Breaking

ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ     10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
Saturday, 27 Jun 2026 | 9:28 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸੋਸ਼ਲ ਮੀਡਿਆ

mayour-2

ਪੰਜਾਬ ਵਿੱਚ ਪਹਿਲੀ ਵਾਰ, ਪਟਿਆਲਾ ਨਗਰ ਨਿਗਮ ਨੇ ਰਚਿਆ ਇਤਿਹਾਸ, ਕੌਂਸਲਰਾਂ ਨੂੰ ਦਿੱਤੇ ਗਏ ਟੈਬਲੇਟ

ਪਟਿਆਲਾ 12 ਜਨਵਰੀ – ਪਟਿਆਲਾ ਨਗਰ ਨਿਗਮ ਨੇ ਡਿਜੀਟਲ ਪ੍ਰਸ਼ਾਸਨ ਵੱਲ ਵੱਡਾ ਕਦਮ ਚੁੱਕਦੇ ਹੋਏ ਇੱਕ ਨਵਾਂ ਇਤਿਹਾਸ ਰਚ ਦਿੱਤਾ ਹੈ। ਲੋਹੜੀ ਦੇ ਸ਼ੁਭ ਤਿਉਹਾਰ ਮੌਕੇ ਨਗਰ ਨਿਗਮ ਦੇ ਸਾਰੇ ਕੌਂਸਲਰਾਂ ਨੂੰ ਟੈਬਲੇਟ ਵੰਡੇ ਗਏ, ਤਾਂ ਜੋ ਸ਼ਹਿਰੀ ਪ੍ਰਸ਼ਾਸਨ ਨੂੰ ਆਧੁਨਿਕ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ। ਇਸ ਦੀ ਜਾਣਕਾਰੀ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ […]

ਪੰਜਾਬ ਵਿੱਚ ਪਹਿਲੀ ਵਾਰ, ਪਟਿਆਲਾ ਨਗਰ ਨਿਗਮ ਨੇ ਰਚਿਆ ਇਤਿਹਾਸ, ਕੌਂਸਲਰਾਂ ਨੂੰ ਦਿੱਤੇ ਗਏ ਟੈਬਲੇਟ Read More »

hpv

ਐਚ.ਪੀ.ਵੀ ਵੈਕਸੀਨ ਸਬੰਧੀ ਕੈਪਿਮਟੀ ਬਿਲਡਿੰਗ ਵਰਕਸ਼ਾਪ ਕਰਵਾਈ

ਪਟਿਆਲਾ 12 ਜਨਵਰੀ –  ਸਿਹਤ ਅਤੇ ਪਰਿਵਾਰ ਭਲਾਈ ਮੰਤਰਾ ਅਤੇ ਪੰਜਾਬ ਸਿਹਤ ਮੰਤਰੀ ਡਾ.ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪਟਿਆਲਾ ਦੇ ਸਿਵਲ ਸਰਜਨ ਡਾ.ਜਸਵਿੰਦਰ ਸਿੰਘ ਦੀ ਪ੍ਰਧਾਨਗੀ ਅਤੇ ਜਿਲ੍ਹਾ ਟੀਕਾਕਰਨ ਅਫਸਰ ਕੰਮ ਨੋਡਲ ਅਫਸਰ ਡਾ.ਕੁਸ਼ਲਦੀਪ ਗਿੱਲ ਦੀ ਅਗਵਾਹੀ ਹੇਠ ਅੱਜ ਸਿਵਲ ਸਰਜਨ ਦਫਤਰ ਪਟਿਆਲਾ ਵਿਖੇ ਜਿਲ੍ਹਾ ਪੱਧਰੀ ਹਿਊਮਨ ਪੈਪੀਲੋਮਾ ਵਾਇਰਸ (ਐਚ.ਪੀ.ਵੀ)

ਐਚ.ਪੀ.ਵੀ ਵੈਕਸੀਨ ਸਬੰਧੀ ਕੈਪਿਮਟੀ ਬਿਲਡਿੰਗ ਵਰਕਸ਼ਾਪ ਕਰਵਾਈ Read More »

kirpal

ਨਿਊਜੀਲੈਂਡ ਵਿਚ ਨਗਰ ਕੀਰਤਨ ਨੂੰ ਰੋਕਣ ਵਾਲੀਆਂ ਘਟਨਾਵਾਂ ਪ੍ਰਤੀ ਭਾਰਤ ਸਰਕਾਰ ਦਖਲ ਦੇਵੇ : ਪ੍ਰੋ. ਬਡੂੰਗਰ

