ਪੰਜਾਬੀ ਯੂਨੀਵਰਸਿਟੀ ਵਿਖੇ ਮੱਛੀ ਪਾਲਣ ਅਤੇ ਉੱਦਮ ਵਿਕਾਸ ਬਾਰੇ ਪੰਜ ਰੋਜ਼ਾ ਸਿਖਲਾਈ ਵਰਕਸ਼ਾਪ ਸੰਪੰਨ
ਪਟਿਆਲਾ, 7 ਫਰਵਰੀ – ਪੰਜਾਬੀ ਯੂਨੀਵਰਸਿਟੀ ਵਿਖੇ ਮੱਛੀ ਪਾਲਣ ਅਤੇ ਉੱਦਮ ਵਿਕਾਸ ਬਾਰੇ ਕਰਵਾਈ ਗਈ ਪੰਜ ਰੋਜ਼ਾ ਸਿਖਲਾਈ ਵਰਕਸ਼ਾਪ ਸਫਲਤਾਪੂਰਵਕ ਸੰਪੰਨ ਹੋ ਗਈ। ਯੂਨੀਵਰਸਿਟੀ ਦੇ ਪ੍ਰਾਣੀ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ (ਏ. ਆਈ. ਸੀ. ਐੱਚ.) ਦੇ ਸਹਿਯੋਗ ਨਾਲ਼ ‘ਪ੍ਰੋਫੈਸ਼ਨਲ ਟ੍ਰੇਨਿੰਗ ਪ੍ਰੋਗਰਾਮ ਇਨ ਫਿਸ਼ ਐਂਡ ਫਿਸ਼ਰੀਜ਼ ਫਾਰ ਐਂਟਰਪ੍ਰਾਈਜ਼ ਡਿਵੈਲਪਮੈਂਟ’ ਸਿਰਲੇਖ […]
ਪੰਜਾਬੀ ਯੂਨੀਵਰਸਿਟੀ ਵਿਖੇ ਮੱਛੀ ਪਾਲਣ ਅਤੇ ਉੱਦਮ ਵਿਕਾਸ ਬਾਰੇ ਪੰਜ ਰੋਜ਼ਾ ਸਿਖਲਾਈ ਵਰਕਸ਼ਾਪ ਸੰਪੰਨ Read More »









