ਸੋਸ਼ਲ ਮੀਡਿਆ

camp

ਸਿਵਲ ਡਿਫੈਂਸ ਸਿਖਲਾਈ ਅਤੇ ਸਮਰੱਥਾ ਨਿਰਮਾਣ ਯੋਜਨਾ ਤਹਿਤ ਕੈਂਪ ਦੀ ਸ਼ੁਰੂਆਤ

ਪਟਿਆਲਾ 6 ਫਰਵਰੀ : ਪੰਜਾਬ ਹੋਮ ਗਾਰਡਜ ਦੇ ਡੀਜੀਪੀ ਅਤੇ ਸਿਵਲ ਡਿਫੈਂਸ ਪੰਜਾਬ ਦੇ ਡਾਇਰੈਕਟਰ ਸੰਜੀਵ ਕਾਲੜਾ ਦੇ ਨਿਰਦੇਸ਼ਾਂ ਅਨੁਸਾਰ 07 ਰੋਜਾ ਸਿਵਲ ਡਿਫੈਂਸ ਦੀ ਸਿਖਲਾਈ ਅਤੇ ਸਮਰੱਥਾ ਨਿਰਮਾਣ ਯੋਜਨਾ ਤਹਿਤ ਕੈਂਪ ਦੀ ਸ਼ੁਰੂਆਤ ਪੰਜਾਬੀ ਯੂਨੀਵਰਸਿਟੀ ਦੇ ਕਲਾ ਭਵਨ ਵਿਖੇ ਹੋਈ।ਇਸ ਕੈਂਪ ਦੀ ਸ਼ੁਰੂਆਤ ਜ਼ਿਲ੍ਹਾ ਕਮਾਂਡਰ ਗਗਨਪ੍ਰੀਤ ਸਿੰਘ ਢਿੱਲੋ ਨੇ ਦੀਪ ਜਲਾ ਕੇ ਕੀਤੀ। ਗਗਨਪ੍ਰੀਤ ਸਿੰਘ ਢਿੱਲੋ ਨੇ […]

ਸਿਵਲ ਡਿਫੈਂਸ ਸਿਖਲਾਈ ਅਤੇ ਸਮਰੱਥਾ ਨਿਰਮਾਣ ਯੋਜਨਾ ਤਹਿਤ ਕੈਂਪ ਦੀ ਸ਼ੁਰੂਆਤ Read More »

balbir

ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਪਟਿਆਲਾ , 6 ਫਰਵਰੀ – ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਿਹਤ ਕਾਰਡ ਰਜਿਸਟ੍ਰੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਵਾਰਡ ਨੰਬਰ 14,16,27,29, ਅਰਬਨ ਅਸਟੇਟ ਫੇਜ਼ -1 ,

ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਦੀ ਪ੍ਰਗਤੀ ਦਾ ਲਿਆ ਜਾਇਜ਼ਾ Read More »

mayour

ਪਟਿਆਲਾ ਵਾਸੀਆਂ ਲਈ ਵੱਡੀ ਰਾਹਤ : ਕਮਿਸ਼ਨਰ ਪਰਮਜੀਤ ਸਿੰਘ ਨੇ ਖੁਦ ਲਿਆ ਚਲ ਰਹੇ ਕੰਮਾ ਦਾ ਜਾਇਜ਼ਾ

ਪਟਿਆਲਾ 6 ਫ਼ਰਵਰੀ – ਪਟਿਆਲਾ ਸ਼ਹਿਰ ਦੇ ਨਿਵਾਸੀਆਂ ਲਈ ਇੱਕ ਬਹੁਤ ਹੀ ਖੁਸ਼ੀ ਵਾਲੀ ਖ਼ਬਰ ਸਾਹਮਣੇ ਆਈ ਹੈ। ਲੰਮੇ ਸਮੇਂ ਤੋਂ ਖਸਤਾ ਹਾਲ ਸੜਕਾਂ ਦੀ ਮਾਰ ਝੱਲ ਰਹੇ ਸ਼ਹਿਰ ਵਾਸੀਆਂ ਦੀਆਂ ਮੰਗਾ ਪੂਰੀਆ ਹੁੰਦੀਆ ਨਜ਼ਰ ਆ ਰਹੀਆ ਹਨ। ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਹੁਣ

