ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼
ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ – ਰੈਕਟ ਦੇ ਮੁੱਖ ਸਰਗਨਾ ਸਮੇਤ 7 ਵਿਅਕਤੀ ਕਾਬੂ; 70.42 ਲੱਖ ਨਸ਼ੀਲੀਆਂ ਗੋਲੀਆਂ, 725 ਕਿਲੋਗ੍ਰਾਮ ਟਰਾਮਾਡੋਲ ਪਾਊਡਰ ਅਤੇ 2.37 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ: ਡੀਜੀਪੀ ਗੌਰਵ ਯਾਦਵ – ਪੰਜ ਸੂਬਿਆਂ ਵਿੱਚ ਤਿੰਨ-ਮਹੀਨੇ ਚੱਲੀ […]









