ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸੁਰਜੀਤ ਸਿੰਘ ਰੱਖੜਾ ਨੇ 30 ਸਾਲਾਂ ਤੋਂ ਪਟਿਆਲਾ ’ਚ ਪਾਰਟੀ ਨੂੰ ਡੋਬਣ ਦਾ ਕੰਮ ਕੀਤਾ: ਸੁਖਵਿੰਦਰਪਾਲ ਸਿੰਘ ਮਿੰਟਾ
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸੁਰਜੀਤ ਸਿੰਘ ਰੱਖੜਾ ਨੇ 30 ਸਾਲਾਂ ਤੋਂ ਪਟਿਆਲਾ ’ਚ ਪਾਰਟੀ ਨੂੰ ਡੋਬਣ ਦਾ ਕੰਮ ਕੀਤਾ: ਸੁਖਵਿੰਦਰਪਾਲ ਸਿੰਘ ਮਿੰਟਾ ਮਿੰਟਾ ਦੀ ਅਗਵਾਈ ’ਚ ਅਕਾਲੀ ਵਰਕਰਾਂ ਨੇ ਚੰਦੂਮਾਜਰਾ ਤੇ ਰੱਖੜਾ ਤੋਂ ਖਹਿੜਾ ਛੁਟਣ ’ਤੇ ਲੱਡੂ ਵੰਡ ਕੇ ਮਨਾਈ ਖੁਸ਼ੀ ਪਟਿਆਲਾ, 28 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ […]









