ਸਹਾਇਕ ਧੰਦਿਆਂ ਨੂੰ ਪ੍ਰਫੁੱਲਿਤ ਕਰਨਾ ਅਤੇ ਉਸ ਬਾਰੇ ਵਿਗਿਆਨਕ ਜਾਣਕਾਰੀ ਦੇਣਾ ਸਮੇਂ ਦੀ ਲੋੜ : ਡਾ. ਜਗਦੀਪ ਸਿੰਘ
ਪਟਿਆਲਾ, 31 ਜਨਵਰੀ : ਪੰਜਾਬੀ ਯੂਨੀਵਰਸਿਟੀ ਦੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ (ਈ. ਆਈ. ਸੀ.ਐੱਚ.) ਦੇ ਸਹਿਯੋਗ ਨਾਲ਼ ਮੱਛੀ ਪਾਲਣ ਅਤੇ ਉੱਦਮੀ ਵਿਕਾਸ’ ਵਿਸ਼ੇ ‘ਤੇ ਪੰਜ ਰੋਜ਼ਾ ਵਰਕਸ਼ਾਪ ਕਰਵਾਈ ਜਾ ਰਹੀ ਹੈ। 29 ਜਨਵਰੀ ਨੂੰ ਸ਼ੁਰੂ ਹੋਈ ਇਹ ਵਰਕਸ਼ਾਪ 2 ਫਰਵਰੀ 2026 ਤੱਕ ਚੱਲੇਗੀ। ਉਪ-ਕੁਲਪਤੀ ਡਾ. ਜਗਦੀਪ ਸਿੰਘ […]








