ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਭਲਕੇ ਹੋਵੇਗਾ ਧਾਰਮਕ ਸਮਾਗਮ : ਮੈਨੇਜਰ
ਪਟਿਆਲਾ 4 ਜੂਨ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਜੂਨ 1984 ਘੱਲੂਘਾਰਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ, ਜਿਨ੍ਹਾਂ ਦੇ ਭੋਗ ਭਲਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਵਿਚ ਪਾਏ ਜਾਣਗੇ। ਇਸ ਸਬੰਧੀ ਜਾਣਕਾਰੀ ਗੁਰਦੁਆਰਾ ਸ੍ਰੀ ਦੂਖਨਿਵਾਰਨ […]
ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਭਲਕੇ ਹੋਵੇਗਾ ਧਾਰਮਕ ਸਮਾਗਮ : ਮੈਨੇਜਰ Read More »









