ਸਾਹਿਤ

book

ਭਾਸ਼ਾ ਵਿਭਾਗ ਵਿਖੇ ਡਾਕਟਰ ਹਰਨੇਕ ਢੋਟ ਦੀ ਪੁਸਤਕ ‘ਸਜਨ ਸੁਹੇਲੇ’ ਰਿਲੀਜ਼

ਪਟਿਆਲਾ, 19 ਮਈ – ਪਿਛਲੇ ਦਿਨੀਂ ਭਾਸ਼ਾ ਵਿਭਾਗ ਪੰਜਾਬ ਦੇ ਲੈਕਚਰ ਹਾਲ ਵਿੱਚ ਡਾ. ਹਰਨੇਕ ਸਿੰਘ ਢੋਟ ਦੀ ਤੀਜੀ ਪੁਸਤਕ “ਸਜਨ ਸੁਹੇਲੇ” ਦਾ ਲੋਕ ਅਰਪਣ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡਾ. ਭੀਮਇੰਦਰ ਸਿੰਘ, ਡਾਇਰੈਕਟਰ, ਵਰਲਡ ਪੰਜਾਬੀ ਸੈਂਟਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਸੰਸਕ੍ਰਿਤ ਸਾਹਿਤਕਾਰ ਡਾ. ਮਹੇਸ਼ ਚੰਦਰ […]

ਭਾਸ਼ਾ ਵਿਭਾਗ ਵਿਖੇ ਡਾਕਟਰ ਹਰਨੇਕ ਢੋਟ ਦੀ ਪੁਸਤਕ ‘ਸਜਨ ਸੁਹੇਲੇ’ ਰਿਲੀਜ਼ Read More »

jafar

ਬਲਰਾਜ ਸਾਹਨੀ ਨੇ ਆਪਣੀਆਂ ਕ੍ਰਿਤਾਂ ਰਾਹੀਂ ਮਾਨਵਤਾ ਅਤੇ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ- ਜਸਵੰਤ ਜ਼ਫ਼ਰ

ਪਟਿਆਲਾ 16 ਮਈ : ਭਾਸ਼ਾ ਵਿਭਾਗ ਪੰਜਾਬ ਵੱਲੋਂ ਆਪਣੇ ਮੁੱਖ ਦਫ਼ਤਰ ਵਿਖੇ ਮਹਾਨ ਪੰਜਾਬੀ ਸਪੂਤ ਸ੍ਰੀ ਬਲਰਾਜ ਸਾਹਨੀ ਯਾਦਗਾਰੀ ਸਮਾਗਮ ਬਹੁਤ ਹੀ ਭਾਵਪੂਰਤ ਅੰਦਾਜ਼ ਵਿੱਚ ਕਰਵਾਇਆ ਗਿਆ। ਇਸ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਡੀਨ ਡਾ. ਰਾਜਿੰਦਰਪਾਲ ਸਿੰਘ ਬਰਾੜ ਨੇ ਉਹਨਾਂ ਦੀ ਪੰਜਾਬੀ ਸਾਹਿਤ ਨੂੰ ਦੇਣ ਬਾਰੇ ਵਿਸ਼ੇਸ਼ ਭਾਸ਼ਣ ਰਾਹੀਂ ਚਾਨਣਾ ਪਾਇਆ ਅਤੇ ਉੱਘੇ ਫਿਲਮਸਾਜ਼

ਬਲਰਾਜ ਸਾਹਨੀ ਨੇ ਆਪਣੀਆਂ ਕ੍ਰਿਤਾਂ ਰਾਹੀਂ ਮਾਨਵਤਾ ਅਤੇ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ- ਜਸਵੰਤ ਜ਼ਫ਼ਰ Read More »

darshan

ਮਾਡਲ ਸਕੂਲ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ 65ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪਟਿਆਲਾ, 30 ਅਪ੍ਰੈਲ- ਅੱਜ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਖੇ ਸਵੇਰ ਦੀ ਸਭਾ ਵਿੱਚ , ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ 65ਵਾਂ ਸਥਾਪਨਾ ਦਿਵਸ ਮਨਾਇਆ ਗਿਆ।  ਇਸ ਮੌਕੇ ਸਕੂਲ ਵਿਖੇ ਵਿਸੇਸ਼ ਤੌਰ ਤੇ c ਦੇ ਪ੍ਰਸਿੱਧ ਲੇਖਕ ਡਾ. ਦਰਸ਼ਨ ਸਿੰਘ ਆਸ਼ਟ ਨੇ ਸ਼ਿਰਕਤ ਕੀਤੀ । ਉਨ੍ਹਾਂ ਵੱਲੋਂ ਸਮੂਹ ਅਮਲੇ ਅਤੇ ਵਿਦਿਆਰਥੀਆਂ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦੇ ਹੋਏ