ਪਟਿਆਲਾ ਵਾਸੀਆਂ ਲਈ ਵੱਡੀ ਰਾਹਤ : ਕਮਿਸ਼ਨਰ ਪਰਮਜੀਤ ਸਿੰਘ ਨੇ ਖੁਦ ਲਿਆ ਚਲ ਰਹੇ ਕੰਮਾ ਦਾ ਜਾਇਜ਼ਾ Read More »

khalsa

ਖ਼ਾਲਸਾ ਕਾਲਜ ਪਟਿਆਲਾ ਵਿਖੇ “ਮਾਈਨਰ ਪ੍ਰੋਜੈਕਟ: ਫਰੌਮ ਕ੍ਰਇਏਸ਼ਨ ਟੂ ਡਿਪਲਾਇਮੈਂਟ ਤੱਕ”ਵਿਸ਼ੇ ‘ਤੇ ਲੈਕਚਰ ਦਾ ਆਯੋਜਨ

ਪਟਿਆਲਾ,  6 ਫਰਵਰੀ : ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖ਼ਾਲਸਾ ਕਾਲਜ, ਪਟਿਆਲਾ ਦੇ ਪੀ.ਜੀ. ਕੰਪਿਊਟਰ ਸਾਇੰਸ ਵਿਭਾਗ ਵੱਲੋਂ ਐਮ.ਐਸਸੀ. ਸਮੈਸਟਰ ਦੂਜਾ ਅਤੇ ਬੀ.ਸੀ.ਏ. ਫਾਈਨਲ ਸਾਲ ਦੇ ਵਿਦਿਆਰਥੀਆਂ ਲਈ “ਮਾਈਨਰ ਪ੍ਰੋਜੈਕਟ: ਫਰੌਮ ਕ੍ਰਇਏਸ਼ਨ ਟੂ ਡਿਪਲਾਇਮੈਂਟ”ਵਿਸ਼ੇ ‘ਤੇ ਇੱਕ ਵਿਸ਼ੇਸ਼ ਅਕਾਦਮਿਕ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਅਤੇ ਵਿਹਾਰਕ ਕੰਮ ਦੇ

ਖ਼ਾਲਸਾ ਕਾਲਜ ਪਟਿਆਲਾ ਵਿਖੇ “ਮਾਈਨਰ ਪ੍ਰੋਜੈਕਟ: ਫਰੌਮ ਕ੍ਰਇਏਸ਼ਨ ਟੂ ਡਿਪਲਾਇਮੈਂਟ ਤੱਕ”ਵਿਸ਼ੇ ‘ਤੇ ਲੈਕਚਰ ਦਾ ਆਯੋਜਨ Read More »

crime

ਪਾਕ : ਇਸਲਾਮਾਬਾਦ ਦੀ ਇਮਾਮ ਬਰਗਾਹ ਵਿੱਚ ਨਮਾਜ਼ ਦੌਰਾਨ ਧਮਾਕਾ, ਕਈਆਂ ਦੀ ਮੌਤ

ਦਿਲੀ, 6 ਫਰਵਰੀ : ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੇ ਤਰਲਾਈ ਇਲਾਕੇ ਵਿੱਚ ਸਥਿਤ ਇਮਾਮ ਬਰਗਾਹ ਕਸਰ-ਏ-ਖਾਦੀਜਾਤੁਲ ਕੁਬਰਾ ਵਿੱਚ ਬੀਤੇ ਦਿਨੀ ਹੋਏ ਭਿਆਨਕ ਧਮਾਕੇ ਨਾਲ ਹੜਕੰਪ ਮਚ ਗਿਆ। ਇਸ ਧਮਾਕੇ ਵਿੱਚ ਕਈ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਅਧਿਕਾਰੀਆਂ ਵਲੋ ਕੀਤੀ ਗਈ ਮੁੱਢਲੀ ਜਾਂਚ ਤੋਂ

