ਰਾਸ਼ਟਰੀ ਯੁਵਾ ਦਿਵਸ ਨੂੰ ਸਪਰਪਿਤ ਸੈਮੀਨਾਰ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ
ਪਟਿਆਲਾ 20 ਜਨਵਰੀ – ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਰਾਸ਼ਟਰੀ ਯੁਵਾ ਦਿਵਸ ਨੂੰ ਸਪਰਪਿਤ ਜਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਡਾ.ਜਤਿੰਦਰ ਕਾਂਸਲ ਡਿਪਟੀ ਸੀ.ਈ.ਓ ਰਾਜ ਸਿਹਤ ਸੰਸਥਾ ਪੰਜਾਬ ਵਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਦੱਸਿਆ ਕੇ ਰਾਜ ਸਰਕਾਰ ਐੱਚ.ਆਈ. ਵੀ./ ਏਡਜ਼ ਦੇ ਇਲਾਜ਼ ਤੇ ਬਚਾਅ ਨੂੰ ਲੈ ਕੇ ਕਾਫੀ […]
ਰਾਸ਼ਟਰੀ ਯੁਵਾ ਦਿਵਸ ਨੂੰ ਸਪਰਪਿਤ ਸੈਮੀਨਾਰ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ Read More »








