ਗਾਜ਼ਾ ਦੇ ਹੱਕ ਵਿੱਚ ਉੱਠੀ ਲੋਕ ਅਰਪਣ ਹੋਈ ਕਾਵਿ ਪੁਸਤਕ ‘ਮੈਂ ਗਾਜਾ ਕਹਿਨਾ’
ਪਟਿਆਲਾ : ਅੱਜ ਅਦਾਰਾ ਪਰਵਾਜ਼ ਦੀ ਪਟਿਆਲਾ ਇਕਾਈ ਵੱਲੋਂ ਪ੍ਰਭਾਤ ਪਰਵਾਨਾ ਹਾਲ ਪਟਿਆਲਾ ਵਿੱਚ ਡਾ. ਅਰਵਿੰਦਰ ਕੌਰ ਕਾਕੜਾ ਅਤੇ ਅਜਮੇਰ ਸਿੱਧੂ ਵੱਲੋਂ ਸੰਪਾਦਿਤ ਕਾਵਿ ਪੁਸਤਕ ‘ਮੈਂ ਗਾਜਾ ਕਹਿਨਾ’ ਲੋਕ ਅਰਪਣ ਕੀਤੀ ਗਈ ਤੇ ਪੁਸਤਕ ਬਾਰੇ ਸੰਵਾਦ ਰਚਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਾਕਟਰ ਰਾਜਿੰਦਰ ਪਾਲ ਬਰਾੜ ਸਾਬਕਾ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਮੁੱਖ […]
ਗਾਜ਼ਾ ਦੇ ਹੱਕ ਵਿੱਚ ਉੱਠੀ ਲੋਕ ਅਰਪਣ ਹੋਈ ਕਾਵਿ ਪੁਸਤਕ ‘ਮੈਂ ਗਾਜਾ ਕਹਿਨਾ’ Read More »