ਮਾਡਲ ਸਕੂਲ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ 65ਵਾਂ ਸਥਾਪਨਾ ਦਿਵਸ ਮਨਾਇਆ ਗਿਆ Read More »

sangeet

ਕੈਵਲਯ ਫਾਊਂਡੇਸ਼ਨ ਵੱਲੋਂ ਸ਼ਾਸਤਰੀ ਸੰਗੀਤ ਸਮਾਗਮ ‘ਅੰਤਰੰਗ’ ਮੌਕੇ ਕਈ ਸੰਗੀਤਕ ਸ਼ਖ਼ਸੀਅਤਾਂ ਸਨਮਾਨਿਤ

ਚੰਡੀਗੜ, 3 ਅਪ੍ਰੈਲ : ਬੀਤੇ ਦਿਨੀਂ ਭਾਰਤੀ ਸੰਗੀਤ ਨੂੰ ਪ੍ਰਫੁੱਲਤ ਕਰਨ ਦੇ ਮੰਤਵ ਹਿਤ ਕਾਰਜਸ਼ੀਲ ਕੈਵਲਯ ਫਾਊਂਡੇਸ਼ਨ ਵੱਲੋਂ ਨਾਰਥ ਜ਼ੋਨ ਕਲਚਰਲ ਸੈਂਟਰ, ਸੰਸਕ੍ਰਿਤੀ ਮੰਤਰਾਲੇ ਦੇ ਸਹਿਯੋਗ ਨਾਲ ਭਾਰਤੀ ਸ਼ਾਸਤਰੀ ਸੰਗੀਤ ਦੀ ਸੁਰੀਲੀ ਸ਼ਾਮ ‘ਅੰਤਰੰਗ’ ਦਾ ਐਨ.ਜ਼ੈੱਡ.ਸੀ.ਸੀ. ਦੇ ਕਾਲੀਦਾਸ ਆਡੀਟੋਰੀਅਮ ਵਿੱਚ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਵਿੱਚ ਭਾਰਤੀ ਸ਼ਾਸਤਰੀ ਸੰਗੀਤ ਦੇ ਸੁਪ੍ਰਸਿੱਧ ਕਲਾਕਾਰਾਂ ਨੇ ਆਪਣੀ ਪੇਸ਼ਕਾਰੀ ਦਿੱਤੀ

ਕੈਵਲਯ ਫਾਊਂਡੇਸ਼ਨ ਵੱਲੋਂ ਸ਼ਾਸਤਰੀ ਸੰਗੀਤ ਸਮਾਗਮ ‘ਅੰਤਰੰਗ’ ਮੌਕੇ ਕਈ ਸੰਗੀਤਕ ਸ਼ਖ਼ਸੀਅਤਾਂ ਸਨਮਾਨਿਤ Read More »

bhasha

ਭਾਸ਼ਾ ਵਿਭਾਗ ਪੰਜਾਬ ਜਲਦ ਹੀ ਲੋਕ ਅਰਪਣ ਕਰੇ ਸ਼ਬਦਮਾਲਾ ਐਪ- ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ

ਪਟਿਆਲਾ, 25 ਮਾਰਚ : ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਇੱਥੇ ਭਾਸ਼ਾ ਭਵਨ ਵਿਖੇ ‘ਕਥਾ ਪ੍ਰਵਾਹ ਤੇ ਸੰਵਾਦ’ ਸਿਰਲੇਖ ਤਹਿਤ ਕੈਨੇਡਾ ਵਸਦੀ ਕਹਾਣੀਕਾਰਾ ਗੁਰਮੀਤ ਪਨਾਗ ਨਾਲ ਸੰਵਾਦ ਰਚਾਇਆ ਗਿਆ। ਵਿਭਾਗ ਦੇ ਸਹਾਇਕ ਨਿਰਦੇਸ਼ਕ ਤੇਜਿੰਦਰ ਸਿੰਘ ਗਿੱਲ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਸੰਵਾਦ ਕਰਤਾ ਡਾ. ਪਰਮਜੀਤ ਸਿੰਘ ਨੇ ਗੁਰਮੀਤ ਪਨਾਗ ਦੀ