ਪਟਿਆਲਾ 12 ਜਨਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨਿਊਜੀਲੈਂਡ  ਵਿਚ ਕੱਢੇ ਜਾ ਰਹੇ ਨਗਰ ਕੀਰਤਨ ਨੂੰ ਮੁੜ ਤੋਂ ਰੋਕਣ ਦੀ ਸਖਤ ਸ਼ਬਦਾਂ ਵਿਚ ਨਿਖਧੀ ਕੀਤੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਨਿਊਜੀਲੈਂਡ ਵਿਚ ਨਗਰ ਕੀਰਤਨ ਨੂੰ ਰੋਕਿਆ ਜਾਣਾ ਵੱਡਾ ਚਿੰਤਾ ਦਾ ਵਿਸ਼ਾ  ਹੈ, ਜਿਸ ਪ੍ਰਤੀ ਭਾਰਤ ਸਰਕਾਰ ਦੇ

ਨਿਊਜੀਲੈਂਡ ਵਿਚ ਨਗਰ ਕੀਰਤਨ ਨੂੰ ਰੋਕਣ ਵਾਲੀਆਂ ਘਟਨਾਵਾਂ ਪ੍ਰਤੀ ਭਾਰਤ ਸਰਕਾਰ ਦਖਲ ਦੇਵੇ : ਪ੍ਰੋ. ਬਡੂੰਗਰ Read More »

ਉਰਦੂ ਭਾਸ਼ਾ ਦੀ ਸਿਖਲਾਈ ਲਈ ਅਰਜ਼ੀਆਂ ਦੇਣ ਦੀ ਆਖ਼ਰੀ ਮਿਤੀ ਵਧਾਈ

ਪਟਿਆਲਾ, 12 ਜਨਵਰੀ : ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਜਨਵਰੀ 2026 ਤੋਂ ‘ਉਰਦੂ ਆਮੋਜ਼’ ਸਿਖਲਾਈ ਦੀਆਂ ਜਮਾਤਾਂ ਵਿੱਚ ਦਾਖ਼ਲਾ ਲੈਣ ਦੀ ਆਖ਼ਰੀ ਮਿਤੀ 10 ਜਨਵਰੀ 2026 ਤੋਂ  ਵਧਾ ਕੇ 20 ਜਨਵਰੀ 2026 ਕੀਤੀ ਗਈ ਹੈ। ਇਹ ਸਿਖਲਾਈ  ਜਨਵਰੀ ਮਹੀਨੇ (2026) ਤੋਂ ਸ਼ੁਰੂ ਹੋ ਕੇ ਜੂਨ (2026) ਮਹੀਨੇ ਤੱਕ ਚੱਲੇਗੀ।

ਉਰਦੂ ਭਾਸ਼ਾ ਦੀ ਸਿਖਲਾਈ ਲਈ ਅਰਜ਼ੀਆਂ ਦੇਣ ਦੀ ਆਖ਼ਰੀ ਮਿਤੀ ਵਧਾਈ Read More »

lohari

ਦਿਹਾਤੀ ਹਲਕੇ ਦੇ ਵਸਨੀਕਾਂ ਅਤੇ ਚੁਣੇ ਗਏ ਨੁਮਾਇਦਿਆਂ ਨਾਲ ਸਿਹਤ ਮੰਤਰੀ ਨੇ ਮਨਾਈ ਲੋਹੜੀ

ਪਟਿਆਲਾ, 12 ਜਨਵਰੀ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਪਟਿਆਲਾ ਵਿਖੇ ਪਟਿਆਲਾ ਦਿਹਾਤੀ ਹਲਕੇ ਦੇ ਵਸਨੀਕਾਂ ਅਤੇ ਚੁਣੇ ਗਏ ਨੁਮਾਇੰਦਿਆਂ ਦੇ ਪਰਿਵਾਰਾਂ ਨਾਲ ਮਿਲ ਕੇ ਲੋਹੜੀ ਦਾ ਪਵਿੱਤਰ ਤਿਉਹਾਰ ਬੜੇ ਉਤਸਾਹ ਅਤੇ ਖੁਸ਼ੀ ਨਾਲ ਮਨਾਇਆ ਅਤੇ ਖੁਸ਼ੀਆਂ ਸਾਂਝੀਆਂ ਕੀਤੀਆਂ।ਓਹਨਾ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਲੋਹੜੀ ਦਾ ਇਹ ਪਾਵਨ ਤਿਉਹਾਰ

