ਨਸ਼ਿਆਂ ਵਿਰੁੱਧ ਲੜਾਈ ਵਿੱਚ ਅਧਿਆਪਕਾਂ ਦੀ ਭੂਮਿਕਾ ਅਹਿਮ: ਡਾ. ਬਲਬੀਰ ਸਿੰਘ
ਪਟਿਆਲਾ , 23 ਜਨਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਆਯੋਜਿਤ ਇੱਕ ਰੋਜ਼ਾ ਸਮਰੱਥਾ ਉਸਾਰੀ ਸਿਖਲਾਈ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸਿਖਲਾਈ ਪ੍ਰੋਗਰਾਮ ਸਹਾਇਕ ਅਤੇ ਸਰਕਾਰੀ ਕਾਲਜਾਂ ਦੇ ਨੋਡਲ ਅਫਸਰਾਂ ਲਈ ਆਯੋਜਿਤ ਕੀਤਾ ਗਿਆ ਸੀ, […]
ਨਸ਼ਿਆਂ ਵਿਰੁੱਧ ਲੜਾਈ ਵਿੱਚ ਅਧਿਆਪਕਾਂ ਦੀ ਭੂਮਿਕਾ ਅਹਿਮ: ਡਾ. ਬਲਬੀਰ ਸਿੰਘ Read More »









