ਸ਼੍ਰੀ ਪੰਚਾਇਤੀ ਨਿਰਮਲ ਅਖਾੜਾ ਡੇਰੇ ਦੀ ਜ਼ਮੀਨ ਤੇ ਨਜ਼ਾਇਜ਼ ਕਬਜ਼ੇ ਖ਼ਿਲਾਫ਼ ਪੰਜਾਬ ਭਾਜਪਾ ਦਾ ਰੋਸ ਪ੍ਰਦਰਸ਼ਨ
ਇਸ ਡੇਰੇ ਲਈ ਜ਼ਮੀਨ 150 ਸਾਲ ਪਹਿਲੇ ਮੇਰੇ ਪੁਰਖੇ ਮਹਾਰਾਜਾ ਨਰਿੰਦਰ ਸਿੰਘ ਦੁਆਰਾ ਦਾਨ ਕੀਤੀ ਗਈ ਸੀ ਅਤੇ ਇਸ ਉੱਤੇ ਕੀਤੇ ਜਾ ਰਹੇ ਨਜ਼ਾਇਜ਼ ਕਬਜ਼ੇ ਦਾ ਅਸੀਂ ਸਖ਼ਤ ਵਿਰੋਧ ਕਰਦੇ ਹਾਂ – ਜੈ ਇੰਦਰ ਕੌਰ ਪਟਿਆਲਾ, 19 ਜੂਨ ਸ਼੍ਰੀ ਪੰਚਾਇਤੀ ਅਖਾੜਾ ਨਿਰਮਲ, ਡੇਰਾ ਧਰਮ ਧਵਜ ਵਿਖੇ ਪਿਛਲੇ ਦਿਨੀਂ ਗੁੰਡਾਗਰਦੀ ਅਤੇ ਪੁਲਿਸ ਦੀ ਮਿਲੀਭੁਗਤ ਤਹਿਤ ਕੀਤੇ […]









