ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਅਮਰੀਕਾ ਵਿਖੇ ਬੁੱਢਾ ਦਲ ਦੇ ਨਿਹੰਗ ਸਿੰਘਾਂ ਦੀ ਛਾਉਣੀ ਸਥਾਪਤ
24 ਜੂਨ ਨੂੰ ਗੁਰਮਰਯਾਦਾ ਅਨੁਸਾਰ ਨਿਸ਼ਾਨ ਸਾਹਿਬ ਝੂਲਣਗੇ ਅੰਮ੍ਰਿਤਸਰ:-18 ਜੂਨ -ਅਮਰੀਕਾ ਦੇ ਸ਼ਹਿਰ ਇੰਡਿਆਨਾ ਸੈਕਸ਼ਨ ਸਟਰੀਟ ਪਲੇਨ ਫੀਲਡ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਸਥਾਪਤ ਕੀਤੀ ਗਈ ਹੈ ਜਿਥੇ ਨਿਸ਼ਾਨ ਸਾਹਿਬ ਲਹਿਰਾਉਣ ਲਈ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਾਲ ਪੰਜ ਪਿਆਰਿਆਂ […]