ਦਿਹਾਤੀ ਹਲਕੇ ਦੇ ਵਸਨੀਕਾਂ ਅਤੇ ਚੁਣੇ ਗਏ ਨੁਮਾਇਦਿਆਂ ਨਾਲ ਸਿਹਤ ਮੰਤਰੀ ਨੇ ਮਨਾਈ ਲੋਹੜੀ Read More »

barsat

ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਭ ਦਾ ਸਹਿਯੋਗ ਜਰੂਰੀ – ਹਰਚੰਦ ਸਿੰਘ ਬਰਸਟ

ਪਟਿਆਲਾ, 12 ਜਨਵਰੀ  : ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਪ੍ਰਧਾਨ ਸ੍ਰੀ ਵਿਜੇ ਗੋਇਲ ਦੀ ਅਗਵਾਈ ਹੇਠ ਸਟੇਟ ਕਾਲਜ, ਪਟਿਆਲਾ ਵਿਖੇ ਨਵੇਂ ਸਾਲ ਦੀ ਆਮਦ ਦੀ ਖੁਸ਼ੀ ਵਿੱਚ ਅਤੇ ਲੋਹੜੀ ਦੇ ਤਿਉਹਾਰ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ

ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਭ ਦਾ ਸਹਿਯੋਗ ਜਰੂਰੀ – ਹਰਚੰਦ ਸਿੰਘ ਬਰਸਟ Read More »

cycle

ਜਿਲ੍ਹਾ ਪ੍ਰਸ਼ਾਸਨ ਨੇ ਸ਼ੀਲਾ ਅਲੀਪੁਰੀਆ ਸੁਸਾਇਟੀ ਦੇ ਸਹਿਯੋਗ ਨਾਲ ਵੰਡੇ 60 ਸਾਈਕਲ

ਪਟਿਆਲਾ, 12 ਜਨਵਰੀ : ਜਿਲ੍ਹਾ ਪ੍ਰਸ਼ਾਸਨ ਅਤੇ ਸ਼ੀਲਾ ਅਲੀਪੁਰੀਆ ਚੈਰੀਟੇਬਲ ਸੋਸਾਇਟੀ ਦੇ ਸਹਿਯੋਗ ਨਾਲ ਜ਼ਰੂਰਤਮੰਦ ਬੱਚਿਆਂ ਲਈ ਇੱਕ ਸਰਾਹਣਾ ਯੋਗ ਪਹਿਲ ਕਰਦਿਆਂ ਜਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ 60 ਸਾਈਕਲਾਂ ਵੰਡੀਆਂ ਗਈਆਂ। ਇਹ ਸਾਈਕਲ ਖਾਸ ਤੌਰ ‘ਤੇ ਓਹਨਾ ਬੱਚਿਆਂ ਨੂੰ ਵੰਡੇ ਗਏ ਜਿਹਨਾਂ ਕੋਲ ਸਕੂਲ ਜਾਣ ਲਈ ਕੋਈ ਸਾਧਨ ਨਹੀਂ ਸੀ। ਸੋਸਾਇਟੀ ਦੇ ਮੈਂਬਰ ਸੀ ਏ  ਸ਼੍ਰੀ

ਜਿਲ੍ਹਾ ਪ੍ਰਸ਼ਾਸਨ ਨੇ ਸ਼ੀਲਾ ਅਲੀਪੁਰੀਆ ਸੁਸਾਇਟੀ ਦੇ ਸਹਿਯੋਗ ਨਾਲ ਵੰਡੇ 60 ਸਾਈਕਲ Read More »

pu-2

ਪੰਜਾਬੀ ਯੂਨੀਵਰਸਿਟੀ ਦੇ ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਨੇ ਕਰਵਾਇਆ ਵੈਬੀਨਾਰ

