Breaking

ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ     10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
Monday, 29 Jun 2026 | 12:34 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸੋਸ਼ਲ ਮੀਡਿਆ

pu-2

ਪੰਜਾਬੀ ਯੂਨੀਵਰਸਿਟੀ ਦੇ ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਨੇ ਕਰਵਾਇਆ ਵੈਬੀਨਾਰ

ਪਟਿਆਲਾ, 12 ਜਨਵਰੀ –  ਪੰਜਾਬੀ ਯੂਨੀਵਰਸਿਟੀ ਦੇ ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਵੱਲੋਂ ‘ਓ.ਆਰ.ਸੀ.ਆਈ.ਡੀ.ਦੀ ਵਰਤੋਂ ਅਤੇ ਖੋਜ ਦਿੱਖ ਨੂੰ ਵਧਾਉਣ’ ਸਬੰਧੀ ਵਿਸ਼ੇ ਉੱਤੇ ਵੈਬੀਨਾਰ ਕਰਵਾਇਆ ਗਿਆ ਜਿਸ ਵਿੱਚ 50 ਤੋਂ ਵੱਧ ਲਾਇਬ੍ਰੇਰੀ ਪੇਸ਼ੇਵਰਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਹ ਵੈਬੀਨਾਰ ਸੈਂਟਰਲ ਯੂਨੀਵਰਸਿਟੀ ਆਫ਼ ਹਿਮਾਚਲ ਪ੍ਰਦੇਸ਼, ਧਰਮਸ਼ਾਲਾ ਦੇ ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਦੇ ਸਹਿਯੋਗ […]

ਪੰਜਾਬੀ ਯੂਨੀਵਰਸਿਟੀ ਦੇ ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਨੇ ਕਰਵਾਇਆ ਵੈਬੀਨਾਰ Read More »

pu

ਕਲਾਕਾਰਾਂ ਦੀ ਨਰਸਰੀ ਹੈ ਪੰਜਾਬੀ ਯੂਨੀਵਰਸਿਟੀ: ਡਾ. ਜਗਦੀਪ ਸਿੰਘ

ਪਟਿਆਲਾ, 12 ਜਨਵਰੀ – ਪੰਜਾਬੀ ਯੂਨੀਵਰਸਿਟੀ ਨੇ 39ਵੇਂ ਏ. ਆਈ. ਯੂ. ਨੌਰਥ ਜ਼ੋਨ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਗੀਤ ਦੀ ਓਵਰ-ਆਲ ਟਰਾਫ਼ੀ ਹਾਸਿਲ ਕਰ ਲਈ ਹੈ। ਚਿਤਕਾਰਾ ਯੂਨੀਵਰਸਿਟੀ ਰਾਜਪੁਰਾ ਵਿਖੇ ਹੋਏ ਇਸ ਯੁਵਕ ਮੇਲੇ ਵਿੱਚ ਓਵਰਆਲ ਮੇਲੇ ਵਿੱਚੋਂ ਪੰਜਾਬੀ ਯੂਨੀਵਰਸਿਟੀ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ। ਫ਼ਾਈਨ ਆਰਟਸ ਦੇ ਖੇਤਰ ਦੀਆਂ ਕਲਾਤਮਿਕ ਵੰਨਗੀਆਂ ਵਿੱਚ

ਕਲਾਕਾਰਾਂ ਦੀ ਨਰਸਰੀ ਹੈ ਪੰਜਾਬੀ ਯੂਨੀਵਰਸਿਟੀ: ਡਾ. ਜਗਦੀਪ ਸਿੰਘ Read More »

