ਡਾ ਬਲਬੀਰ ਸਿੰਘ ਵੱਲੋਂ ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ : 24 ਘੰਟੇ ਸਿਹਤ ਸੇਵਾਵਾਂ
ਪਟਿਆਲਾ, 29 ਮਈ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਦੇ ਨੇੜੇ ਅਤੇ ਸਮੇਂ ਸਿਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਟੀਚੇ ਨੂੰ ਅੱਗੇ ਵਧਾਉਂਦਿਆਂ ਅੱਜ ਪਟਿਆਲਾ ਦੇ ਤ੍ਰਿਪੜੀ ਕਮਿਊਨਿਟੀ ਹੈਲਥ ਸੈਂਟਰ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਮੁੱਖ ਮਹਿਮਾਨ […]
ਡਾ ਬਲਬੀਰ ਸਿੰਘ ਵੱਲੋਂ ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ : 24 ਘੰਟੇ ਸਿਹਤ ਸੇਵਾਵਾਂ Read More »









