ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੇ ਸਬੰਧ ਵਿਚ ਇਤਰਾਜ਼ਾਂ ਨੂੰ ਦੂਰ ਕਰੇ ਸਰਕਾਰ : ਹੈਡ ਗ੍ਰੰਥੀ
ਪਟਿਆਲਾ 13 ਮਈ – ਪੰਜਾਬ ਸਰਕਾਰ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ ਦੀ ਯੋਗ ਅਗਵਾਈ ਵਿਚ ਇਕੱਤਰਤਾ ਕੀਤੀ ਅਤੇ ਸਰਕਾਰ ਵੱਲੋਂ ਲਿਆਂਦੇ ਕਾਨੂੰਨ ਸਬੰਧੀ ਦੀਰਘ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਹੈਡ ਗ੍ਰੰਥੀ ਭਾਈ […]









