ਸੋਸ਼ਲ ਮੀਡਿਆ

kuldeep

ਨੌਜਵਾਨ ਵੱਲੋਂ ਖੁਦਕੁਸ਼ੀ, ਵਿਆਹ ਤੋਂ ਇਕ ਦਿਨ ਪਹਿਲਾਂ ਪਰਿਵਾਰ ’ਚ ਛਾਇਆ ਮਾਤਮ

ਡੇਰਾਬੱਸੀ, 4 ਫਰਵਰੀ : ਡੇਰਾਬੱਸੀ ਦੇ ਪਿੰਡ ਖੇੜੀ ਗੁੱਜਰਾਂ ਵਿੱਚ ਮੰਗਲਵਾਰ ਸਵੇਰੇ ਇੱਕ 27 ਸਾਲਾ ਨੌਜਵਾਨ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ, ਜਿਸ ਨੇ ਆਪਣੇ ਘਰ ਦੇ ਕਮਰੇ ਵਿੱਚ ਫਾਹਾ ਲੈ ਕੇ ਜੀਵਨ ਸਮਾਪਤ ਕਰ ਲਿਆ। ਦਸ ਦਈਏ ਕਿ ਮ੍ਰਿਤਕ ਆਪਣੀ ਪਤਨੀ ਤੇ […]

ਨੌਜਵਾਨ ਵੱਲੋਂ ਖੁਦਕੁਸ਼ੀ, ਵਿਆਹ ਤੋਂ ਇਕ ਦਿਨ ਪਹਿਲਾਂ ਪਰਿਵਾਰ ’ਚ ਛਾਇਆ ਮਾਤਮ Read More »

gurwinder

ਮੋਹਾਲੀ ਵਿਖੇ ਹੋਏ ਕਤਲ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਦੋ ਗ੍ਰਿਫ਼ਤਾਰ

ਮੋਹਾਲੀ, 4 ਫਰਵਰੀ : ਮੋਹਾਲੀ ਦੇ ਐੱਸ.ਐੱਸ.ਪੀ. ਦਫ਼ਤਰ ਦੇ ਬਾਹਰ ਗੋਲੀਆਂ ਮਾਰ ਕੇ ਗੁਰਵਿੰਦਰ ਸਿੰਘ ਦੀ ਨਿਰਮਮ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੂੰ ਅਹਿਮ ਕਾਮਯਾਬੀ ਮਿਲੀ ਹੈ। ਮੋਹਾਲੀ ਪੁਲਿਸ ਨੇ ਕਤਲ ਨੂੰ ਅੰਜਾਮ ਦੇਣ ਵਾਲੇ ਮੁੱਖ ਦੋਸ਼ੀਆਂ ਦੀ ਮਦਦ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਕਰਯੋਗ ਹੈ ਕਿ ਬੀਤੀ 28 ਜਨਵਰੀ ਨੂੰ

ਮੋਹਾਲੀ ਵਿਖੇ ਹੋਏ ਕਤਲ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਦੋ ਗ੍ਰਿਫ਼ਤਾਰ Read More »

russia

ਯੂਕਰੇਨ ’ਤੇ ਰੂਸ ਦਾ ਭਿਆਨਕ ਹਵਾਈ ਹਮਲਾ, ਡਰੋਨ ਤੇ ਮਿਜਾਇਲਾਂ ਦਾਗੀਆਂ

ਦਿੱਲੀ, 4 ਫਰਵਰੀ : ਰੂਸ ਵੱਲੋਂ ਬੀਤੇ ਦਿਨੀ ਅੱਧੀ ਰਾਤ ਨੂੰ ਯੂਕਰੇਨ ’ਤੇ ਵੱਡੇ ਪੱਧਰ ਦਾ ਹਵਾਈ ਹਮਲਾ ਕੀਤਾ ਗਿਆ, ਜਿਸ ਦੌਰਾਨ ਕਰੀਬ 400 ਦੇ ਕਰੀਬ ਲੰਮੀ ਦੂਰੀ ਵਾਲੇ ਡਰੋਨ ਅਤੇ 70 ਮਿਜ਼ਾਈਲਾਂ ਦਾਗੀਆਂ ਗਈਆਂ। ਦਸ ਦਈਏ ਕਿ ਜਿਥੇ ਇਕ ਪਾਸੇ ਦੋਵਾਂ ਦੇਸ਼ਾਂ ਵਿਚਾਲੇ ਸ਼ਾਂਤੀ ਸਮਝੌਤੇ ਨੂੰ ਲੈ ਕੇ ਗੱਲਬਾਤ ਚਲ ਰਹੀ ਹੈ, ਉਥੇ ਦੂਸਰੇ

