ਸਾਹਿਤ

baljeet

ਪੰਜਾਬੀ ਯੂਨੀਵਰਸਿਟੀ ਵਿਖੇ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਆਰੰਭ

ਪਟਿਆਲਾ, 14 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵੱਲੋਂ ਕਰਵਾਈ ਜਾ ਰਹੀ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਅੱਜ ਆਰੰਭ ਹੋ ਗਈ ਹੈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਦਿਹਾੜੇ ਨੂੰ ਸਮਰਪਿਤ ਇਸ ਕਾਨਫ਼ਰੰਸ ਦੇ ਉਦਘਾਟਨੀ ਸੈਸ਼ਨ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ […]

ਪੰਜਾਬੀ ਯੂਨੀਵਰਸਿਟੀ ਵਿਖੇ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਆਰੰਭ Read More »

pu

ਸਕੌਟਿਸ਼ ਲੇਖਕ ਸੈਮ ਡੈਲਰਿੰਪਲ ਨੇ ਵਿਦਿਆਰਥੀਆਂ ਨਾਲ਼ ਸੰਵਾਦ ਰਚਾਇਆ

ਪਟਿਆਲਾ, 13 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵੱਲੋਂ ਕਰਵਾਏ ਜਾ ਰਹੇ ਦੋ-ਰੋਜ਼ਾ ਪ੍ਰੋਗਰਾਮ ਲੜੀ ਦੇ ਹਿੱਸੇ ਵਜੋਂ ਉੱਘੇ ਸਕੌਟਿਸ਼ ਲੇਖਕ ਅਤੇ ਇਤਿਹਾਸਕਾਰ ਸੈਮ ਡੈਲਰਿੰਪਲ ਵੱਲੋਂ ਜਨਤਕ ਤੌਰ ਉੱਤੇ ਸੰਵਾਦ ਰਚਾਇਆ ਗਿਆ। ਜਿ਼ਕਰਯੋਗ ਹੈ ਕਿ ਉਹ ਇੱਕ ਦਿਨ ਪਹਿਲਾਂ ‘ਸਾਲਾਨਾ ਪ੍ਰੋਫੈਸਰ ਬੀ.ਆਰ. ਰਾਓ ਯਾਦਗਾਰੀ ਭਾਸ਼ਣ’ ਦੇਣ ਲਈ ਇੱਥੇ ਪੁੱਜੇ ਹੋਏ ਸਨ। ਸੈਮ ਡੈਲਰਿੰਪਲ ਨੇ

ਸਕੌਟਿਸ਼ ਲੇਖਕ ਸੈਮ ਡੈਲਰਿੰਪਲ ਨੇ ਵਿਦਿਆਰਥੀਆਂ ਨਾਲ਼ ਸੰਵਾਦ ਰਚਾਇਆ Read More »

pu-2

ਪੰਜਾਬੀ ਯੂਨੀਵਰਸਿਟੀ ਦੇ ਵੱਲੋਂ ਸ਼ਾਇਰ ਸ਼ਮੀਲ ਦੀ ਪੁਸਤਕ ‘ਤੇਗ’ ਉੱਪਰ ਕਰਵਾਈ  ਗੋਸ਼ਟੀ

ਪਟਿਆਲਾ, 12 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵੱਲੋਂ ਪ੍ਰਸਿੱਧ ਪੰਜਾਬੀ ਸ਼ਾਇਰ ਸ਼ਮੀਲ ਦੀ ਨਵੀਂ ਕਾਵਿ-ਪੁਸਤਕ ‘ਤੇਗ’ ਦੇ ਅੰਗ–ਸੰਗ ਕੁਝ ਪਲ’ ਸਿਰਲੇਖ ਤਹਿਤ ਇੱਕ ਵਿਚਾਰ-ਗੋਸ਼ਟੀ ਕਰਵਾਈ ਗਈ। ਇਸ ਸਮਾਗਮ ਦੇ ਆਰੰਭ ਵਿੱਚ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ‘ਪੰਜਾਬੀ’ ਨੇ ਪੁੱਜੇ ਸਾਹਿਤਕਾਰਾਂ, ਅਧਿਆਪਕਾਂ,  ਖੋਜਾਰਥੀਆਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ

ਪੰਜਾਬੀ ਯੂਨੀਵਰਸਿਟੀ ਦੇ ਵੱਲੋਂ ਸ਼ਾਇਰ ਸ਼ਮੀਲ ਦੀ ਪੁਸਤਕ ‘ਤੇਗ’ ਉੱਪਰ ਕਰਵਾਈ  ਗੋਸ਼ਟੀ Read More »

