ਸੋਸ਼ਲ ਮੀਡਿਆ

ਪਟਿਆਲਾ-ਪਿਹੋਵਾ ਰੋਡ ’ਤੇ ਭਿਆਨਕ ਸੜਕੀ ਹਾਦਸੇ ਵਿਚ ਦੋ ਨੌਜਵਾਨਾਂ ਦੀ ਹੋਈ ਮੌਕੇ ’ਤੇ ਮੌਤ

ਪਟਿਆਲਾ-ਪਿਹੋਵਾ ਰੋਡ ’ਤੇ ਭਿਆਨਕ ਸੜਕੀ ਹਾਦਸੇ ਵਿਚ ਦੋ ਨੌਜਵਾਨਾਂ ਦੀ ਹੋਈ ਮੌਕੇ ’ਤੇ ਮੌਤ

ਪਟਿਆਲਾ-ਪਿਹੋਵਾ ਰੋਡ ’ਤੇ ਭਿਆਨਕ ਸੜਕੀ ਹਾਦਸੇ ਵਿਚ ਦੋ ਨੌਜਵਾਨਾਂ ਦੀ ਹੋਈ ਮੌਕੇ ’ਤੇ ਮੌਤ ਪਟਿਆਲਾ, 28 ਜੂਨ : ਪਟਿਆਲਾ-ਪਿਹੋਵਾ ਰੋਡ ’ਤੇ ਪਿੰਡ ਅਕਬਰਪੁਰ ਅਫਗਾਨਾ ਨੇੜੇ ਇੱਕ ਬੀ. ਐਮ. ਡਬਲਿਊ. ਕਾਰ ਅਤੇ ਕੈਂਟਰ ਵਿਚਾਲੇ ਟੱਕਰ ਹੋਣ ਕਾਰਨ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਜਤਿੰਦਰ ਸਿੰਘ […]

ਪਟਿਆਲਾ-ਪਿਹੋਵਾ ਰੋਡ ’ਤੇ ਭਿਆਨਕ ਸੜਕੀ ਹਾਦਸੇ ਵਿਚ ਦੋ ਨੌਜਵਾਨਾਂ ਦੀ ਹੋਈ ਮੌਕੇ ’ਤੇ ਮੌਤ Read More »

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਮ ਆਦਮੀ ਕਲੀਨਿਕਾਂ ਵਿਖੇ ਸੇਵਾਵਾਂ ਪ੍ਰਦਾਨ ਕਰਨ ਲਈ 12 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਮ ਆਦਮੀ ਕਲੀਨਿਕਾਂ ਵਿਖੇ ਸੇਵਾਵਾਂ ਪ੍ਰਦਾਨ ਕਰਨ ਲਈ 12 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਮ ਆਦਮੀ ਕਲੀਨਿਕਾਂ ਵਿਖੇ ਸੇਵਾਵਾਂ ਪ੍ਰਦਾਨ ਕਰਨ ਲਈ 12 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਵਿਧਾਇਕ ਭਰਾਜ ਨੇ ਨਵੇਂ ਮੈਡੀਕਲ ਅਫਸਰਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕ ਸੇਵਾ ਕਰਨ ਦਾ ਸੱਦਾ ਦਿੱਤਾ ਸੰਗਰੂਰ, 27 ਜੂਨ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਸਿਹਤ ਸੇਵਾਵਾਂ ਦੇ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਮ ਆਦਮੀ ਕਲੀਨਿਕਾਂ ਵਿਖੇ ਸੇਵਾਵਾਂ ਪ੍ਰਦਾਨ ਕਰਨ ਲਈ 12 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ Read More »

ਪੰਜਾਬ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, ਐਨ.ਆਰ.ਆਈ., ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ: ਡਾ. ਬਲਜੀਤ ਕੌਰ

ਪੰਜਾਬ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, ਐਨ.ਆਰ.ਆਈ., ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ: ਡਾ. ਬਲਜੀਤ ਕੌਰ