ਪਾਕ : ਇਸਲਾਮਾਬਾਦ ਦੀ ਇਮਾਮ ਬਰਗਾਹ ਵਿੱਚ ਨਮਾਜ਼ ਦੌਰਾਨ ਧਮਾਕਾ, ਕਈਆਂ ਦੀ ਮੌਤ Read More »

harpreet

ਸੁਖਬੀਰ ਬਾਦਲ ਦੇ ਅਸਤੀਫ਼ੇ ਬਿਨਾਂ ਕੋਈ ਸਮਝੌਤਾ ਨਹੀਂ ਹੋ ਸਕਦਾ : ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 6 ਫਰਵਰੀ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਅਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਪੈ੍ਸ ਕਾਨਫਰੰਸ ਕਰਦਿਆਂ ਸਾਫ਼ ਕੀਤਾ ਹੈ ਕਿ 2 ਦਸੰਬਰ 2024 ਨੂੰ ਜਾਰੀ ਹੋਏ ਹੁਕਮਨਾਮੇ ਦੇ ਮੱਦੇਨਜ਼ਰ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਤੋਂ ਬਿਨਾਂ ਉਨ੍ਹਾਂ ਦੀ ਪ੍ਰਧਾਨਗੀ ਹੇਠ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਸੰਭਵ ਨਹੀਂ

ਸੁਖਬੀਰ ਬਾਦਲ ਦੇ ਅਸਤੀਫ਼ੇ ਬਿਨਾਂ ਕੋਈ ਸਮਝੌਤਾ ਨਹੀਂ ਹੋ ਸਕਦਾ : ਗਿਆਨੀ ਹਰਪ੍ਰੀਤ ਸਿੰਘ Read More »

crime

ਆਪ ਆਗੂ ਲੱਕੀ ਉਬਰਾਏ ਦੀ ਗੋਲੀਆਂ ਮਾਰ ਕੇ ਹੱਤਿਆ, ਜਾਂਚ ਸ਼ੁਰੂ

ਜਲੰਧਰ, 6 ਫਰਵਰੀ : ਜਲੰਧਰ ਵਿਖੇ ਇਕ ਆਮ ਆਦਮੀ ਪਾਰਟੀ ਦੇ ਨੇਤਾ ਦੀ ਕੁੱਝ ਲੋਕਾ ਵਲੋਗੋਲੀਆਂ ਮਾਰਕੇ ਕਤਲ ਕਰਨ ਦੀ ਸੂਚਨਾ ਸਾਹਮਣਾ ਆਈ ਹੈ, ਜਿਸਨੂੰ ਲੈ ਕੇ ਪੁਲਸ ਟੀਮਾਂ ਵਲੋ ਜਾਂਚ ਸੁਰੁ ਕਰ ਦਿਤੀ ਗਈ ਹੈ। ਜਾਣਕਾਰੀ ਅਨੁਸਾਰ ਮਾਡਲ ਟਾਊਨ ਇਲਾਕੇ ਵਿੱਚ ਗੁਰਦੁਆਰਾ ਸਾਹਿਬ ਦੇ ਕੋਲ ਅਣਪਛਾਤੇ ਹਮਲਾਵਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਲੱਕੀ

ਆਪ ਆਗੂ ਲੱਕੀ ਉਬਰਾਏ ਦੀ ਗੋਲੀਆਂ ਮਾਰ ਕੇ ਹੱਤਿਆ, ਜਾਂਚ ਸ਼ੁਰੂ Read More »

navjot

ਨਵਜੋਤ ਕੌਰ ਸਿੱਧੂ ਕਾਂਗਰਸ ਤੋਂ ਬਾਹਰ, ਭੁਪੇਸ਼ ਬਘੇਲ ਨੇ ਕੀਤਾ ਪਾਰਟੀ ਤੋਂ ਬਰਖਾਸਤ ਕਰਨ ਦਾ ਐਲਾਨ

ਚੰਡੀਗੜ੍ਹ, 6 ਫਰਵਰੀ : ਕਾਂਗਰਸ ਪਾਰਟੀ ਨੇ ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਉਪਰ ਵੱਡੀ ਕਾਰਵਾਈ ਕੀਤੀ ਹੈ। ਦਸ ਦਈਏ ਕਿ ਕਾਂਗਰਸ ਪਾਰਟੀ ਅੰਦਰ ਬੀਤੇ ਕੁੱਝਦਿਨਾਂ ਤੋ ਕਾਂਗਰਸ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਦੋਸ ਲਗਾਉਣ ਅਤੇ ਹੋਰ ਕੁੱਝ ਸੀਨੀਅਰ ਨੇਤਾਵਾਂ ਤੇ ਦੋਸ਼ ਲਗਾਉਣ ਤੋ ਬਾਅਦ ਅੱਜ ਕਾਂਗਰਸ ਪਾਰਟੀ ਨੇ ਸਾਬਕਾ ਵਿਧਾਇਕ ਡਾ. ਨਵਜੋਤ

