੋਂ ਬਚਾਉਣ ਦਾ ਬਲ ਮਿਲਿਆ

ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ ’ਤੇ ਤਿੱਖੇ ਹਮਲੇ, ਕਿਹਾ- ਕਾਂਗਰਸ ਨੂੰ ਟੁਕੜਿਆਂ ’ਚ ਵੰਡ ਦਿੱਤਾ Read More »

ਭਾਰਤ ਵੱਲੋਂ ਅਮਰੀਕੀ ਬਾਜ਼ਾਰ ਵਿੱਚ ਚੌਲ ਸਸਤੇ ਵੇਚਣ ’ਤੇ ਟਰੰਪ ਨਾਰਾਜ਼

ਵਾਸ਼ਿੰਗਟਨ, 09 ਦਸੰਬਰ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਨੂੰ ਲੈ ਕੇ ਇੱਕ ਸਖ਼ਤ ਬਿਆਨ ਦਿੰਦਿਆਂ ਕਿਹਾ ਹੈ ਕਿ ਭਾਰਤ ਨੂੰ ਅਮਰੀਕਾ ਦੇ ਬਾਜ਼ਾਰ ਵਿੱਚ ਚੌਲ “ਡੰਪ” ਨਹੀਂ ਕਰਨੇ ਚਾਹੀਦੇ। ਇਸ ਮੌਕੇ ਡੋਨਲਡ ਟਰੰਪ ਨੇ ਦੋਹਰਾਇਆ ਕਿ ਵਿਦੇਸ਼ੀ ਸਸਤੇ ਆਯਾਤ ਕਾਰਨ ਅਮਰੀਕੀ ਕਿਸਾਨ ਪ੍ਰਭਾਵਿਤ ਹੋ ਰਹੇ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ

ਭਾਰਤ ਵੱਲੋਂ ਅਮਰੀਕੀ ਬਾਜ਼ਾਰ ਵਿੱਚ ਚੌਲ ਸਸਤੇ ਵੇਚਣ ’ਤੇ ਟਰੰਪ ਨਾਰਾਜ਼ Read More »

Scroll to Top