ਪੰਜਾਬ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, ਐਨ.ਆਰ.ਆਈ., ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ: ਡਾ. ਬਲਜੀਤ ਕੌਰ ਡਾ.ਬਲਜੀਤ ਕੌਰ ਦੇ ਹੁਕਮਾਂ ‘ਤੇ ਸਮਾਜਿਕ ਸੁਰੱਖਿਆ ਵਿਭਾਗ ਦੀਆਂ ਪੈਨਸ਼ਨਾਂ ਸਬੰਧੀ ਕੀਤਾ ਗਿਆ ਸੀ ਸਰਵੇ ਸੂਬਾ ਸਰਕਾਰ ਵੱਲੋਂ ਪੈਨਸ਼ਨ ਸਕੀਮ ਅਧੀਨ ਵਿੱਤੀ ਸਾਲ 2024-25 ਦੋਰਾਨ 5924.50 ਕਰੋੜ ਰੁਪਏ ਦੇ ਬਜਟ ਦਾ ਕੀਤਾ ਉਪਬੰਧ ਚੰਡੀਗੜ੍ਹ, ਜੂਨ

ਪੰਜਾਬ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, ਐਨ.ਆਰ.ਆਈ., ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ: ਡਾ. ਬਲਜੀਤ ਕੌਰ Read More »

ਬੇਜ਼ੁਬਾਨ ਕੁੱਤੇ ਲਈ ਰਤਨ ਟਾਟਾ ਨੇਕੀਤੀ ਖੂਨ ਦੀ ਮੰਗ

ਬੇਜ਼ੁਬਾਨ ਕੁੱਤੇ ਲਈ ਰਤਨ ਟਾਟਾ ਨੇਕੀਤੀ ਖੂਨ ਦੀ ਮੰਗ

ਬੇਜ਼ੁਬਾਨ ਕੁੱਤੇ ਲਈ ਰਤਨ ਟਾਟਾ ਨੇਕੀਤੀ ਖੂਨ ਦੀ ਮੰਗ ਨਵੀਂ ਦਿੱਲੀ : ਭਾਰਤ ਦੇਸ਼ ਦੇ ਉਘੇ ਸਨਅਤਕਾਰ ਰਤਨ ਟਾਟਾ ਨੇ 7 ਮਹੀਨਿਆਂ ਦੇ ਬੇਜੁਬਾਨ ਜਾਨਵਰ ਕੁੱਤੇ ਲਈ ਲੋਕਾਂ ਤੋਂ ਅੱਗੇ ਆ ਕੇ ਖੂਨਦਾਨ ਕੀਤੇ ਜਾਣ ਦੀ ਮੰਗ ਕੀਤੀ ਹੈ। ਕਿਉਂਕਿ ਇਹ ਬੇਜ਼ੁਬਨ ਗੰਭੀਰ ਬਿਮਾਰੀ ਨਾਲ ਜੂਝ ਰਿਹਾ ਹੈ। ਦੱਸਣਯੋਗ ਹੈ ਕਿ ਰਤਨ ਟਾਟਾ ਦਾ ਜਾਨਵਰਾਂ

ਬੇਜ਼ੁਬਾਨ ਕੁੱਤੇ ਲਈ ਰਤਨ ਟਾਟਾ ਨੇਕੀਤੀ ਖੂਨ ਦੀ ਮੰਗ Read More »

ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤਾ ਚੰਡੀਗੜ੍ਹ ਵਿਚ ਹਫ਼ਤੇ ੋਚ 24 ਘੰਟੇਦੁਕਾਨਾਂ ਖੁੱਲ੍ਹੀਆਂ ਰੱਖ ਸਕਣ ਦਾ ਨੋਟੀਫਿਕੇਸ਼ਨ

ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤਾ ਚੰਡੀਗੜ੍ਹ ਵਿਚ ਹਫ਼ਤੇ ੋਚ 24 ਘੰਟੇਦੁਕਾਨਾਂ ਖੁੱਲ੍ਹੀਆਂ ਰੱਖ ਸਕਣ ਦਾ ਨੋਟੀਫਿਕੇਸ਼ਨ

ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤਾ ਚੰਡੀਗੜ੍ਹ ਵਿਚ ਹਫ਼ਤੇ ੋਚ 24 ਘੰਟੇਦੁਕਾਨਾਂ ਖੁੱਲ੍ਹੀਆਂ ਰੱਖ ਸਕਣ ਦਾ ਨੋਟੀਫਿਕੇਸ਼ਨ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਪ੍ਰਸ਼ਾਸਨ ਵਲੋਂ ਹੁਣ ਹਫ਼ਤੇ ਦੇ 24 ਦੇ 24 ਘੰਟੇ ਦੁਕਾਨਾਂ ਖੁੱਲੀਆਂ ਰੱਖ ਸਕਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਨਾਲ ਹਰੇਕ ਛੋਟੇ ਵੱਡੇ ਦੁਕਾਨਦਾਰ ਭਾਈਚਾਰੇ ਨੂੰ ਕਾਫੀ ਰਾਹਤ ਪਹੁੰਚੀ ਹੈ। ਚੰਡੀਗੜ੍ਹ ਪ੍ਰਸ਼ਾਸਨ

ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤਾ ਚੰਡੀਗੜ੍ਹ ਵਿਚ ਹਫ਼ਤੇ ੋਚ 24 ਘੰਟੇਦੁਕਾਨਾਂ ਖੁੱਲ੍ਹੀਆਂ ਰੱਖ ਸਕਣ ਦਾ ਨੋਟੀਫਿਕੇਸ਼ਨ Read More »

ਨੀਟ ਪੇਪਰ ਮਾਮਲੇ ਵਿਚ ਸੀ. ਬੀ. ਆਈ ਨੇ ਕੀਤੀਆਂ ਦੋ ਗ੍ਰਿਫਤਾਰੀਆਂ

ਨੀਟ ਪੇਪਰ ਮਾਮਲੇ ਵਿਚ ਸੀ. ਬੀ. ਆਈ ਨੇ ਕੀਤੀਆਂ ਦੋ ਗ੍ਰਿਫਤਾਰੀਆਂ

ਨੀਟ ਪੇਪਰ ਮਾਮਲੇ ਵਿਚ ਸੀ. ਬੀ. ਆਈ ਨੇ ਕੀਤੀਆਂ ਦੋ ਗ੍ਰਿਫਤਾਰੀਆਂ ਨਵੀਂ ਦਿੱਲੀ : ਭਾਰਤ ਵਿਚ ਹੋਈਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਾਲੇ ਐਮ. ਪੀ. ਸਹੂੰ ਚੁੱਕ ਹੀ ਰਹੇ ਸਨ ਕਿ ਭਾਰਤ ਵਿਚ ਨੀਟ ਪ੍ਰੀਖਿਆ ਮਾਮਲਾ ਗਰਮਾ ਗਿਆ ਤੇ ਇਸ ਮਾਮਲੇ ਦੀ ਜਾਂਚ ਕਰ ਰਹੀ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ ਨੇ ਮਾਮਲੇ ਵਿਚ ਆਪਣੇ ਹੱਥਾਂ ਵਿਚ

ਨੀਟ ਪੇਪਰ ਮਾਮਲੇ ਵਿਚ ਸੀ. ਬੀ. ਆਈ ਨੇ ਕੀਤੀਆਂ ਦੋ ਗ੍ਰਿਫਤਾਰੀਆਂ Read More »

ਹਰਿਮੰਦਰ ਸਾਹਿਬ 'ਚ ਯੋਗ ਕਰਨ ਵਾਲੀ ਫੈਸ਼ਨ ਡਿਜ਼ਾਈਨਰ ਨੂੰ ਪੁਲਿਸ ਨੇ ਦਿੱਤੀ ਸੁਰੱਖਿਆ, ਵਡੋਦਰਾ 'ਚ ਅਣਪਛਾਤਿਆਂ ਖਿ਼ਲਾਫ਼ FIR ਦਰਜ