ਨਵਜੋਤ ਕੌਰ ਸਿੱਧੂ ਕਾਂਗਰਸ ਤੋਂ ਬਾਹਰ, ਭੁਪੇਸ਼ ਬਘੇਲ ਨੇ ਕੀਤਾ ਪਾਰਟੀ ਤੋਂ ਬਰਖਾਸਤ ਕਰਨ ਦਾ ਐਲਾਨ Read More »

sunil

ਲੋਕ ਸਭਾ ਹੰਗਾਮੇ ’ਤੇ ਸੁਨੀਲ ਜਾਖੜ ਦਾ ਵੱਡਾ ਦੋਸ਼, ਕਾਂਗਰਸ ’ਤੇ ਰਚੀ ਸਾਜ਼ਿਸ਼ ਦਾ ਇਲਜ਼ਾਮ

ਚੰਡੀਗੜ੍ਹ, 6 ਫਰਵਰੀ : ਲੋਕ ਸਭਾ ਵਿਚ ਬੀਤੇ ਦਿਨੀ ਕਾਂਗਰਸੀਆਂ ਵਲੋ ਕੀਤੇ ਗਏ ਹੰਗਾਮੇ ਦੇ ਉਪਰ ਅੱਜ ਪੰਜਾਬ ਦੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ ਸਾਹਮਣੇ ਆਇਆ ਹੈ, ਉਨਾ ਬਿਆਨ ਵਿਚ ਜਿਥੇ ਕਾਂਗਰਸ ਉਪਰ ਵੱਡੇ ਦੋਸ਼ ਲਗਾਏ, ਉਥੇ ਇਸਨੂੰ ਸਾਜਿਸ ਕਰਾਰ ਵੀ ਦਿਤਾ ਹੈ। ਦਸ ਦਈਏ ਕਿ ਸੁਨੀਲ ਜਾਖੜ ਨੇ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ

ਲੋਕ ਸਭਾ ਹੰਗਾਮੇ ’ਤੇ ਸੁਨੀਲ ਜਾਖੜ ਦਾ ਵੱਡਾ ਦੋਸ਼, ਕਾਂਗਰਸ ’ਤੇ ਰਚੀ ਸਾਜ਼ਿਸ਼ ਦਾ ਇਲਜ਼ਾਮ Read More »

adc

ਪਟਿਆਲਾ ਹੈਰੀਟੇਜ ਫੈਸਟੀਵਲ-2026 : 12 ਫਰਵਰੀ ਨੂੰ ਖ਼ਾਲਸਾ ਕਾਲਜ ‘ਚ ਲੱਗੇਗਾ ਮਿਲਟਰੀ ਲਿਟਰੇਚਰ ਮੇਲਾ

ਪਟਿਆਲਾ, 6 ਫਰਵਰੀ :  ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਇਸਮਤ ਵਿਜੇ ਸਿੰਘ ਨੇ ਪਟਿਆਲਾ ਹੈਰੀਟੇਜ ਫੈਸਟੀਵਲ-2026 ਤਹਿਤ 12-13 ਫਰਵਰੀ ਨੂੰ ਪਟਿਆਲਾ ਦੇ ਖ਼ਾਲਸਾ ਕਾਲਜ ਵਿਖੇ ਕਰਵਾਏ ਜਾਣ ਵਾਲੇ ਚੌਥੇ ਮਿਲਟਰੀ ਲਿਟਰੇਚਰ ਫੈਸਟੀਵਲ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਬੈਠਕ ਮੌਕੇ ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ ਸਮੇਤ ਖ਼ਾਲਸਾ ਕਾਲਜ ਦੇ ਪ੍ਰੋਫੈਸਰ ਤੇ ਹੋਰ ਵਿਭਾਗਾਂ ਦੇ

ਪਟਿਆਲਾ ਹੈਰੀਟੇਜ ਫੈਸਟੀਵਲ-2026 : 12 ਫਰਵਰੀ ਨੂੰ ਖ਼ਾਲਸਾ ਕਾਲਜ ‘ਚ ਲੱਗੇਗਾ ਮਿਲਟਰੀ ਲਿਟਰੇਚਰ ਮੇਲਾ Read More »

Scroll to Top