ਸੋਸ਼ਲ ਮੀਡਿਆ

pu-2

ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਨੇ ਹਿਮਾਚਲ ਪ੍ਰਦੇਸ਼ ਵਿੱਚ ਮੁੱਖ-ਸੁਰ ਭਾਸ਼ਣ ਦਿੱਤਾ

ਪਟਿਆਲਾ, 6 ਨਵੰਬਰ- ਪੰਜਾਬੀ ਯੂਨੀਵਰਸਿਟੀ ਦੇ ਫ਼ੋਰੈਂਸਿਕ ਸਾਇੰਸ ਵਿਭਾਗ ਦੇ ਪ੍ਰੋਫ਼ੈਸਰ ਡਾ. ਰਾਜਿੰਦਰ ਸਿੰਘ ਨੇ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਦੇ ਫ਼ੋਰੈਂਸਿਕ ਸਾਇੰਸ ਅਤੇ ਵਾਤਾਵਰਣ ਵਿਗਿਆਨ ਵਿਭਾਗ ਅਤੇ ਫ਼ੋਰੈਂਸਿਕ ਸਾਇੰਸ ਡਾਇਰੈਕਟੋਰੇਟ, ਹਿਮਾਚਲ ਪ੍ਰਦੇਸ਼ ਵੱਲੋਂ ਸਾਂਝੇ ਤੌਰ ‘ਤੇ ਕਰਵਾਈ ਜਾ ਰਹੀ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਮੁੱਖ-ਸੁਰ ਭਾਸ਼ਣ ਦਿੱਤਾ। ਜ਼ਿਕਰਯੋਗ ਹੈ ਕਿ ਇਸ ਕਾਨਫ਼ਰੰਸ ਦਾ ਉਦਘਾਟਨ ਹਿਮਾਚਲ ਪ੍ਰਦੇਸ਼ ਸਰਕਾਰ ਦੇ […]

ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਨੇ ਹਿਮਾਚਲ ਪ੍ਰਦੇਸ਼ ਵਿੱਚ ਮੁੱਖ-ਸੁਰ ਭਾਸ਼ਣ ਦਿੱਤਾ Read More »

police

ਜ਼ਿਲ੍ਹਾ ਅਤੇ ਸ਼ੈਸ਼ਨਜ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਬਾਲ ਘਰਾਂ ਦਾ ਅਚਨਚੇਤ ਨਿਰੀਖਣ

ਪਟਿਆਲਾ, 6 ਨਵੰਬਰ :  ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਅਤੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ. ਅਵਤਾਰ ਸਿੰਘ ਨੇ ਅੱਜ ਜ਼ਿਲ੍ਹੇ ਦੇ ਚਿਲਡਰਨ ਹੋਮਜ਼ ਦਾ ਅਚਾਨਕ ਦੌਰਾ ਕਰਦਿਆਂ ਇੱਥੇ ਰਹਿ ਰਹੇ ਬੱਚਿਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਤੇ ਸਿੱਖਿਆ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਐੱਸ. ਓ. ਐੱਸ. ਚਿਲਡ੍ਰਨਜ਼ ਵਿਲੇਜ਼ ਰਾਜਪੁਰਾ, ਚਿਲਡ੍ਰਨ ਹੋਮ ਪਟਿਆਲਾ

ਜ਼ਿਲ੍ਹਾ ਅਤੇ ਸ਼ੈਸ਼ਨਜ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਬਾਲ ਘਰਾਂ ਦਾ ਅਚਨਚੇਤ ਨਿਰੀਖਣ Read More »

pu

ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕ ਵੱਲੋਂ ਲਿਖੀ ਗਈ ਗਣਿਤ ਦੀ ਕਿਤਾਬ ਰਿਲੀਜ਼