ਭਾਸ਼ਾ ਵਿਭਾਗ ਪੰਜਾਬ ਜਲਦ ਹੀ ਲੋਕ ਅਰਪਣ ਕਰੇ ਸ਼ਬਦਮਾਲਾ ਐਪ- ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ Read More »

rana

ਪੰਜਾਬੀ ਯੂਨੀਵਰਸਿਟੀ ਵਿਖੇ ਰਾਣਾ ਰਣਬੀਰ ਦੇ ਨਾਟਕ ‘ਬੰਦੇ ਬਣੋ ਬੰਦੇ’ ਦਾ ਮੰਚਣ ਕਰਵਾਇਆ

ਪਟਿਆਲਾ, 22 ਫਰਵਰੀ – ਪੰਜਾਬੀ ਯੂਨੀਵਰਸਿਟੀ ਵਿਖੇ ਅੰਤਰ-ਰਾਸ਼ਟਰੀ ਮਾਤ–ਭਾਸ਼ਾ ਦਿਵਸ ਦੇ ਹਵਾਲੇ ਨਾਲ਼ ਕਰਵਾਏ ਗਏ ਪ੍ਰੋਗਰਾਮਾਂ ਦੀ ਲੜੀ ਵਿੱਚ ਉੱਘੇ ਪੰਜਾਬੀ ਅਦਾਕਾਰ, ਲੇਖਕ ਅਤੇ ਰੰਗਕਰਮੀ ਰਾਣਾ ਰਣਬੀਰ ਦੇ ਨਾਟਕ ‘ਬੰਦੇ ਬਣੋ ਬੰਦੇ’ ਦਾ ਮੰਚਣ ਕਰਵਾਇਆ ਗਿਆ। ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵੱਲੋਂ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਸਹਿਯੋਗ ਨਾਲ਼ ਸ੍ਰੀ ਗੁਰੂ ਤੇਗ ਬਹਾਦਰ ਹਾਲ ਵਿੱਚ

ਪੰਜਾਬੀ ਯੂਨੀਵਰਸਿਟੀ ਵਿਖੇ ਰਾਣਾ ਰਣਬੀਰ ਦੇ ਨਾਟਕ ‘ਬੰਦੇ ਬਣੋ ਬੰਦੇ’ ਦਾ ਮੰਚਣ ਕਰਵਾਇਆ Read More »

khalsa

ਖ਼ਾਲਸਾ ਕਾਲਜ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਕਾਵਿ-ਸੰਗ੍ਰਹਿ ‘ਧਰਮ ਹੇਤ ਸਾਕਾ ਜਿਨਿ ਕੀਆ’ ਰਿਲੀਜ਼

ਪਟਿਆਲਾ, 10 ਫਰਵਰੀ : ਵਿੱਦਿਅਕ ਅਤੇ ਸਾਹਿਤਕ ਗਤੀਵਿਧੀਆਂ ਵਿੱਚ ਮੋਹਰੀ ਰਹਿਣ ਵਾਲੇ ਖ਼ਾਲਸਾ ਕਾਲਜ, ਪਟਿਆਲਾ ਵੱਲੋਂ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ, ਜੀਵਨ ਤੇ ਫ਼ਲਸਫ਼ੇ ਨਾਲ ਸੰਬੰਧਿਤ ਵੱਖ-ਵੱਖ ਕਵੀਆਂ ਦੀਆਂ ਕਾਵਿ-ਰਚਨਾਵਾਂ ਨੂੰ ਸੰਗ੍ਰਹਿਤ ਕਰਕੇ ਤਿਆਰ ਕੀਤੀ ਗਈ ਵਿਸ਼ੇਸ਼ ਪੁਸਤਕ ‘ਧਰਮ ਹੇਤ ਸਾਕਾ ਜਿਨਿ ਕੀਆ’ ਨੂੰ ਸ. ਸੁਖਮਿੰਦਰ ਸਿੰਘ ਸਕੱਤਰ ਵਿੱਦਿਆ, ਸ਼੍ਰੋਮਣੀ ਗੁਰਦੁਆਰਾ

ਖ਼ਾਲਸਾ ਕਾਲਜ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਕਾਵਿ-ਸੰਗ੍ਰਹਿ ‘ਧਰਮ ਹੇਤ ਸਾਕਾ ਜਿਨਿ ਕੀਆ’ ਰਿਲੀਜ਼ Read More »

program

ਸੂਫ਼ੀ ਸ਼ਾਇਰੀ ਧਾਰਮਿਕ ਕੱਟੜਤਾ ਨੂੰ ਵੰਗਾਰਦੀ ਹੋਈ ਇਨਸਾਨੀਅਤ ਬਾਰੇ ਬੁਲੰਦ ਕਰਦੀ ਹੈ ਆਵਾਜ਼: ਉਪ-ਕੁਲਪਤੀ

ਪਟਿਆਲਾ, 20 ਜਨਵਰੀ – ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਸਾਹਿਤ ਅਕਾਦੇਮੀ, ਦਿੱਲੀ ਦੇ ਸਹਿਯੋਗ ਨਾਲ ‘ਸੂਫ਼ੀਵਾਦ ਅਤੇ ਅਣਵੰਡਿਆ ਪੰਜਾਬ’ ਵਿਸ਼ੇ ’ਤੇ ਇੱਕ ਰੋਜ਼ਾ ਵਿਚਾਰ—ਗੋਸ਼ਟੀ ਕਰਵਾਈ ਗਈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਸੂਫ਼ੀ ਸ਼ਾਇਰੀ ਧਾਰਮਿਕ ਕੱਟੜਤਾ ਨੂੰ ਵੰਗਾਰਦੀ ਹੋਈ ਇਨਸਾਨੀਅਤ ਬਾਰੇ ਆਵਾਜ਼ ਬੁਲੰਦ ਕਰਦੀ ਹੈ।

