ਸੋਸ਼ਲ ਮੀਡਿਆ

sukhbir

ਕਾਂਗਰਸ ਵਲੋ ਬੈਨਰਾਂ ਵਿਚ ਧਾਰਮਿਕ ਤਸਵੀਰਾਂ ਵਰਤਣ ਤੇ ਅਕਾਲੀ ਦਲ ਨੇ ਕੀਤੀ ਨਿੰਦਾ

ਅੰਮ੍ਰਿਤਸਰ, 6 ਨਵੰਬਰ 2025 : ਬਾਈ-ਇਲੈਕਸ਼ਨ ਮੁਹਿੰਮ ਦੌਰਾਨ ਪੰਜਾਬ ਕਾਂਗਰਸ ਵਲੋ ਇਕ ਬੈਨਰ ਵਿਚ ਧਾਰਮਿਕ ਤਸਵੀਰਾਂ ਵਰਤਣ ਨੂੰ ਲੈ ਕੇ ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋ ਕਾਂਗਰਸ ਨੂੰ ਘੇਰਿਆ ਗਿਆ ਹੈ, ਉਨਾ ਇਸ ਕਾਰਵਾਈ ਦੀ ਨਿੰਦਾ ਕੀਤੀ ਹੈ। ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਵੱਲੋਂ […]

ਕਾਂਗਰਸ ਵਲੋ ਬੈਨਰਾਂ ਵਿਚ ਧਾਰਮਿਕ ਤਸਵੀਰਾਂ ਵਰਤਣ ਤੇ ਅਕਾਲੀ ਦਲ ਨੇ ਕੀਤੀ ਨਿੰਦਾ Read More »

pu-3

ਪੰਜਾਬੀ ਯੂਨੀਵਰਸਿਟੀ ਵਿਖੇ ਦੂਜਾ ਬਾਲ ਰੰਗਮੰਚ ਉਤਸਵ 7 ਨਵੰਬਰ ਤੋਂ

ਪਟਿਆਲਾ, 6 ਨਵੰਬਰ –  ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਸਹਿਯੋਗ ਨਾਲ਼ ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਅਤੇ ਸਤੀਸ਼ ਕੁਮਾਰ ਵਰਮਾ ਖੋਜ ਪਰਿਵਾਰ ਵੱਲੋਂ ਤਿੰਨ ਰੋਜ਼ਾ ਬਾਲ ਰੰਗ ਮੰਚ ਉਤਸਵ ਕਰਵਾਇਆ ਜਾ ਰਿਹਾ ਹੈ। ਡਾ. ਗੁਰਸੇਵਕ ਲੰਬੀ ਅਤੇ ਡਾ. ਕੁਲਦੀਪ ਸਿੰਘ ਦੀਪ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਮੇਲਾ 7 ਨਵੰਬਰ

ਪੰਜਾਬੀ ਯੂਨੀਵਰਸਿਟੀ ਵਿਖੇ ਦੂਜਾ ਬਾਲ ਰੰਗਮੰਚ ਉਤਸਵ 7 ਨਵੰਬਰ ਤੋਂ Read More »

dhami

ਹਰਜਿੰਦਰ ਧਾਮੀ ਨੇ ਕਾਂਗਰਸ ਵਲੋ ਗੁਰੂ ਸਾਹਿਬ ਦੀ ਤਸਵੀਰ ਵਰਤਣ ’ਤੇ ਜਤਾਇਆ ਰੋਸ਼

ਅੰਮ੍ਰਿਤਸਰ, 6 ਨਵੰਬਰ 2025 : ਕਾਂਗਰਸ ਵਲੋ ਆਪਣੇ ਬੈਨਰਾਂ ਵਿਚ ਗੁਰੂ ਸਾਹਿਬ ਦੀ ਤਸਵੀਰ ਵਰਤਨ ਨੂੰ ਲੈ ਕੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ. ਜੀ. ਪੀ. ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾਕੀਤੀ ਹੈ। ਉਨਾ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸਿਆਸੀ ਪ੍ਰਚਾਰ ਲਈ ਲਗਾਏ ਗਏ ਬੈਨਰਾਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ

ਹਰਜਿੰਦਰ ਧਾਮੀ ਨੇ ਕਾਂਗਰਸ ਵਲੋ ਗੁਰੂ ਸਾਹਿਬ ਦੀ ਤਸਵੀਰ ਵਰਤਣ ’ਤੇ ਜਤਾਇਆ ਰੋਸ਼ Read More »