ਪਟਿਆਲਾ, 6 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਸ੍ਰ ਦਰਸ਼ਨ ਸਿੰਘ ਵੱਲੋਂ ਲਿਖੀ ਗਈ ਗਣਿਤ ਵਿਸ਼ੇ ਦੀ ਕਿਤਾਬ ਰਿਲੀਜ਼ ਕੀਤੀ ਗਈ।  ਸ੍ਰ ਦਰਸ਼ਨ ਸਿੰਘ ਨੇ ਦੱਸਿਆ ਕਿ ‘ਨਿਊ ਕੰਸੈਪਟਸ ਇਨ ਮੈਥੇਮੈਟਿਕਸ’ ਸਿਰਲੇਖ ਤਹਿਤ ਲਿਖੀ ਇਸ ਕਿਤਾਬ ਵਿੱਚ ਮਾਪਣ ਦੇ ਵਿਕਲਪਿਕ ਤਰੀਕਿਆਂ 2-ਡੀ 3-ਡੀ

ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕ ਵੱਲੋਂ ਲਿਖੀ ਗਈ ਗਣਿਤ ਦੀ ਕਿਤਾਬ ਰਿਲੀਜ਼ Read More »

meeting

ਸਿਵਲ ਸਰਜਨ ਵੱਲੋਂ ਮੈਡੀਕਲ ਅਫਸਰਾਂ ਨੂੰ ਮਹੀਨਾਵਾਰ  ਮੀਟਿੰਗ ਦੌਰਾਨ ਦਿੱਤੇ ਗਏ ਨਿਰਦੇਸ਼

ਪਟਿਆਲਾ , 6 ਨਵੰਬਰ : ਜਿਲੇ ਵਿੱਚ ਸਿਹਤ ਸੇਵਾਵਾਂ ਦੇ ਮਿਆਰ ਨੂੰ ਹੋਰ ਬੇਹਤਰ ਬਣਾਉਣ ਲਈ ਸਿਵਲ ਸਰਜਨ ਪਟਿਆਲਾ ਡਾ.ਸੰਜੇ ਕਾਮਰਾਂ ਵੱਲੋਂ ਅੱੱਜ ਸਿਵਲ ਸਰਜਨ ਦਫਤਰ ਵਿਖੇ ਜਿਲੇ੍ਹ ਦੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਕੀਤੀ ਡਈ ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਮਰੀਜਾਂ ਅਤੇ ਉਨਾਂ੍ਹ

ਸਿਵਲ ਸਰਜਨ ਵੱਲੋਂ ਮੈਡੀਕਲ ਅਫਸਰਾਂ ਨੂੰ ਮਹੀਨਾਵਾਰ  ਮੀਟਿੰਗ ਦੌਰਾਨ ਦਿੱਤੇ ਗਏ ਨਿਰਦੇਸ਼ Read More »

dc

ਡਿਪਟੀ ਕਮਿਸ਼ਨਰ ਨੇ ਪਿੰਡ ਖਰੋਲਾ ‘ਚ ਲੱਗੇ ਜਨ ਸੁਵਿਧਾ ਕੈਂਪ ਦਾ ਲਿਆ ਜਾਇਜ਼ਾ

ਰਾਜਪੁਰਾ, 6 ਨਵੰਬਰ:  ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਰਾਜਪੁਰਾ ਦੇ ਪਿੰਡ ਖਰੋਲਾ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਅਤੇ ਸਰਕਾਰੀ ਸੇਵਾਵਾ ਪ੍ਰਦਾਨ ਕਰਨ ‘ਚ

ਡਿਪਟੀ ਕਮਿਸ਼ਨਰ ਨੇ ਪਿੰਡ ਖਰੋਲਾ ‘ਚ ਲੱਗੇ ਜਨ ਸੁਵਿਧਾ ਕੈਂਪ ਦਾ ਲਿਆ ਜਾਇਜ਼ਾ Read More »

ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵੱਲੋਂ “ਪੰਚ ਲਾਈਟ” ਨਾਟਕ ਦਾ ਮੰਚਨ 8 ਨੂੰ

