ਖੇਤੀਬਾੜੀ ਵਿਭਾਗ ਵੱਲੋਂ ਹਾੜੀ ਦੀਆਂ ਫਸਲਾਂ ਦਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ
ਪਟਿਆਲਾ, 28 ਨਵੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪਟਿਆਲਾ ਨੇ ਅੱਜ ਸ਼ਹੀਦ ਊਧਮ ਸਿੰਘ ਕਮਿਊਨਟੀ ਹਾਲ, ਪਿੰਡ ਲਲੌਛੀ ਵਿਖੇ ਹਾੜੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ। ਕੈਂਪ ਦੌਰਾਨ ਮਾਰਕੀਟ ਕਮੇਟੀ ਸਮਾਣਾ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਅਤੇ ਹਰਜਿੰਦਰ ਸਿੰਘ ਜੌੜਾਮਾਜਰਾ ਦੀ ਹਾਜਰੀ ਵਿਚ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਰਾਲੀ ਨੂੰ ਅੱਗ […]
ਖੇਤੀਬਾੜੀ ਵਿਭਾਗ ਵੱਲੋਂ ਹਾੜੀ ਦੀਆਂ ਫਸਲਾਂ ਦਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ Read More »









