ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਮ੍ਰਿਤਕ ਅਧਿਆਪਕਾ ਬਲਵਿੰਦਰ ਕੌਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਮ੍ਰਿਤਕ ਅਧਿਆਪਕਾ ਬਲਵਿੰਦਰ ਕੌਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਮੰਤਰੀ ਹਰਜੋਤ ਬੈਂਸ ਖ਼ਿਲਾਫ਼ ਕੇਸ ਦਰਜ ਕਰਨ ਵਿੱਚ ਦੇਰੀ ਪੰਜਾਬ ਸਰਕਾਰ ਦੀ ਪਰਿਵਾਰ ਨੂੰ ਇਨਸਾਫ਼ ਦਿਵਾਉਣ ਵਿੱਚ ਮਾੜੀ ਨੀਅਤ ਨੂੰ ਦਰਸਾਉਂਦੀ ਹੈ: ਜੈ ਇੰਦਰ ਕੌਰ ਪਟਿਆਲਾ, 25 ਅਕਤੂਬਰ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮਹਿਲਾ ਮੋਰਚਾ ਦੀ ਪ੍ਰਧਾਨ […]