ਪਟਿਆਲਾ, 6 ਨਵੰਬਰ —– ਉੱਤਰੀ ਖੇਤਰ ਸੱਭਿਆਚਰਕ ਕੇਂਦਰ (ਸੱਭਿਆਚਰਕ ਮੰਤਰਾਲਾ, ਭਾਰਤ ਸਰਕਾਰ) ਪਟਿਆਲਾ ਵੱਲੋਂ ਕੇਂਦਰ ਨਿਰਦੇਸ਼ਕ ਜਨਾਬ ਐਮ ਫੁਰਕਾਨ ਖਾਨ ਦੀ ਅਗਵਾਈ ਹੇਠ ਹਰ ਮਹੀਨੇ ਦੇ ਦੂਜੇ ਸ਼ਨੀਵਾਰ ਨੂੰ ਹੋਣ ਵਾਲੀ ਨਾਟਕ ਲੜੀ ਦੇ ਹਿੱਸੇ ਵੱਜੋਂ ਇਸ ਵਾਰ ਨਿਊ ਉੱਥਾਨ ਥੀਏਟਰ ਗਰੁੱਪ ਕੁਰਕਸ਼ੇਤਰ (ਹਰਿਆਣਾ) ਵੱਲੋਂ ਵਿਕਾਸ ਸ਼ਰਮਾ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਹਿੰਦੀ ਨਾਟਕ ਦਾ ਮੰਚਨ

ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵੱਲੋਂ “ਪੰਚ ਲਾਈਟ” ਨਾਟਕ ਦਾ ਮੰਚਨ 8 ਨੂੰ Read More »

team

ਵਿਸ਼ਵ ਕੱਪ ਜੇਤੂ ਮਹਿਲਾ ਕ੍ਰਿਕਟਰਾਂ ਦੀ ਪ੍ਰਧਾਨ ਮੰਤਰੀ ਨਾਲ ਖ਼ਾਸ ਮੁਲਾਕਾਤ

ਨਵੀਂ ਦਿੱਲੀ, 6 ਨਵੰਬਰ 2025 : ਵਿਸ਼ਵ ਕੱਪ ਜਿੱਤਣ ਤੋਂ ਬਾਅਦ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਖਾਸ ਮੁਲਾਕਾਤ ਕੀਤੀ ਹੈ, ਜਿਸ ਤੇੇ ਪ੍ਰਧਾਨ ਮੰਤਰੀ ਨੇ ਵੀ ਉਨਾ ਨੂੰ ਸਬਾਸ਼ੀ ਦਿੰਦਿਆਂ ਉਨਾ ਦੀ ਹੌਸਲਾ ਅਫਜਾਈ ਕੀਤੀ ਹੈ। ਜਿਕਰਯੋਗ ਹੈ ਕਿ ਟੀਮ ਨਾਲ ਮੁੱਖ ਕੋਚ ਅਮੋਲ ਮਜ਼ੂਮਦਾਰ ਅਤੇ ਬੀਸੀਸੀਆਈ

ਵਿਸ਼ਵ ਕੱਪ ਜੇਤੂ ਮਹਿਲਾ ਕ੍ਰਿਕਟਰਾਂ ਦੀ ਪ੍ਰਧਾਨ ਮੰਤਰੀ ਨਾਲ ਖ਼ਾਸ ਮੁਲਾਕਾਤ Read More »

rajinder

ਉਦਯੋਗਪਤੀ ਰਾਜਿੰਦਰ ਗੁਪਤਾ ਨੇ ਪੰਜਾਬੀ ਵਿੱਚ ਚੁੱਕੀ ਸਹੁੰ

ਚੰਡੀਗੜ, 6 ਨਵੰਬਰ 2025 : ਪੰਜਾਬ ਤੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਵੀਰਵਾਰ ਨੂੰ ਸੰਸਦ ਭਵਨ ਵਿੱਚ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਸਹੁੰ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਸ੍ਰੀ ਸੀ. ਪੀ. ਰਾਧਾਕ੍ਰਿਸ਼ਨਨ ਵੱਲੋਂ ਚੁਕਾਈ ਗਈ। ਇਸ ਸਮਾਗਮ ਦੀ ਵਿਸ਼ੇਸ਼ ਗੱਲ ਇਹ ਰਹੀ ਕਿ

