ਰਜਿੰਦਰਾ ਜਿਮਖਾਨਾ ਕਲੱਬ ਵੱਲੋਂ ਮੇਅਰ ਗੋਗੀਆ ਦਾ ਵਿਸ਼ੇਸ਼ ਸਨਮਾਨ
ਪਟਿਆਲਾ 17 ਫਰਵਰੀ – ਸ਼ਾਹੀ ਸ਼ਹਿਰ ਪਟਿਆਲਾ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਦਿਨ-ਰਾਤ ਇੱਕ ਕਰਨ ਵਾਲੇ ਮੇਅਰ ਕੁੰਦਨ ਗੋਗੀਆ ਦੇ ਕਾਰਜਕਾਲ ਦਾ ਇੱਕ ਸਾਲ ਸਫਲਤਾਪੂਰਵਕ ਪੂਰਾ ਹੋਣ ‘ਤੇ ਅੱਜ ਰਜਿੰਦਰਾ ਜਿਮਖਾਨਾ ਕਲੱਬ ਦੇ ਪ੍ਰਮੁੱਖ ਅਹੁਦੇਦਾਰਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕਲੱਬ ਦੇ ਪ੍ਰਧਾਨ ਸ਼ੇਰਬੀਰ ਸਿੰਘ ਅਤੇ ਸੈਕਟਰੀ ਹਰਪ੍ਰੀਤ ਸੰਧੂ ਅਤੇ ਹੋਰ ਮੈਂਬਰਾਂ ਨੇ […]
ਰਜਿੰਦਰਾ ਜਿਮਖਾਨਾ ਕਲੱਬ ਵੱਲੋਂ ਮੇਅਰ ਗੋਗੀਆ ਦਾ ਵਿਸ਼ੇਸ਼ ਸਨਮਾਨ Read More »