mayour-1

ਆਪ ਦੇ ਪਟਿਆਲਾ ਮੇਅਰ ਨੇ ਪਟਿਆਲਵੀਆ ਮੂਹਰੇ ਪੇਸ਼ ਕੀਤਾ ਆਪਣਾ ਰਿਪੋਰਟ ਕਾਰਡ

ਪਟਿਆਲਾ 12 ਜਨਵਰੀ – ਆਮ ਆਦਮੀ ਪਾਰਟੀ ਦੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਦਾ ਹਰ ਫੈਸਲਾ ਸ਼ਹਿਰ ਵਾਸੀਆਂ ਦੇ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾ ਰਿਹਾ ਹੈ। ਜਿੱਥੇ ਫਜ਼ੂਲ ਖਰਚਿਆਂ ‘ਤੇ ਰੋਕ ਲਗਾਈ ਗਈ ਹੈ, ਉੱਥੇ ਹੀ ਆਮਦਨ ਦੇ ਸਾਧਨ ਵਧਾ ਕੇ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਦਿੱਤੀ ਗਈ ਹੈ।

ਆਪ ਦੇ ਪਟਿਆਲਾ ਮੇਅਰ ਨੇ ਪਟਿਆਲਵੀਆ ਮੂਹਰੇ ਪੇਸ਼ ਕੀਤਾ ਆਪਣਾ ਰਿਪੋਰਟ ਕਾਰਡ Read More »

baba

ਨਿਊਜ਼ੀਲੈਂਡ ਸਰਕਾਰ ਨਗਰ ਕੀਰਤਨ ਦਾ ਵਿਰੋਧ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇ: ਬਾਬਾ ਬਲਬੀਰ ਸਿੰਘ 

ਅੰਮ੍ਰਿਤਸਰ:- 12 ਜਨਵਰੀ – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ 14ਵੇਂ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲ਼ੀ 96 ਕਰੋੜੀ ਨੇ ਨਿਊਜੀਲੈਂਡ ਵਿਚ ਹੋਏ ਸਿੱਖਾਂ ਵੱਲੋਂ ਕੱਢੇ ਨਗਰ ਕੀਰਤਨ ਦਾ ਕੁੱਝ ਸਥਾਨਕ ਸ਼ਰਾਰਤੀ ਅਨਸਰਾਂ ਵੱਲੋਂ ਫਿਰ ਮੁੜ ਵਿਰੋਧ ਕਰਨਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਨਗਰ

ਨਿਊਜ਼ੀਲੈਂਡ ਸਰਕਾਰ ਨਗਰ ਕੀਰਤਨ ਦਾ ਵਿਰੋਧ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇ: ਬਾਬਾ ਬਲਬੀਰ ਸਿੰਘ  Read More »

mayour

ਨਹਿਰੂ ਪਾਰਕ ਵਿੱਚ ਰੁੱਖ ਲਗਾ ਕੇ ਮਨਾਇਆ ਕਾਰਜਕਾਲ ਦਾ ਇੱਕ ਸਾਲ

ਪਟਿਆਲਾ 12 ਜਨਵਰੀ : ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਆਪਣੇ ਕਾਰਜਕਾਲ ਦਾ ਇੱਕ ਸਾਲ ਪੂਰਾ ਹੋਣ ‘ਤੇ ਸੇਵਾ, ਜ਼ਿੰਮੇਵਾਰੀ ਅਤੇ ਜਵਾਬਦੇਹੀ ਦਾ ਸੰਦੇਸ਼ ਦਿੰਦਿਆਂ ਹੋਇਆ ਸ਼ਹਿਰ ਵਾਸੀਆਂ ਨਾਲ ਆਪਣੀ ਖੁਸ਼ੀ ਸਾਂਝੀ । ਇਸ ਮੌਕੇ ਨਹਿਰੂ ਪਾਰਕ ਵਿੱਚ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ “ਹਰ

