ਥਾਣੇਦਾਰ ਨੂੰ ਮਾਲਖਾਨੇ ਵਿੱਚੋਂ ਨਕਦੀ ਚੋਰੀ ਕਰਨ ਮਾਮਲੇ ਵਿੱਚ ਕੀਤਾ ਗਿਆ
ਅਮਾਨਤੀ ਰਕਮ ਮਾਲਖਾਨੇ ਵਿੱਚੋਂ 52,000 ਰੁਪਏ ਚੋਰੀ ਕਰਨ ਤੇ ਸਾਥੀ ਮੁਲਾਜ਼ਮ ਨਾਲ ਵਿਸ਼ਵਾਸਘਾਤ ਕਰਨ ਦਾ ਦੋਸ਼ ਮਾਲੇਰਕੋਟਲਾ –ਗ੍ਰਿਫ਼ਤਾਰ ਥਾਣਾ ਸਦਰ ਅਹਿਮਦਗੜ੍ਹ ਵਿੱਚ ਤਾਇਨਾਤ ਇੱਕ ਥਾਣੇਦਾਰ ਨੂੰ ਮਾਲਖਾਨੇ ਵਿੱਚੋਂ ਨਕਦੀ ਚੋਰੀ ਕਰਨ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨੂੰ ਮਾਲੇਰਕੋਟਲਾ ਦੀ ਇੱਕ ਅਦਾਲਤ ਨੇ ਨਿਆਂਇਕ ਰਿਮਾਂਡ ’ਤੇ ਜੇਲ੍ਹ ਭੇਜ ਦਿੱਤਾ ਹੈ। ਜਿੱਥੇ ਕਿ ਥਾਣੇਦਾਰ ਦਾ […]
ਥਾਣੇਦਾਰ ਨੂੰ ਮਾਲਖਾਨੇ ਵਿੱਚੋਂ ਨਕਦੀ ਚੋਰੀ ਕਰਨ ਮਾਮਲੇ ਵਿੱਚ ਕੀਤਾ ਗਿਆ Read More »