swaran

ਪਹਿਲੇ ਸਿੱਖ ਮੇਅਰ ਵਜੋ ਚੁਣੇ ਗਏ ਸਵਰਨਜੀਤ ਸਿੰਘ ਖਾਲਸਾ

ਜਲੰਧਰ, 6 ਨਵੰਬਰ 2025 : ਪੰਜਾਬ ਲਈ ਮਾਣ ਦਾ ਮੌਕਾ ਬਣਦਿਆਂ, ਜਲੰਧਰ ਦੇ ਰਹਿਣ ਵਾਲੇ 40 ਸਾਲਾ ਸਵਰਨਜੀਤ ਸਿੰਘ ਖਾਲਸਾ ਅਮਰੀਕਾ ਦੇ ਨੌਰਵਿਚ ਸ਼ਹਿਰ ਦੇ ਪਹਿਲੇ ਸਿੱਖ ਮੇਅਰ ਬਣ ਗਏ ਹਨ, ਜਿਸ ਨਾਲ ਸਾਰੇ ਪੰਜਾਬ ਦਾ ਸਿਰ ਫਖਰ ਨਾਲ ਉਪਰ ਹੋ ਗਿਆ ਹੈ। ਸਵਰਨਜੀਤ ਦੇ ਪਿਤਾ ਪਰਮਿੰਦਰਪਾਲ ਸਿੰਘ ਖਾਲਸਾ, ਜੋ ਸਿੱਖ ਇੰਟਰਨੈਸ਼ਨਲ ਸੋਸਾਇਟੀ ਨਾਲ ਜੁੜੇ

ਪਹਿਲੇ ਸਿੱਖ ਮੇਅਰ ਵਜੋ ਚੁਣੇ ਗਏ ਸਵਰਨਜੀਤ ਸਿੰਘ ਖਾਲਸਾ Read More »

dig

ਅਦਾਲਤ ਨੇ ਸਾਬਕਾ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦਾ ਵਧਾਇਆ ਰਿਮਾਂਡ

ਚੰਡੀਗੜ੍ਹ, 6 ਨਵੰਬਰ 2025 : ਰਿਸ਼ਵਤਖੋਰੀ ਦੇ ਮਾਮਲੇ ਵਿਚ ਫੜੇ ਗਏ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਚੰਡੀਗੜ੍ਹ ਦੇ ਸੈਕਟਰ-40 ਸਥਿਤ ਰਿਹਾਇਸ਼ ’ਤੇ ਕੀਤੀ ਗਈ ਤਲਾਸ਼ੀ ਦੌਰਾਨ ਜਾਂਚ ਏਜੰਸੀ ਨੂੰ ਜਿਥੇ ਕਾਫੀ ਕੁਝ ਮਿਲਿਆ ਸੀ, ਉਥੇ ਸੀਬੀਆਈ ਨੇ ਭੁੱਲਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਰੱਖਣ ਦਾ ਨਵਾਂ ਕੇਸ ਵੀ ਦਰਜ ਕੀਤਾ ਸੀ। ਹੁਣ ਸੀਬੀਆਈ ਵੱਲੋਂ

ਅਦਾਲਤ ਨੇ ਸਾਬਕਾ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦਾ ਵਧਾਇਆ ਰਿਮਾਂਡ Read More »

pu-2

ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਨੇ ਹਿਮਾਚਲ ਪ੍ਰਦੇਸ਼ ਵਿੱਚ ਮੁੱਖ-ਸੁਰ ਭਾਸ਼ਣ ਦਿੱਤਾ

ਪਟਿਆਲਾ, 6 ਨਵੰਬਰ- ਪੰਜਾਬੀ ਯੂਨੀਵਰਸਿਟੀ ਦੇ ਫ਼ੋਰੈਂਸਿਕ ਸਾਇੰਸ ਵਿਭਾਗ ਦੇ ਪ੍ਰੋਫ਼ੈਸਰ ਡਾ. ਰਾਜਿੰਦਰ ਸਿੰਘ ਨੇ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਦੇ ਫ਼ੋਰੈਂਸਿਕ ਸਾਇੰਸ ਅਤੇ ਵਾਤਾਵਰਣ ਵਿਗਿਆਨ ਵਿਭਾਗ ਅਤੇ ਫ਼ੋਰੈਂਸਿਕ ਸਾਇੰਸ ਡਾਇਰੈਕਟੋਰੇਟ, ਹਿਮਾਚਲ ਪ੍ਰਦੇਸ਼ ਵੱਲੋਂ ਸਾਂਝੇ ਤੌਰ ‘ਤੇ ਕਰਵਾਈ ਜਾ ਰਹੀ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਮੁੱਖ-ਸੁਰ ਭਾਸ਼ਣ ਦਿੱਤਾ। ਜ਼ਿਕਰਯੋਗ ਹੈ ਕਿ ਇਸ ਕਾਨਫ਼ਰੰਸ ਦਾ ਉਦਘਾਟਨ ਹਿਮਾਚਲ ਪ੍ਰਦੇਸ਼ ਸਰਕਾਰ ਦੇ

ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਨੇ ਹਿਮਾਚਲ ਪ੍ਰਦੇਸ਼ ਵਿੱਚ ਮੁੱਖ-ਸੁਰ ਭਾਸ਼ਣ ਦਿੱਤਾ Read More »

police

ਜ਼ਿਲ੍ਹਾ ਅਤੇ ਸ਼ੈਸ਼ਨਜ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਬਾਲ ਘਰਾਂ ਦਾ ਅਚਨਚੇਤ ਨਿਰੀਖਣ