ਸ੍ਰੀ ਹਰਿਮੰਦਰ ਸਾਹਿਬ ੋਚ ਯੋਗ ਕਰਨ ਵਾਲੀ ਫੈਸ਼ਨ ਡਿਜ਼ਾਈਨਰ ਨੂੰ ਪੁਲਿਸ ਨੇਮੁਹੱਈਆ ਕਰਵਾਈ ਸੁਰੱਖਿਆ

ਸ੍ਰੀ ਹਰਿਮੰਦਰ ਸਾਹਿਬ ੋਚ ਯੋਗ ਕਰਨ ਵਾਲੀ ਫੈਸ਼ਨ ਡਿਜ਼ਾਈਨਰ ਨੂੰ ਪੁਲਿਸ ਨੇਮੁਹੱਈਆ ਕਰਵਾਈ ਸੁਰੱਖਿਆ ਵਡੋਦਰਾ : ਵਡੋਦਰਾ ਦੀ ਫੈਸ਼ਨ ਡਿਜ਼ਾਈਨਰ ਅਤੇ ਸੋਸ਼ਲ ਮੀਡੀਆ ਪ੍ਰਭਾਵਕ ਅਰਚਨਾ ਮਕਵਾਨਾ ਨੂੰ ਅੰਮ੍ਰਿਤਸਰ ਦੇਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਤੋਂ ਬਾਅਦ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਿਸਦੇ ਚਲਦਿਆਂ ਪੁਲਸ ਵਲੋਂ ਉਸਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਅਰਚਨਾ ਨੂੰ

ਸ੍ਰੀ ਹਰਿਮੰਦਰ ਸਾਹਿਬ ੋਚ ਯੋਗ ਕਰਨ ਵਾਲੀ ਫੈਸ਼ਨ ਡਿਜ਼ਾਈਨਰ ਨੂੰ ਪੁਲਿਸ ਨੇਮੁਹੱਈਆ ਕਰਵਾਈ ਸੁਰੱਖਿਆ Read More »

ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ: ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 83 ਕਿਲੋ ਹੈਰੋਇਨ, 100 ਕੁਇੰਟਲ ਭੁੱਕੀ, 1 ਕੁਇੰਟਲ ਗਾਂਜਾ, 4.52 ਲੱਖ ਨਸ਼ੀਲੀਆਂ ਗੋਲੀਆਂ ਕੀਤੀਆਂ ਨਸ਼ਟ

ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ: ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 83 ਕਿਲੋ ਹੈਰੋਇਨ, 100 ਕੁਇੰਟਲ ਭੁੱਕੀ, 1 ਕੁਇੰਟਲ ਗਾਂਜਾ, 4.52 ਲੱਖ ਨਸ਼ੀਲੀਆਂ ਗੋਲੀਆਂ ਕੀਤੀਆਂ ਨਸ਼ਟ

ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ: ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 83 ਕਿਲੋ ਹੈਰੋਇਨ, 100 ਕੁਇੰਟਲ ਭੁੱਕੀ, 1 ਕੁਇੰਟਲ ਗਾਂਜਾ, 4.52 ਲੱਖ ਨਸ਼ੀਲੀਆਂ ਗੋਲੀਆਂ ਕੀਤੀਆਂ ਨਸ਼ਟ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਡੇਰਾਬੱਸੀ ਵਿੱਚ ਨਸ਼ਾ ਨਸ਼ਟ ਕਰਨ ਵਾਲੀ ਥਾਂ ਦਾ ਕੀਤਾ ਅਚਨਚੇਤ ਦੌਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ

ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ: ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 83 ਕਿਲੋ ਹੈਰੋਇਨ, 100 ਕੁਇੰਟਲ ਭੁੱਕੀ, 1 ਕੁਇੰਟਲ ਗਾਂਜਾ, 4.52 ਲੱਖ ਨਸ਼ੀਲੀਆਂ ਗੋਲੀਆਂ ਕੀਤੀਆਂ ਨਸ਼ਟ Read More »