ਨਹਿਰੂ ਪਾਰਕ ਵਿੱਚ ਰੁੱਖ ਲਗਾ ਕੇ ਮਨਾਇਆ ਕਾਰਜਕਾਲ ਦਾ ਇੱਕ ਸਾਲ Read More »

maan

ਪੰਜਾਬ ਮੰਤਰੀ ਮੰਡਲ ਦੇ ਵੱਡੇ ਫੈਸਲੇ : ਮੈਡੀਕਲ ਕਾਲਜ-ਹਸਪਤਾਲ ਲਈ ਜਮੀਨ ਕੀਤੀ ਮੰਜ਼ੂਰ

ਚੰਡੀਗੜ੍ਹ , 10 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਨੀਤਿਗਤ ਫੈਸਲੇ ਲਏ ਗਏ, ਜਿਸ ਵਿਚ ਸਭ ਤੋ ਪ੍ਰਮੁਖ ਜਨਤਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ, ਉਚੇਰੀ ਸਿੱਖਿਆ ਦੇ ਆਧੁਨਿਕੀਕਰਨ ਅਤੇ ਨਾਗਰਿਕਾਂ ਨੂੰ ਵੱਡੀ ਰਾਹਤ ਦੇਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਮੰਤਰੀ ਮੰਡਲ

ਪੰਜਾਬ ਮੰਤਰੀ ਮੰਡਲ ਦੇ ਵੱਡੇ ਫੈਸਲੇ : ਮੈਡੀਕਲ ਕਾਲਜ-ਹਸਪਤਾਲ ਲਈ ਜਮੀਨ ਕੀਤੀ ਮੰਜ਼ੂਰ Read More »

car

ਟੋਲ ਟੈਕਸ ਬਚਾਉਣ ਦੇ ਚੱਕਰ ਵਿਚ ਨੌਜਵਾਨ ਨੇ ਗੁਆਈ ਜਾਨ, ਭੈਣ ਜਖਮੀ

ਚੰਡੀਗੜ, 10 ਜਨਵਰੀ : 100 ਰੁਪਏ ਦਾ ਟੋਲ ਟੈਕਸ ਬਚਾਉਣਾ ਦੇ ਚੱਕਰ ਵਿਚ ਅੱਜ ਇਕ ਨੌਜਵਾਨ ਨੂੰ ਆਪਣੀ ਜਾਨ ਗੁਆਉਣੀ ਪੈ ਗਈ। ਇਸ ਹਾਦਸੇ ਵਿਚ ਜਿਥੇ ਨੌਜਵਾਨ ਦੀ ਮੌਤ ਹੋ ਗਈ, ਉਥੇ ਉਸਦੀ ਭੈਣ ਗੰਭੀਰ ਜਖਮੀ ਹੋ ਗਈ ਹੈ। ਜਾਣਕਾਰੀ ਦੇ ਅਨੁਸਾਰ ਯਮੁਨਾਨਗਰ ਜ਼ਿਲ੍ਹੇ ਦੇ ਮਿਲਕ ਮਾਜਰਾ ਟੋਲ ਪਲਾਜ਼ਾ ‘ਤੇ ਟੋਲ ਟੈਕਸ ਬਚਾਉਣ ਦੀ ਕੋਸ਼ਿਸ਼

ਟੋਲ ਟੈਕਸ ਬਚਾਉਣ ਦੇ ਚੱਕਰ ਵਿਚ ਨੌਜਵਾਨ ਨੇ ਗੁਆਈ ਜਾਨ, ਭੈਣ ਜਖਮੀ Read More »

accident

ਪੁੱਤਰ ਨੂੰ ਵਿਦੇਸ਼ ਲਈ ਜਹਾਜ ਚੜਾਉਣ ਜਾ ਰਹੀ ਕਾਰ ਹੋਈ ਹਾਦਸਾਗ੍ਰਸਤ, 4 ਦੀ ਮੌਤ

ਹੁਸ਼ਿਆਰਪੁਰ , 10 ਜਨਵਰੀ : ਦਸੂਹਾ–ਹੁਸ਼ਿਆਰਪੁਰ ਮਾਰਗ ’ਤੇ ਸ਼ਨਿੱਚਰਵਾਰ ਤੜਕੇ ਅੱਡਾ ਦੋਸੜਕਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਮਾਰਿਆ ਗਿਆ ਇਕ ਪਿਤਾ ਆਪਣੇ ਪੁੱਤਰ ਨੂੰ ਵਿਦੇਸ ਭੇਜਣ ਲਈ ਜਹਾਜ ਚੜਾਉਣ ਜਾ ਰਿਹਾ ਸੀ, ਜਿਸ ਦੋਰਾਨ ਇਹ ਹਾਦਸਾ ਵਾਪਰ ਗਿਆ।

