ਸਰਕਾਰੀ ਬਿਕਰਮ ਕਾਲਜ ਪਟਿਆਲਾ ਵੱਲੋਂ ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਪਟਿਆਲਾ , 23 ਅਕਤੂਬਰ : ਸਰਕਾਰੀ ਬਿਕਰਮ ਕਾਲਜ ਆਫ ਕਾਮਰਸ, ਪਟਿਆਲਾ ਵੱਲੋਂ ਹਾਇਰ ਐਜੂਕੇਸ਼ਨ ਇੰਸਟੀਚਿਊਟ ਸੋਸਾਇਟੀ ਅਧੀਨ ਚੱਲ ਰਹੇ ਕੋਰਸ ਬੀ.ਸੀ.ਏ.-I, ਬੀ.ਸੀ.ਏ.-II, ਬੀ.ਬੀ.ਏ.-I ਅਤੇ ਬੀ.ਬੀ.ਏ.-II ਦੇ ਵਿਦਿਆਰਥੀਆਂ ਲਈ “ਬਲੱਡ ਡੋਨੇਸ਼ਨ” ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਕਾਲਜ ਦੇ ਐੱਚ ਈ ਆਈ ਐਸ ਦੇ ਅਧੀਨ ਕੰਪਿਊਟਰ ਸਾਇੰਸ ਵਿਭਾਗ ਅਤੇ ਮੈਨੇਜਮੈਂਟ ਵਿਭਾਗ ਵੱਲੋਂ ਪ੍ਰਿੰਸੀਪਲ […]
ਸਰਕਾਰੀ ਬਿਕਰਮ ਕਾਲਜ ਪਟਿਆਲਾ ਵੱਲੋਂ ਜਾਗਰੂਕਤਾ ਸੈਮੀਨਾਰ ਦਾ ਆਯੋਜਨ Read More »