ਦੋ ਅਤਿਵਾਦੀਆਂ ਦੀ ਖਬਰ ਤੋ ਬਾਅਦ ਸਰਹੱਦੀ ਜਿਲਿਆਂ ਵਿੱਚ ਹਾਈ ਅਲਰਟ

ਦੋ ਅਤਿਵਾਦੀਆਂ ਦੀ ਖਬਰ ਤੋ ਬਾਅਦ ਸਰਹੱਦੀ ਜਿਲਿਆਂ ਵਿੱਚ ਹਾਈ ਅਲਰਟ

ਦੋ ਅਤਿਵਾਦੀਆਂ ਦੀ ਖਬਰ ਤੋ ਬਾਅਦ ਸਰਹੱਦੀ ਜਿਲਿਆਂ ਵਿੱਚ ਹਾਈ ਅਲਰਟ ਪਠਾਨਕੋਟ, 26 ਜੂਨ ਸਰਹੱਦੀ ਜ਼ਿਲ੍ਹਿਆਂ ’ਚ ਹਾਈ ਅਲਰਟ ਕਰ ਦਿੱਤਾ ਗਿਆ ਹੈ, ਕਿਉਂਕਿ ਪੁਲੀਸ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਦੋ ਮਸ਼ਕੂਕ ਅਤਿਵਾਦੀਆਂ ਦੇ ਪਠਾਨਕੋਟ ਵਿੱਚ ਦਾਖਲ ਹੋਣ ਦੀ ਸੂਹ ਮਿਲੀ ਹੈ। ਕੌਮਾਂਤਰੀ ਸਰਹੱਦ ਦੇ ਨੇੜੇ ਸਥਿਤ ਕੋਟ ਭਥੀਆਂ ਪਿੰਡ ਦੇ ਵਾਸੀ ਨੇ

ਦੋ ਅਤਿਵਾਦੀਆਂ ਦੀ ਖਬਰ ਤੋ ਬਾਅਦ ਸਰਹੱਦੀ ਜਿਲਿਆਂ ਵਿੱਚ ਹਾਈ ਅਲਰਟ Read More »

ਆਬਕਾਰੀ ਘਪਲੇ ਮਾਮਲੇ ਵਿੱਚ ਸੀਬੀਆਈ ਨੇ ਕੀਤਾ ਕੇਜਰੀਵਾਲ ਨੂੰ ਗ੍ਰਿਫ਼ਤਾਰ

ਆਬਕਾਰੀ ਘਪਲੇ ਮਾਮਲੇ ਵਿੱਚ ਸੀਬੀਆਈ ਨੇ ਕੀਤਾ ਕੇਜਰੀਵਾਲ ਨੂੰ ਗ੍ਰਿਫ਼ਤਾਰ

ਆਬਕਾਰੀ ਘਪਲੇ ਮਾਮਲੇ ਵਿੱਚ ਸੀਬੀਆਈ ਨੇ ਕੀਤਾ ਕੇਜਰੀਵਾਲ ਨੂੰ ਗ੍ਰਿਫ਼ਤਾਰ ਨਵੀਂ ਦਿੱਲੀ, 26 ਜੂਨ ਆਬਕਾਰੀ ਘਪਲੇ ਮਾਮਲੇ ਵਿੱਚ ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਦਿੱਲੀ ਦੀ ਅਦਾਲਤ ਨੇ ਸੀਬੀਆਈ ਨੂੰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ। ਅੱਜ ਮੁੱਖ ਮੰਤਰੀ ਨੂੰ ਤਿਹਾੜ

ਆਬਕਾਰੀ ਘਪਲੇ ਮਾਮਲੇ ਵਿੱਚ ਸੀਬੀਆਈ ਨੇ ਕੀਤਾ ਕੇਜਰੀਵਾਲ ਨੂੰ ਗ੍ਰਿਫ਼ਤਾਰ Read More »

Scroll to Top