ਪੁੱਤਰ ਨੂੰ ਵਿਦੇਸ਼ ਲਈ ਜਹਾਜ ਚੜਾਉਣ ਜਾ ਰਹੀ ਕਾਰ ਹੋਈ ਹਾਦਸਾਗ੍ਰਸਤ, 4 ਦੀ ਮੌਤ Read More »

mamta

ਈ.ਡੀ. ਕਾਰਵਾਈ ਖ਼ਿਲਾਫ਼ ਮਮਤਾ ਬੈਨਰਜੀ ਦਾ ਹਮਲਾ, ਸਿਕਾਇਤ ਦਰਜ ਕਰਵਾਈ

ਕੋਲਕਾਤਾ, 10 ਜਨਵਰੀ : ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਈਡੀ ਵਲੋ ਕੀਤੀ ਗਈ ਕਾਰਵਾਈ ਵਿਰੁੱਧ ਇਕ ਵਿਸਾਲ ਰੋਸ ਰੈਲੀ ਕੱਢੀ ਹੈ। ਉਨਾ ਇਸ ਰੈਲੀ ਦੋਰਾਨ ਆਪਣਾ ਹਮਲਾ ਬੋਲਦਿਆਂ ਈਡੀ ਖਿਲਾਫ ਸਿਕਾਇਤ ਵੀ ਦਰਜ ਕਰਵਾਈ ਹੈ। ਜਾਣਕਾਰੀ ਅਨੁਸਾਰ ਸਿਆਸੀ ਸਲਾਹਕਾਰ ਸੰਸਥਾ ਆਈ-ਪੈਕ ਦੇ ਦਫ਼ਤਰ ਅਤੇ ਉਸ ਦੇ ਮੁਖੀ

ਈ.ਡੀ. ਕਾਰਵਾਈ ਖ਼ਿਲਾਫ਼ ਮਮਤਾ ਬੈਨਰਜੀ ਦਾ ਹਮਲਾ, ਸਿਕਾਇਤ ਦਰਜ ਕਰਵਾਈ Read More »

army

ਸੁਰਖਿਆ ਫੋਰਸਾਂ ਨੇ ਸਰਹੱਦ ’ਤੇ ਡਰੋਨ ਸਾਜ਼ਿਸ਼ ਕੀਤੀ ਨਾਕਾਮ, ਹਥਿਆਰ ਕੀਤੇ ਬਰਾਮਦ

ਦਿੱਲੀ, 10 ਜਨਵਰੀ : ਸੁਰਖਿਆ ਬਲਾਂ ਨੇ ਪੂਰੀ ਮੁਸਤੈਦੀ ਦੇ ਨਾਲ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਸਾਂਬਾ ਜ਼ਿਲ੍ਹੇ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭੇਜੀ ਗਈ ਹਥਿਆਰਾਂ ਦੀ ਖੇਪ ਬਰਾਮਦ ਕਰਕੇ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਬਰਾਮਦ ਸਮੱਗਰੀ ਵਿੱਚ ਦੋ ਪਿਸਤੌਲ, ਤਿੰਨ ਮੈਗਜ਼ੀਨ, 16 ਜਿੰਦਾ ਕਾਰਤੂਸ ਅਤੇ ਇੱਕ ਗਰਨੇਡ ਸ਼ਾਮਲ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨੀ ਦੇਰ

ਸੁਰਖਿਆ ਫੋਰਸਾਂ ਨੇ ਸਰਹੱਦ ’ਤੇ ਡਰੋਨ ਸਾਜ਼ਿਸ਼ ਕੀਤੀ ਨਾਕਾਮ, ਹਥਿਆਰ ਕੀਤੇ ਬਰਾਮਦ Read More »

Scroll to Top