2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ – ਮੁੱਖ ਮੰਤਰੀ
2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ – ਮੁੱਖ ਮੰਤਰੀ ਬਜਟ ਦੀ ਬਹਿਸ ’ਚੋਂ ਬਾਹਰ ਰਹਿ ਕੇ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਪੇਸ਼ ਆਉਣ ਲਈ ਵਿਰੋਧੀ ਧਿਰ ਦੀ ਸਖ਼ਤ ਨਿਖੇਧੀ ਸਰਕਾਰ ਨੇ ਹੁਣ ਤੱਕ 40,437 ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਵੀਰਵਾਰ ਨੂੰ ਦਿੱਤੀਆਂ ਜਾਣਗੀਆਂ 2487 ਹੋਰ ਨੌਕਰੀਆਂ ਕਿਹਾ, ਬਜਟ ਮਹਿਜ਼ […]









