ਚੇਅਰਮੈਨ ਤੇਜਿੰਦਰ ਮਹਿਤਾ ਅਤੇ ਡੀਸੀ ਦਰਮਿਆਨ ਰਸਮੀ ਮੁਲਾਕਾਤ
ਪਟਿਆਲਾ, 19 ਫਰਵਰੀ : ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨਾਲ ਰਸਮੀ ਮੁਲਾਕਾਤ ਕੀਤੀ। ਇਸ ਮੌਕੇ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ, ਚੱਲ ਰਹੀਆਂ ਯੋਜਨਾਵਾਂ ਦੀ ਪ੍ਰਗਤੀ ਅਤੇ ਆਉਣ ਵਾਲੇ ਪ੍ਰੋਜੈਕਟਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਸੜਕਾਂ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀ […]
ਚੇਅਰਮੈਨ ਤੇਜਿੰਦਰ ਮਹਿਤਾ ਅਤੇ ਡੀਸੀ ਦਰਮਿਆਨ ਰਸਮੀ ਮੁਲਾਕਾਤ Read More »









