ਸੁਲਤਾਨ ਪੁਰ ਲੋਧੀ ਵਿੱਚ ਗੁਰਦੁਆਰਾ ਅਕਾਲ ਬੁੰਗਾ ਤੇ ਸ਼ਾਂਤਮਈ ਬੈਠੀ ਸੰਗਤ ਤੇ ਹੋਏ ਹਮਲੇ ਦੀ ਅਕਾਲੀ ਦਲ ਨੇ ਕੀਤੀ ਸੀਬੀਆਈ ਜਾਂਚ ਦੀ ਮੰਗ
ਸੁਲਤਾਨ ਪੁਰ ਲੋਧੀ ਵਿੱਚ ਗੁਰਦੁਆਰਾ ਅਕਾਲ ਬੁੰਗਾ ਤੇ ਸ਼ਾਂਤਮਈ ਬੈਠੀ ਸੰਗਤ ਤੇ ਹੋਏ ਹਮਲੇ ਦੀ ਅਕਾਲੀ ਦਲ ਨੇ ਕੀਤੀ ਸੀਬੀਆਈ ਜਾਂਚ ਦੀ ਮੰਗ ਚੰਡੀਗੜ, 28 ਨਵੰਬਰ : ਸ਼ੋ੍ਮਣੀ ਅਕਾਲੀ ਦਲ ਨੇ ਅੱਜ 23 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਅਕਾਲ ਬੁੰਗਾ ’ਤੇ ਸ਼ਾਂਤਮਈ ਬੈਠੀ ਸੰਗਤ ’ਤੇ ਹੋਏ ਹਮਲੇ […]