ਪਟਿਆਲਾ, 6 ਨਵੰਬਰ :  ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਅਤੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ. ਅਵਤਾਰ ਸਿੰਘ ਨੇ ਅੱਜ ਜ਼ਿਲ੍ਹੇ ਦੇ ਚਿਲਡਰਨ ਹੋਮਜ਼ ਦਾ ਅਚਾਨਕ ਦੌਰਾ ਕਰਦਿਆਂ ਇੱਥੇ ਰਹਿ ਰਹੇ ਬੱਚਿਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਤੇ ਸਿੱਖਿਆ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਐੱਸ. ਓ. ਐੱਸ. ਚਿਲਡ੍ਰਨਜ਼ ਵਿਲੇਜ਼ ਰਾਜਪੁਰਾ, ਚਿਲਡ੍ਰਨ ਹੋਮ ਪਟਿਆਲਾ

ਜ਼ਿਲ੍ਹਾ ਅਤੇ ਸ਼ੈਸ਼ਨਜ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਬਾਲ ਘਰਾਂ ਦਾ ਅਚਨਚੇਤ ਨਿਰੀਖਣ Read More »

pu

ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕ ਵੱਲੋਂ ਲਿਖੀ ਗਈ ਗਣਿਤ ਦੀ ਕਿਤਾਬ ਰਿਲੀਜ਼

ਪਟਿਆਲਾ, 6 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਸ੍ਰ ਦਰਸ਼ਨ ਸਿੰਘ ਵੱਲੋਂ ਲਿਖੀ ਗਈ ਗਣਿਤ ਵਿਸ਼ੇ ਦੀ ਕਿਤਾਬ ਰਿਲੀਜ਼ ਕੀਤੀ ਗਈ।  ਸ੍ਰ ਦਰਸ਼ਨ ਸਿੰਘ ਨੇ ਦੱਸਿਆ ਕਿ ‘ਨਿਊ ਕੰਸੈਪਟਸ ਇਨ ਮੈਥੇਮੈਟਿਕਸ’ ਸਿਰਲੇਖ ਤਹਿਤ ਲਿਖੀ ਇਸ ਕਿਤਾਬ ਵਿੱਚ ਮਾਪਣ ਦੇ ਵਿਕਲਪਿਕ ਤਰੀਕਿਆਂ 2-ਡੀ 3-ਡੀ

ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕ ਵੱਲੋਂ ਲਿਖੀ ਗਈ ਗਣਿਤ ਦੀ ਕਿਤਾਬ ਰਿਲੀਜ਼ Read More »

meeting

ਸਿਵਲ ਸਰਜਨ ਵੱਲੋਂ ਮੈਡੀਕਲ ਅਫਸਰਾਂ ਨੂੰ ਮਹੀਨਾਵਾਰ  ਮੀਟਿੰਗ ਦੌਰਾਨ ਦਿੱਤੇ ਗਏ ਨਿਰਦੇਸ਼

ਪਟਿਆਲਾ , 6 ਨਵੰਬਰ : ਜਿਲੇ ਵਿੱਚ ਸਿਹਤ ਸੇਵਾਵਾਂ ਦੇ ਮਿਆਰ ਨੂੰ ਹੋਰ ਬੇਹਤਰ ਬਣਾਉਣ ਲਈ ਸਿਵਲ ਸਰਜਨ ਪਟਿਆਲਾ ਡਾ.ਸੰਜੇ ਕਾਮਰਾਂ ਵੱਲੋਂ ਅੱੱਜ ਸਿਵਲ ਸਰਜਨ ਦਫਤਰ ਵਿਖੇ ਜਿਲੇ੍ਹ ਦੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਕੀਤੀ ਡਈ ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਮਰੀਜਾਂ ਅਤੇ ਉਨਾਂ੍ਹ

ਸਿਵਲ ਸਰਜਨ ਵੱਲੋਂ ਮੈਡੀਕਲ ਅਫਸਰਾਂ ਨੂੰ ਮਹੀਨਾਵਾਰ  ਮੀਟਿੰਗ ਦੌਰਾਨ ਦਿੱਤੇ ਗਏ ਨਿਰਦੇਸ਼ Read More »

dc

ਡਿਪਟੀ ਕਮਿਸ਼ਨਰ ਨੇ ਪਿੰਡ ਖਰੋਲਾ ‘ਚ ਲੱਗੇ ਜਨ ਸੁਵਿਧਾ ਕੈਂਪ ਦਾ ਲਿਆ ਜਾਇਜ਼ਾ

ਰਾਜਪੁਰਾ, 6 ਨਵੰਬਰ:  ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਰਾਜਪੁਰਾ ਦੇ ਪਿੰਡ ਖਰੋਲਾ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਅਤੇ ਸਰਕਾਰੀ ਸੇਵਾਵਾ ਪ੍ਰਦਾਨ ਕਰਨ ‘ਚ

ਡਿਪਟੀ ਕਮਿਸ਼ਨਰ ਨੇ ਪਿੰਡ ਖਰੋਲਾ ‘ਚ ਲੱਗੇ ਜਨ ਸੁਵਿਧਾ ਕੈਂਪ ਦਾ ਲਿਆ ਜਾਇਜ਼ਾ Read More »

Scroll to Top