ਗੈਰ ਕਾਨੂੰਨੀ ਕਲੋਨੀਆਂ ਤੇ ਜਾਅਲੀ ਰਜਿਸਟਰੀਆਂ ਖਿਲਾਫ ਅਨਿਲ ਵਿਜ ਨੇ ਦਿੱਤੇ ਕਾਰਵਾਈ ਦੇ ਆਦੇਸ਼
ਹਰਿਆਣਾ, 30 ਮਈ : ਹਰਿਆਣਾ ਦੇ ਊਰਜਾ, ਆਵਾਜਾਈ ਅਤੇ ਕਿਰਤ ਮੰਤਰੀ ਅਲਿਲ ਵਿਜ ਨੇ ਯਮੁਨਾਨਗਰ ਵਿੱਚ ਹੋ ਰਹੀਆਂ ਗੈਰ ਕਾਨੂੰਨੀ ਰਜਿਸਟਰੀਆਂ ਤੇ ਬਣ ਰਹੀਆਂ ਗੈਰ ਕਾਨੂੰਨੀ ਕਲੋਨੀਆਂ ਨੂੰ ਲੈ ਕੇ ਵੱਡੀ ਕਾਰਵਾਈ ਦੇ ਆਦੇਸ਼ ਦਿਤੇ ਹਨ। ਅਧਿਕਾਰੀਆਂ ਦੇ ਨਾਲ ਮੀਟਿੰਗ ਦੌਰਾਨ ਮੰਤਰੀ ਅਨਿਲ ਵਿਜ ਨੇ ਗੈਰ-ਕਾਨੂੰਨੀ ਕਲੋਨੀਆਂ ਦੇ ਮਾਮਲਿਆਂ ਵਿੱਚ ਸ਼ਾਮਲ ਰਜਿਸਟਰਾਰਾਂ ਵਿਰੁੱਧ ਕੇਸ ਦਰਜ […]
ਗੈਰ ਕਾਨੂੰਨੀ ਕਲੋਨੀਆਂ ਤੇ ਜਾਅਲੀ ਰਜਿਸਟਰੀਆਂ ਖਿਲਾਫ ਅਨਿਲ ਵਿਜ ਨੇ ਦਿੱਤੇ ਕਾਰਵਾਈ ਦੇ ਆਦੇਸ਼ Read More »