pu

ਸਕੌਟਿਸ਼ ਲੇਖਕ ਅਤੇ ਇਤਿਹਾਸਕਾਰ ਸੈਮ ਡੈਲਰਿੰਪਲ ਨੇ ਦਿੱਤਾ ਭਾਸ਼ਣ

ਪਟਿਆਲਾ, 12 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵੱਲੋਂ ਹਰ ਸਾਲ ਕਰਵਾਇਆ ਜਾਂਦਾ ‘ਪ੍ਰੋਫੈਸਰ ਬੀ.ਆਰ. ਰਾਓ ਯਾਦਗਾਰੀ ਭਾਸ਼ਣ’ ਇਸ ਵਾਰ ਪ੍ਰਸਿੱਧ ਸਕੌਟਿਸ਼ ਲੇਖਕ ਅਤੇ ਇਤਿਹਾਸਕਾਰ ਸੈਮ ਡੈਲਰਿੰਪਲ ਵੱਲੋਂ ਦਿੱਤਾ ਗਿਆ। ਸੈਮ ਡੈਲਰਿੰਪਲ ਨੇ ਆਪਣੇ ਭਾਸ਼ਣ ਰਾਹੀਂ ਭਾਰਤ ਦੀ ਵੰਡ ਬਾਰੇ ਬੋਲਦਿਆਂ ਅਹਿਮ ਵਿਚਾਰ ਪ੍ਰਗਟਾਏ। ਉਨ੍ਹਾਂ ਇਸ ਨੂੰ ਪੰਜ ਪ੍ਰਮੁੱਖ ਪੜਾਵਾਂ ਵਿੱਚ ਹੋਈ ਵੰਡ ਅਤੇ

ਸਕੌਟਿਸ਼ ਲੇਖਕ ਅਤੇ ਇਤਿਹਾਸਕਾਰ ਸੈਮ ਡੈਲਰਿੰਪਲ ਨੇ ਦਿੱਤਾ ਭਾਸ਼ਣ Read More »

sahit

ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ 5 ਸਾਹਿਤਕਾਰਾਂ ਨੂੰ ਪੁਰਸਕਾਰ ਪ੍ਰਦਾਨ

ਪਟਿਆਲਾ, 9 ਨਵੰਬਰ- ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ  ਭਾਸ਼ਾ ਵਿਭਾਗ,ਪੰਜਾਬ,ਪਟਿਆਲਾ ਦੇ ਲੈਕਚਰ ਹਾਲ ਵਿਖੇ ਆਯੋਜਿਤ ਇਕ ਯਾਦਗਾਰੀ ਸਾਹਿਤਕ ਸਮਾਗਮ ਦੌਰਾਨ 80 ਸਾਲਾਂ ਤੋਂ ਵੱਧ ਉਮਰ ਦੇ ਪੰਜ ਸੀਨੀਅਰ ਲਿਖਾਰੀਆਂ ਨੂੰ ‘ਪੰਜਾਬੀ ਸਾਹਿਤ ਸਭਾ ਕਲਮਕਾਰ ਪੁਰਸਕਾਰ* ਪ੍ਰਦਾਨ ਕੀਤਾ ਗਿਆ।ਇਸ ਸਮਾਗਮ ਵਿਚ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ*, ਗਿਆਨ ਜਯੋਤੀ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਸ.

ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ 5 ਸਾਹਿਤਕਾਰਾਂ ਨੂੰ ਪੁਰਸਕਾਰ ਪ੍ਰਦਾਨ Read More »

natak

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਬਾਲ ਰੰਗਮੰਚ

ਪਟਿਆਲਾ, 10 ਨਵੰਬਰ – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਅਤੇ ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਤੇ ਸਤੀਸ਼ ਕੁਮਾਰ ਵਰਮਾ ਖੋਜ ਪਰਿਵਾਰ ਵੱਲੋਂ ਡਾ. ਗੁਰਸੇਵਕ ਲੰਬੀ ਤੇ ਡਾ. ਕੁਲਦੀਪ ਸਿੰਘ ਦੀਪ ਦੀ ਦੇਖ ਰੇਖ ਹੇਠ ਕਰਵਾਏ ਗਏ ਦੂਜੇ ਬਾਲ ਰੰਗਮੰਚ ਉਤਸਵ ਦੇ ਤੀਜੇ ਦਿਨ ਡਾ. ਕੁਲਦੀਪ ਸਿੰਘ ਦੀਪ ਦੁਆਰਾ ਲਿਖਤ ਅਤੇ ਡਾ.

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਬਾਲ ਰੰਗਮੰਚ Read More »

pu

ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕ ਵੱਲੋਂ ਲਿਖੀ ਗਈ ਗਣਿਤ ਦੀ ਕਿਤਾਬ ਰਿਲੀਜ਼

ਪਟਿਆਲਾ, 6 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਸ੍ਰ ਦਰਸ਼ਨ ਸਿੰਘ ਵੱਲੋਂ ਲਿਖੀ ਗਈ ਗਣਿਤ ਵਿਸ਼ੇ ਦੀ ਕਿਤਾਬ ਰਿਲੀਜ਼ ਕੀਤੀ ਗਈ।  ਸ੍ਰ ਦਰਸ਼ਨ ਸਿੰਘ ਨੇ ਦੱਸਿਆ ਕਿ ‘ਨਿਊ ਕੰਸੈਪਟਸ ਇਨ ਮੈਥੇਮੈਟਿਕਸ’ ਸਿਰਲੇਖ ਤਹਿਤ ਲਿਖੀ ਇਸ ਕਿਤਾਬ ਵਿੱਚ ਮਾਪਣ ਦੇ ਵਿਕਲਪਿਕ ਤਰੀਕਿਆਂ 2-ਡੀ 3-ਡੀ

ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕ ਵੱਲੋਂ ਲਿਖੀ ਗਈ ਗਣਿਤ ਦੀ ਕਿਤਾਬ ਰਿਲੀਜ਼ Read More »

pu

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਖੇ ਵਰਕਸ਼ਾਪ ਕਰਵਾਈ

ਪਟਿਆਲਾ, 4 ਨਵੰਬਰ :  ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਨਾਰੀ ਅਧਿਐਨ ਕੇਂਦਰ ਦੇ ਸਹਿਯੋਗ ਨਾਲ ‘ਲਿੰਗਿਕ ਸੰਵੇਦਨਸ਼ੀਲਤਾ’ ਵਿਸ਼ੇ ‘ਤੇ ਇਕ-ਰੋਜ਼ਾ ਵਰਕਸ਼ਾਪ ਦਾ ਆਯੋਜਨ ਸੈਮੀਨਾਰ ਹਾਲ ਵਿਖੇ ਕੀਤਾ ਗਿਆ। ਇਸ ਵਰਕਸ਼ਾਪ ਦੇ ਪ੍ਰਧਾਨਗੀ ਮੰਡਲ ਵਿੱਚ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ਪੰਜਾਬੀ ਤੋਂ ਇਲਾਵਾ ਨਾਰੀ ਅਧਿਐਨ ਕੇਂਦਰ ਦੇ ਡਾਇਰੈਕਟਰ ਡਾ. ਹਰਪ੍ਰੀਤ ਕੌਰ, ਵਿਸ਼ੇਸ਼ ਵਕਤਾ ਡਾ.

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਖੇ ਵਰਕਸ਼ਾਪ ਕਰਵਾਈ Read More »

gobinder

ਗੋਬਿੰਦਰ ਸਿੰਘ ਸੋਹਲ ਚਿਤਰਕਾਰ ਸਵਰਗਵਾਸ

ਪਟਿਆਲਾ 4 ਨਵੰਬਰ 2025 : ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਾਹਕਾਰ ਪੇਂਟਿੰਗ ਬਣਾਉਣ ਵਾਲਾ ਚਿਤਰਕਾਰ ਗੋਬਿੰਦਰ ਸਿੰਘ ਸੋਹਲ 3 ਨਵੰਬਰ 2025 ਨੂੰ ਅਣਗੌਲਿਆਂ ਹੀ ਸਵਰਗ ਸਿਧਾਰ ਗਿਆ। ਉਹ ਲੰਬੇ ਸਮੇਂ ਤੋਂ ਅੱਖਾਂ ਅਤੇ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸੀ। ਆਰਥਿਕ ਮਜ਼ਬੂਰੀਆਂ ਕਰਕੇ ਉਸਨੂੰ ਬਿਹਤਰੀਨ ਇਲਾਜ ਨਹੀਂ ਮਿਲ ਸਕਿਆ। ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਸੰਸਥਾਵਾਂ

ਗੋਬਿੰਦਰ ਸਿੰਘ ਸੋਹਲ ਚਿਤਰਕਾਰ ਸਵਰਗਵਾਸ Read More »

kultar

 ਸਪੀਕਰ ਸੰਧਵਾਂ ਨੇ ਅੰਗਰੇਜ਼ੀ ਭਾਸ਼ਾ ਵਿਚ ਤਿਆਰ ਕੀਤਾ ਗਿਆ ਰੂਪਾਂਤਰਣ ਰਿਲੀਜ਼ ਕੀਤਾ

ਪਟਿਆਲਾ, 3 ਨਵੰਬਰ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਅੱਜ ਡਾ. ਧਰਮ ਸਿੰਘ ਅਤੇ ਡਾ.ਪਰਮਵੀਰ ਸਿੰਘ ਵੱਲੋਂ ਭਗਵਾਨ ਬਲਾਸ ਸੁਖਨਲ ਸਾਰ ਦਾ ਅੰਗਰੇਜ਼ੀ ਭਾਸ਼ਾ ਵਿਚ ਤਿਆਰ ਕੀਤਾ ਗਿਆ ਰੂਪਾਂਤਰਣ ਰਿਲੀਜ਼ ਕੀਤਾ। ਇੱਥੇ ਇਹ ਦੱਸਣਾ ਯੋਗ ਹੋਵੇਗਾ ਕਿ ਬਾਵਾ ਭਗਵਾਨ ਦਾਸ ਜੀ

 ਸਪੀਕਰ ਸੰਧਵਾਂ ਨੇ ਅੰਗਰੇਜ਼ੀ ਭਾਸ਼ਾ ਵਿਚ ਤਿਆਰ ਕੀਤਾ ਗਿਆ ਰੂਪਾਂਤਰਣ ਰਿਲੀਜ਼ ਕੀਤਾ Read More »

Scroll to Top