ਸੋਸ਼ਲ ਮੀਡਿਆ

mass

ਪਲਸ ਪੋਲੀਓ ਅਭਿਆਨ ਦੀ ਸਫਲਤਾ ਲਈ ਜਿਲ੍ਹਾ ਪੱਧਰੀ ਟ੍ਰੇਨਿੰਗ ਆਯੋਜਿਤ

ਪਟਿਆਲਾ 17 ਜੂਨ –  ਡਾਈਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੈਤਲੀ ਦੀ ਅਗਵਾਈ ਹੇਠ ਪਲਸ ਪੋਲੀਓ ਮੁਹਿੰਮ ਨੂੰ ਸਫਲਤਾਪੂਰਵਕ ਬਨਾਉਣ ਲਈ ਸਿਹਤ ਕਰਮਚਾਰੀਆਂ ਦੀ ਇੱਕ ਦਿਨ ਵਿਸ਼ੇਸ਼ ਟ੍ਰੇਨਿੰਗ ਕਰਵਾਈ ਗਈ। ਟ੍ਰੇਨਿੰਗ ਦਾ ਉਦੇਸ਼ ਮੁਹਿੰਮ ਦੌਰਾਨ 0-5 ਸਾਲ ਦਾ ਹਰ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ […]

ਪਲਸ ਪੋਲੀਓ ਅਭਿਆਨ ਦੀ ਸਫਲਤਾ ਲਈ ਜਿਲ੍ਹਾ ਪੱਧਰੀ ਟ੍ਰੇਨਿੰਗ ਆਯੋਜਿਤ Read More »

barsat

ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ

ਪਟਿਆਲਾ, 17 ਜੂਨ 2026  – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਅੱਜ ਕਿਸਾਨ ਭਵਨ, ਚੰਡੀਗੜ੍ਹ ਵਿਖੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਮੰਡੀ ਬੋਰਡ ਨਾਲ ਸੰਬੰਧਤ ਵੱਖ-ਵੱਖ ਏਜੰਡਿਆਂ ਉੱਤੇ ਵਿਸਥਾਰ ਨਾਲ ਗੱਲਬਾਤ ਹੋਈ। ਇਸ ਮੌਕੇ ਅਹਿਮ ਏਜੰਡਿਆਂ ਨੂੰ ਪਾਸ ਕੀਤਾ ਗਿਆ ਅਤੇ ਜਲਦ ਤੋਂ ਜਲਦ ਅਮਲੀ-ਜਾਮਾਂ ਪਹਿਨਾਉਣ

ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ Read More »

sabha

ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਤਿ ‘ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਭਾਸ਼ਾ ਪ੍ਰਸੰਗ’ ਵਿਸ਼ੇ ‘ਤੇ ਕੀਤੀਆਂ ਵਿਚਾਰਾਂ

ਪਟਿਆਲਾ, 16 ਜੂਨ : ਪੰਜਾਬ ਸਰਕਾਰ ਦੀ ਸਰਪ੍ਰਸਤੀ ਵਿੱਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਤਿ ਉੱਘੇ ਵਿਦਵਾਨ ਪਦਮਸ੍ਰੀ ਡਾ. ਰਤਨ ਸਿੰਘ ਜੱਗੀ ਦੀ ਯਾਦ ‘ਚ ਇਕ ਯਾਦਗਾਰੀ ਭਾਸ਼ਣ ਭਾਸ਼ਾ ਭਵਨ ਪਟਿਆਲਾ ਵਿਖੇ ਕਰਵਾਇਆ ਗਿਆ। ‘ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਭਾਸ਼ਾ ਪ੍ਰਸੰਗ’ ਵਿਸ਼ੇ ‘ਤੇ ਕਰਵਾਏ ਗਏ ਇਸ ਭਾਸ਼ਣ ਦੌਰਾਨ

ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਤਿ ‘ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਭਾਸ਼ਾ ਪ੍ਰਸੰਗ’ ਵਿਸ਼ੇ ‘ਤੇ ਕੀਤੀਆਂ ਵਿਚਾਰਾਂ Read More »

puu

ਪੰਜਾਬੀ ਯੂਨੀਵਰਸਿਟੀ ਦੇ ਫ਼ੋਰੈਂਸਿਕ ਸਾਇੰਸ ਵਿਭਾਗ ਤੋਂ 14 ਵਿਦਿਆਰਥੀਆਂ ਨੇ ਪਾਸ ਕੀਤੀ ‘ਫੈਕਟ ਪਲੱਸ 2026’ ਪ੍ਰੀਖਿਆ

