ਜੇਈਈ ਮੇਨਜ਼ 2026 ‘ਚ ਪਟਿਆਲਾ ਜਿਲ੍ਹਾ ਮੋਹਰੀ
ਪਟਿਆਲਾ 12 ਮਈ – ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਦੂਰਦਰਸ਼ੀ ਸੋਚ ਸਦਕਾ ਜੇਈਈ ਮੈਨਜ਼ 2026 ਦੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹਾ ਪੂਰੇ ਪੰਜਾਬ ਵਿੱਚੋਂ ਫ਼ਿਰ ਮੋਹਰੀ ਬਣਿਆ ਹੈ। ਦੋ ਪੜਾਵਾਂ ਵਿੱਚ ਦੇਸ਼ ਭਰ ਵੱਲੋਂ ਲਏ ਗਏ ਜੇਈਈ ਮੇਨਜ਼ 2026 ਦੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹੇ […]
ਜੇਈਈ ਮੇਨਜ਼ 2026 ‘ਚ ਪਟਿਆਲਾ ਜਿਲ੍ਹਾ ਮੋਹਰੀ Read More »