ਪਟਿਆਲਾ, 12 ਜਨਵਰੀ –  ਪੰਜਾਬੀ ਯੂਨੀਵਰਸਿਟੀ ਦੇ ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਵੱਲੋਂ ‘ਓ.ਆਰ.ਸੀ.ਆਈ.ਡੀ.ਦੀ ਵਰਤੋਂ ਅਤੇ ਖੋਜ ਦਿੱਖ ਨੂੰ ਵਧਾਉਣ’ ਸਬੰਧੀ ਵਿਸ਼ੇ ਉੱਤੇ ਵੈਬੀਨਾਰ ਕਰਵਾਇਆ ਗਿਆ ਜਿਸ ਵਿੱਚ 50 ਤੋਂ ਵੱਧ ਲਾਇਬ੍ਰੇਰੀ ਪੇਸ਼ੇਵਰਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਹ ਵੈਬੀਨਾਰ ਸੈਂਟਰਲ ਯੂਨੀਵਰਸਿਟੀ ਆਫ਼ ਹਿਮਾਚਲ ਪ੍ਰਦੇਸ਼, ਧਰਮਸ਼ਾਲਾ ਦੇ ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਦੇ ਸਹਿਯੋਗ

ਪੰਜਾਬੀ ਯੂਨੀਵਰਸਿਟੀ ਦੇ ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਨੇ ਕਰਵਾਇਆ ਵੈਬੀਨਾਰ Read More »

pu

ਕਲਾਕਾਰਾਂ ਦੀ ਨਰਸਰੀ ਹੈ ਪੰਜਾਬੀ ਯੂਨੀਵਰਸਿਟੀ: ਡਾ. ਜਗਦੀਪ ਸਿੰਘ

ਪਟਿਆਲਾ, 12 ਜਨਵਰੀ – ਪੰਜਾਬੀ ਯੂਨੀਵਰਸਿਟੀ ਨੇ 39ਵੇਂ ਏ. ਆਈ. ਯੂ. ਨੌਰਥ ਜ਼ੋਨ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਗੀਤ ਦੀ ਓਵਰ-ਆਲ ਟਰਾਫ਼ੀ ਹਾਸਿਲ ਕਰ ਲਈ ਹੈ। ਚਿਤਕਾਰਾ ਯੂਨੀਵਰਸਿਟੀ ਰਾਜਪੁਰਾ ਵਿਖੇ ਹੋਏ ਇਸ ਯੁਵਕ ਮੇਲੇ ਵਿੱਚ ਓਵਰਆਲ ਮੇਲੇ ਵਿੱਚੋਂ ਪੰਜਾਬੀ ਯੂਨੀਵਰਸਿਟੀ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ। ਫ਼ਾਈਨ ਆਰਟਸ ਦੇ ਖੇਤਰ ਦੀਆਂ ਕਲਾਤਮਿਕ ਵੰਨਗੀਆਂ ਵਿੱਚ

ਕਲਾਕਾਰਾਂ ਦੀ ਨਰਸਰੀ ਹੈ ਪੰਜਾਬੀ ਯੂਨੀਵਰਸਿਟੀ: ਡਾ. ਜਗਦੀਪ ਸਿੰਘ Read More »

mayour-1

ਆਪ ਦੇ ਪਟਿਆਲਾ ਮੇਅਰ ਨੇ ਪਟਿਆਲਵੀਆ ਮੂਹਰੇ ਪੇਸ਼ ਕੀਤਾ ਆਪਣਾ ਰਿਪੋਰਟ ਕਾਰਡ

ਪਟਿਆਲਾ 12 ਜਨਵਰੀ – ਆਮ ਆਦਮੀ ਪਾਰਟੀ ਦੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਦਾ ਹਰ ਫੈਸਲਾ ਸ਼ਹਿਰ ਵਾਸੀਆਂ ਦੇ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾ ਰਿਹਾ ਹੈ। ਜਿੱਥੇ ਫਜ਼ੂਲ ਖਰਚਿਆਂ ‘ਤੇ ਰੋਕ ਲਗਾਈ ਗਈ ਹੈ, ਉੱਥੇ ਹੀ ਆਮਦਨ ਦੇ ਸਾਧਨ ਵਧਾ ਕੇ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਦਿੱਤੀ ਗਈ ਹੈ।

ਆਪ ਦੇ ਪਟਿਆਲਾ ਮੇਅਰ ਨੇ ਪਟਿਆਲਵੀਆ ਮੂਹਰੇ ਪੇਸ਼ ਕੀਤਾ ਆਪਣਾ ਰਿਪੋਰਟ ਕਾਰਡ Read More »

Scroll to Top