ਪਟਿਆਲਾ, 16 ਜੂਨ – ਪੰਜਾਬੀ ਯੂਨੀਵਰਸਿਟੀ ਦੇ ਫ਼ੋਰੈਂਸਿਕ ਸਾਇੰਸ ਵਿਭਾਗ ਤੋਂ 14 ਵਿਦਿਆਰਥੀਆਂ ਨੇ ਫ਼ੋਰੈਂਸਿਕ ਸਾਇੰਸ ਖੇਤਰ ਦੀ ਵੱਕਾਰੀ ਪ੍ਰੀਖਿਆ ‘ਫੈਕਟ ਪਲੱਸ 2026’ ਸਫਲਤਾਪੂਰਵਕ ਪਾਸ ਕੀਤੀ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਉੱਤੇ ਉਹਨਾਂ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ ਗਈ। ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸਫਲਤਾ ਵਿਭਾਗ

ਪੰਜਾਬੀ ਯੂਨੀਵਰਸਿਟੀ ਦੇ ਫ਼ੋਰੈਂਸਿਕ ਸਾਇੰਸ ਵਿਭਾਗ ਤੋਂ 14 ਵਿਦਿਆਰਥੀਆਂ ਨੇ ਪਾਸ ਕੀਤੀ ‘ਫੈਕਟ ਪਲੱਸ 2026’ ਪ੍ਰੀਖਿਆ Read More »

dc

ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ ‘ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ’ ਦੀ ਸ਼ੁਰੂਆਤ

ਪਟਿਆਲਾ, 16 ਜੂਨ : ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਨਿਵੇਕਲੀ ਪਹਿਲਕਦਮੀ ਤਹਿਤ ਨੌਜਵਾਨਾਂ ਨੂੰ ਪ੍ਰਸ਼ਾਸਨਿਕ ਕੰਮਕਾਜ ਅਤੇ ਜਨਤਕ ਨੀਤੀਆਂ ਦਾ ਅਸਲੀ ਤਜਰਬਾ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਗਏ ਦੋ ਮਹੀਨਿਆਂ ਦੇ ‘ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ’ ਤਹਿਤ ਚੁਣੇ ਗਏ ਉਮੀਦਵਾਰਾਂ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿੱਧੀ ਗੱਲਬਾਤ ਕੀਤੀ। ਇਸ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਉਨ੍ਹਾਂ ਨੌਜਵਾਨ

ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ ‘ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ’ ਦੀ ਸ਼ੁਰੂਆਤ Read More »

barsat

ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 16 ਜੂਨ 2026 – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਅੱਜ ਕਿਸਾਨ ਭਵਨ, ਚੰਡੀਗੜ੍ਹ ਵਿਖੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਮੰਡੀ ਬੋਰਡ ਨਾਲ ਸੰਬੰਧਤ ਵੱਖ-ਵੱਖ ਏਜੰਡਿਆਂ ਉੱਤੇ ਵਿਸਥਾਰ ਨਾਲ ਗੱਲਬਾਤ ਹੋਈ। ਇਸ ਮੌਕੇ ਅਹਿਮ ਏਜੰਡਿਆਂ ਨੂੰ ਪਾਸ ਕੀਤਾ ਗਿਆ ਅਤੇ ਜਲਦ ਤੋਂ ਜਲਦ ਅਮਲੀ-ਜਾਮਾਂ ਪਹਿਨਾਉਣ ਦਾ ਫੈਸਲਾ ਲਿਆ

ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ Read More »

sgpc2

ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਹੋਵੇਗਾ ਧਾਰਮਕ ਸਮਾਗਮ : ਮੈਨੇਜਰ

ਪਟਿਆਲਾ 16 ਜੂਨ – ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਸ਼ਹੀਦੀ ਦਿਹਾੜੇ ਸਬੰਧੀ ਜਾਣਕਾਰੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਪੰਚਮ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ

ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਹੋਵੇਗਾ ਧਾਰਮਕ ਸਮਾਗਮ : ਮੈਨੇਜਰ Read More »

mayour

ਮੇਅਰ ਕੁੰਦਨ ਗੋਗੀਆ ਵੱਲੋਂ ਲਾਈਸੈਂਸ ਸ਼ਾਖਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਪਟਿਆਲਾ, 16 ਜੂਨ : ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਲਾਈਸੈਂਸ ਸ਼ਾਖਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਸ਼ਹਿਰ ਵਾਸੀਆਂ ਨੂੰ ਬਿਹਤਰ ਅਤੇ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨਾ ਅਤੇ ਲਾਈਸੈਂਸ ਨਾਲ ਸਬੰਧਤ ਕੰਮਾਂ ਨੂੰ ਹੋਰ ਸੁਚਾਰੂ ਬਣਾਉਣਾ ਸੀ। ਮੇਅਰ ਕੁੰਦਨ ਗੋਗੀਆ ਨੇ ਅਧਿਕਾਰੀਆਂ

ਮੇਅਰ ਕੁੰਦਨ ਗੋਗੀਆ ਵੱਲੋਂ ਲਾਈਸੈਂਸ ਸ਼ਾਖਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ Read More »

kheti

20 ਜੂਨ ਤੱਕ ਈ-ਕੇਵਾਈਸੀ ਅਤੇ ਜ਼ਮੀਨ ਤਸਦੀਕ ਕਰਵਾਉਣ ਦੀ ਅਪੀਲ – ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 16 ਜੂਨ : ਮੁੱਖ ਖੇਤੀਬਾੜੀ ਅਫਸਰ ਪਟਿਆਲਾ ਡਾ. ਦਾਰਾ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀ.ਐਮ. ਕਿਸਾਨ) ਯੋਜਨਾ ਤਹਿਤ ਆਪਣੀ ਈ-ਕੇਵਾਈਸੀ ਅਤੇ ਜ਼ਮੀਨ ਦੀ ਤਸਦੀਕ ਦੀ ਪ੍ਰਕਿਰਿਆ ਅਜੇ ਤੱਕ ਪੂਰੀ ਨਹੀਂ ਕੀਤੀ ਗਈ, ਉਹ ਅਗਲੀ ਕਿਸ਼ਤ ਦਾ ਲਾਭ ਲੈਣ ਲਈ 20

20 ਜੂਨ ਤੱਕ ਈ-ਕੇਵਾਈਸੀ ਅਤੇ ਜ਼ਮੀਨ ਤਸਦੀਕ ਕਰਵਾਉਣ ਦੀ ਅਪੀਲ – ਮੁੱਖ ਖੇਤੀਬਾੜੀ ਅਫ਼ਸਰ Read More »

crime

ਤੇਜ ਰਫਤਾਰ ਗੱਡੀ ਦੀ ਟੱਕਰ ਕਾਰਨ ਦੋ ਸਗੇ ਭਰਾਵਾਂ ਦੀ ਹੋਈ ਮੌਤ

ਮੰਡੀ ਗੋਬਿੰਦਗੜ੍ਹ, 16 ਜੂਨ 2026 : ਮੰਡੀ ਗੋਬਿੰਦਗੜ੍ਹ ਵਿਖੇ ਚੰਨਣ ਰਾਮ ਪੈਟਰੋਲ ਪੰਪ ਨੇੜੇ ਸਥਿਤ ਫਲਾਈਓਵਰ ਉੱਪਰ ਦੇਰ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਦੋ ਸਗੇ ਭਰਾਵਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਪਰਿਵਾਰ ਅਤੇ ਇਲਾਕੇ ਅੰਦਰ ਭਾਰੀ ਸੋਕ ਦੀ ਲਹਿਰ ਦੌੜ ਪਈ ਹੈ। ਜਾਣਕਾਰੀ ਦੇ ਅਨੁਸਾਰ ਦੋਵੇਂ ਭਰਾ ਲੁਧਿਆਣਾ

ਤੇਜ ਰਫਤਾਰ ਗੱਡੀ ਦੀ ਟੱਕਰ ਕਾਰਨ ਦੋ ਸਗੇ ਭਰਾਵਾਂ ਦੀ ਹੋਈ ਮੌਤ Read More »

Scroll to Top