ਉਦਯੋਗਪਤੀ ਰਾਜਿੰਦਰ ਗੁਪਤਾ ਨੇ ਪੰਜਾਬੀ ਵਿੱਚ ਚੁੱਕੀ ਸਹੁੰ Read More »

modi

ਮੋਦੀ : ਵਿਰੋਧੀਆਂ ’ਤੇ ਵੋਟ ਬੈਂਕ ਦੀ ਸਿਆਸਤ ਤੇ ਧਾਰਮਿਕ ਅਣਦਿੱਖੀ ਦੇ ਦੋਸ਼

ਬਿਹਾਰ, 6 ਨਵੰਬਰ 2025 : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਕ ਰੈਲੀ ਦੌਰਾਨ ਆਰਜੇਡੀ-ਕਾਂਗਰਸ ਗਠਜੋੜ ਨੂੰ ਆਪਣੇ ਬਿਆਨਾਂ ਨਾਲ ਜਮਕੇ ਧੋਇਆ ਹੈ। ਮੋਦੀ ਨੇ ਦੋਸ਼ ਲਗਾਇਆ ਕਿ ਵਿਰੋਧੀ ਆਗੂ ਦਲਿਤਾਂ ਅਤੇ ਪਿੱਛੜੇ ਵਰਗਾਂ ਨਾਲ ਸੱਚੀ ਹਮਦਰਦੀ ਨਹੀਂ ਰੱਖਦੇ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਜੋ ਉਹ ਨਿਸ਼ਾਦ ਰਾਜ, ਮਾਤਾ ਸ਼ਬਰੀ ਅਤੇ ਮਹਾਰਿਸ਼ੀ

ਮੋਦੀ : ਵਿਰੋਧੀਆਂ ’ਤੇ ਵੋਟ ਬੈਂਕ ਦੀ ਸਿਆਸਤ ਤੇ ਧਾਰਮਿਕ ਅਣਦਿੱਖੀ ਦੇ ਦੋਸ਼ Read More »

rajesh

ਹਰੀ ਕ੍ਰਾਂਤੀ ਮਗਰੋਂ ਪੰਜਾਬ ‘ਚ ਹੁਣ ਪਰਾਲੀ ਕਰਾਂਤੀ ਆ ਰਹੀ ਹੈ-ਸੀ.ਏ.ਕਿਉ.ਐਮ ਚੇਅਰਮੈਨ

ਰਾਜਪੁਰਾ, ਪਟਿਆਲਾ, 6 ਨਵੰਬਰ : ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ.ਏ.ਕਿਉ.ਐਮ) ਦੇ ਚੇਅਰਮੈਨ ਸ੍ਰੀ ਰਾਜੇਸ਼ ਵਰਮਾ ਨੇ ਅੱਜ ਕਿਹਾ ਹੈ ਕਿ ਹਰੀ ਕ੍ਰਾਂਤੀ ਤੋਂ ਬਾਅਦ ਪੰਜਾਬ ਵਿੱਚ ਹੁਣ ਪਰਾਲੀ ਕਰਾਂਤੀ ਆ ਰਹੀ ਹੈ।ਉਹ ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਂਦੇ ਹੋਏ ਨਾਭਾ ਪਾਵਰ ਲਿਮਟਿਡ, ਤਾਪ ਬਿਜਲੀ ਘਰ ਰਾਜਪੁਰਾ ਵਿਖੇ ਬਾਇਉਮਾਸ ਪੈਲੇਟਸ ਕੋਲੇ ਵਿੱਚ ਮਿਲਾਉਣ ਦੀ

ਹਰੀ ਕ੍ਰਾਂਤੀ ਮਗਰੋਂ ਪੰਜਾਬ ‘ਚ ਹੁਣ ਪਰਾਲੀ ਕਰਾਂਤੀ ਆ ਰਹੀ ਹੈ-ਸੀ.ਏ.ਕਿਉ.ਐਮ ਚੇਅਰਮੈਨ Read More »

Scroll to Top