ਪੰਜਾਬੀ ਯੂਨੀਵਰਸਿਟੀ ਵਿਖੇ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ
ਪਟਿਆਲਾ, 17 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵੱਲੋਂ ਕਰਵਾਈ ਗਈ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਅੱਜ ਸਫਲਤਾਪੂਰਵਕ ਸੰਪੰਨ ਹੋ ਗਈ ਹੈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਦਿਹਾੜੇ ਨੂੰ ਸਮਰਪਿਤ ਇਸ ਕਾਨਫ਼ਰੰਸ ਦੇ ਵਿਦਾਇਗੀ ਸੈਸ਼ਨ ਦੌਰਾਨ ਡਾ. ਸੁਖਦੇਵ ਸਿੰਘ ਸੋਹਲ, ਸਾਬਕਾ ਪ੍ਰੋਫੈਸਰ, ਇਤਿਹਾਸ ਵਿਭਾਗ, […]
ਪੰਜਾਬੀ ਯੂਨੀਵਰਸਿਟੀ ਵਿਖੇ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ Read More »









