ਝੋਨੇ ਦੀ ਸਿੱਧੀ ਬਿਜਾਈ ਪੋਰਟਲ ’ਤੇ ਰਜਿਸਟਰ ਕਰਨ ਲਈ ਕਿਸਾਨ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ : ਮੁੱਖ ਖੇਤੀਬਾੜੀ ਅਫ਼ਸਰ
ਝੋਨੇ ਦੀ ਸਿੱਧੀ ਬਿਜਾਈ ਪੋਰਟਲ ’ਤੇ ਰਜਿਸਟਰ ਕਰਨ ਲਈ ਕਿਸਾਨ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ : ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ, 3 ਜੁਲਾਈ : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ Agrimachinerypb.com ਪੋਰਟਲ ਉੱਪਰ ਰਜਿਸਟਰ ਕਰਨ ਲਈ ਸਮਾਂ ਸੀਮਾ 30.06.2024 ਤੋਂ ਵਧਾ ਕੇ 15.07.2024 ਤੱਕ ਕਰ ਦਿੱਤੀ ਗਈ ਹੈ। ਇਸ ਸਬੰਧੀ ਮੁੱਖ ਖੇਤੀਬਾੜੀ […]