ਸੂਫ਼ੀ ਸ਼ਾਇਰੀ ਧਾਰਮਿਕ ਕੱਟੜਤਾ ਨੂੰ ਵੰਗਾਰਦੀ ਹੋਈ ਇਨਸਾਨੀਅਤ ਬਾਰੇ ਬੁਲੰਦ ਕਰਦੀ ਹੈ ਆਵਾਜ਼: ਉਪ-ਕੁਲਪਤੀ Read More »

program

ਸ਼ਾਸਤਰੀ ਸੰਗੀਤ ਰਾਗ ਸੰਗੀਤ ਦੀ ਆਤਮਾ ਹੁੰਦੇ ਹਨ : ਡਾਕਟਰ ਸਵਰਾਜ ਸਿੰਘ

ਪਟਿਆਲਾ, 13 ਦਸੰਬਰ :  ਉਤਰ ਖੇਤਰੀ ਸਭਿਆਚਾਰਕ ਕੇਂਦਰ ਪਟਿਆਲਾ ਵੱਲੋਂ ਕਾਲੀਦਾਸ ਆਡੀਟੋਰੀਅਮ  ਵਿਖੇ ਪਟਿਆਲਾ ਸੰਗੀਤ ਉਤਸਵ ਦੇ ਦੌਰਾਨ ਗਾਇਨ ਵਾਦਨ ਅਤੇ ਸੰਗੀਤ ਦਾ ਅਜਿਹਾ ਸੰਗਮ ਚੱਲ ਰਿਹਾ ਹੈ ਕਿ ਜਿੱਥੇ ਉੱਚ ਕੋਟੀ ਦੇ ਵਿਦਵਾਨ ਵੀ ਸਾਰੇ ਪ੍ਰੋਗਰਾਮਾਂ ਵਿੱਚ ਆਪਣੇ ਵਿਚਾਰਾਂ ਨਾਲ ਜਿੱਥੇ ਦਰਸ਼ਕਾਂ, ਸਰੋਤਿਆਂ ਅਤੇ ਕਲਾਕਾਰਾਂ ਨਾਲ ਮੁਖਾਤਬ ਹੁੰਦੇ ਜਾ ਰਹੇ ਹਨ ।ਉਥੇ ਪ੍ਰਬੰਧਕ ਕਮੇਟੀ

ਸ਼ਾਸਤਰੀ ਸੰਗੀਤ ਰਾਗ ਸੰਗੀਤ ਦੀ ਆਤਮਾ ਹੁੰਦੇ ਹਨ : ਡਾਕਟਰ ਸਵਰਾਜ ਸਿੰਘ Read More »

natak

ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਨਾਟਕ ‘ਰੀਟੇਕ ਜ਼ਿੰਦਗੀ’ ਦੀ ਸਫਲ ਪੇਸ਼ਕਾਰੀ

ਪਟਿਆਲਾ, 4 ਦਸੰਬਰ – ਯੁਵਕ ਭਲਾਈ ਵਿਭਾਗ,ਪੰਜਾਬੀ ਯੂਨੀਵਰਸਿਟੀ ਅਤੇ ਨੌਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ਼ ਸਾਰਥਕ ਰੰਗਮੰਚ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ, ਪਟਿਆਲਾ ਵਲੋਂ ਕਰਵਾਏ ਜਾ ਰਹੇ 11ਵੇਂ ਨੋਰ੍ਹਾ ਰਿਚਰਡਜ਼ ਥੀਏਟਰ ਫ਼ੈਸਟੀਵਲ ਦੇ ਤੀਜੇ ਦਿਨ ਸਾਰਥਕ ਰੰਗਮੰਚ ਵੱਲੋਂ ਰਾਜਵਿੰਦਰ ਤੇ ਡਾ. ਲੱਖਾ ਲਹਿਰੀ ਦਾ ਲਿਖਿਆ ਨਾਟਕ ‘ਰੀਟੇਕ ਜ਼ਿੰਦਗੀ’ ਪੇਸ਼ ਕੀਤਾ ਗਿਆ। ਇਸ ਨਾਟਕ ਨੂੰ

ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਨਾਟਕ ‘ਰੀਟੇਕ ਜ਼ਿੰਦਗੀ’ ਦੀ ਸਫਲ ਪੇਸ਼ਕਾਰੀ Read More »

Scroll to Top