ਬਲੀਦਾਨ ਦਿਵਸ : ਸ਼ਰਧਾਂਜਲੀ ਸਮਾਰੋਹ ਮੌਕੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ
ਪਟਿਆਲਾ, 30 ਜਨਵਰੀ : ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿੱਚ ਆਪਣਾ ਬਲੀਦਾਨ ਦੇਣ ਵਾਲੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਅੱਜ ਇਥੇ ਮਾਲ ਰੋਡ ‘ਤੇ ਰਜਿੰਦਰਾ ਲੇਕ ਵਿਖੇ ਸਥਿਤ ਮਹਾਤਮਾ ਗਾਂਧੀ ਦੇ ਸਮਾਰਕ ‘ਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਅਗਵਾਈ ਹੇਠ ਸ਼ਰਧਾਂਜਲੀ ਸਮਾਰੋਹ ਹੋਇਆ। ਇਸ ਮੌਕੇ ਪਟਿਆਲਾ […]
ਬਲੀਦਾਨ ਦਿਵਸ : ਸ਼ਰਧਾਂਜਲੀ ਸਮਾਰੋਹ ਮੌਕੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ Read More »