ਯੂਕਰੇਨ ’ਤੇ ਰੂਸ ਦਾ ਭਿਆਨਕ ਹਵਾਈ ਹਮਲਾ, ਡਰੋਨ ਤੇ ਮਿਜਾਇਲਾਂ ਦਾਗੀਆਂ Read More »

goyal

ਭਾਰਤ-ਅਮਰੀਕਾ ਵਪਾਰ ਸਮਝੌਤਾ ‘ਮੇਕ ਇਨ ਇੰਡੀਆ’ ਲਈ ਮੀਲ ਪੱਥਰ: ਪਿਊਸ਼ ਗੋਇਲ

ਨਵੀਂ ਦਿੱਲੀ, 4 ਫਰਵਰੀ : ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਬੀਤੇ ਦਿਨੀ ਭਾਰਤ ਅਤੇ ਅਮਰੀਕਾ ਦਰਮਿਆਨ ਹੋਏ ਵਪਾਰ ਸਮਝੌਤੇ ਨਾਲ ਦੇਸ਼ ਦੇ ਕਿਸਾਨਾਂ, ਐੱਮਐੱਸਐੱਮਈ ਖੇਤਰ, ਉਦਮੀਆਂ ਅਤੇ ਹੁਨਰਮੰਦ ਕਿਰਤੀਆਂ ਲਈ ਨਵੇਂ ਮੌਕੇ ਪੈਦਾ ਹੋਣਗੇ ਅਤੇ ‘ਮੇਕ ਇਨ ਇੰਡੀਆ’ ਮੁਹਿੰਮ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਕਰਾਰ ਵਿੱਚ ਖੇਤੀਬਾੜੀ

ਭਾਰਤ-ਅਮਰੀਕਾ ਵਪਾਰ ਸਮਝੌਤਾ ‘ਮੇਕ ਇਨ ਇੰਡੀਆ’ ਲਈ ਮੀਲ ਪੱਥਰ: ਪਿਊਸ਼ ਗੋਇਲ Read More »

bittu

ਪੀਐਮ ਇਜ ਕੰਪਰੋਮਾਈਜ ਦੇ ਨਾਅਰੇ ਨਾਲ ਕਾਂਗਰਸ ਦਾ ਪ੍ਰਦਰਸ਼ਨ , ਰਾਹੁਲ ਤੇ ਬਿੱਟੂ ਵਿਚਾਲੇ ਬਹਿਸ

ਨਵੀਂ ਦਿੱਲੀ, 4 ਫਰਵਰੀ : ਪੀਐਮ ਇਜ ਕੰਪਰੋਮਾਈਜ ਦੇ ਨਾਅਰੇ ਤਹਿਤ ਅੱਜ ਕਾਂਗਰਸੀਆਂ ਵਲੋ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਨਾਅਰੇਬਾਜ਼ੀ ਕੀਤੀ ਗਈ, ਜਿਸ ਤਹਿਤ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ “ਸਮਝੌਤਾ ਕਰ ਚੁੱਕੇ ਹੋਣ” ਦਾ ਦੋਸ਼ ਲਾਉਂਦਿਆਂ ਸੰਸਦ ਭਵਨ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵਿਰੋਧੀ ਧਿਰ ਦੇ

ਪੀਐਮ ਇਜ ਕੰਪਰੋਮਾਈਜ ਦੇ ਨਾਅਰੇ ਨਾਲ ਕਾਂਗਰਸ ਦਾ ਪ੍ਰਦਰਸ਼ਨ , ਰਾਹੁਲ ਤੇ ਬਿੱਟੂ ਵਿਚਾਲੇ ਬਹਿਸ Read More »

game

ਆਨਲਾਈਨ ਗੇਮ ਬਣੀ ਤਿੰਨ ਨਾਬਾਲਿਗ ਭੈਣਾਂ ਦੀ ਮੌਤ ਦਾ ਕਾਰਨ

ਦਿੱਲੀ, 4 ਫਰਵਰੀ : ਗਾਜ਼ੀਆਬਾਦ ਦੀ ਇੱਕ ਰਿਹਾਇਸ਼ੀ ਟਾਊਨਸ਼ਿਪ ਵਿੱਚ ਦਿਲ ਦਹਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਇਕ ਆਨਲਾਈਨ ਗੇਮ ਤਿੰਨ ਨਾਬਾਲਿਗ ਭੈਣਾਂ ਦੀ ਮੌਤ ਦਾ ਕਾਰਨ ਬਣ ਗਈ ਹੈ। ਜਾਣਕਾਰੀ ਦੇ ਅਨੁਸਾਰ ਤਿੰਨ ਨਾਬਾਲਗ ਭੈਣਾਂ ਨੇ ਇਕੱਠਿਆਂ ਅਪਾਰਟਮੈਂਟ ਦੀ ਨੌਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜਾਨ ਗਵਾ ਦਿੱਤੀ। ਪੁਲੀਸ ਮੁਤਾਬਕ ਇਹ

ਆਨਲਾਈਨ ਗੇਮ ਬਣੀ ਤਿੰਨ ਨਾਬਾਲਿਗ ਭੈਣਾਂ ਦੀ ਮੌਤ ਦਾ ਕਾਰਨ Read More »

raja

ਚੀਨ ਸਰਹੱਦ ਮੁੱਦੇ ’ਤੇ ਲੋਕ ਸਭਾ ’ਚ ਹੰਗਾਮਾ, ਅੱਠ ਵਿਰੋਧੀ ਸੰਸਦ ਮੈਂਬਰ ਬਜਟ ਸੈਸ਼ਨ ਤੋਂ ਮੁਅੱਤਲ

ਨਵੀਂ ਦਿੱਲੀ, 3 ਫਰਵਰੀ : ਲੋਕ ਸਭਾ ਵਿੱਚ ਚੀਨ ਸਰਹੱਦ ਦੇ ਮਸਲੇ ਨੂੰ ਲੈ ਕੇ ਹੋਏ ਤਿੱਖੇ ਹੰਗਾਮੇ ਤੋਂ ਬਾਅਦ ਵਿਰੋਧੀ ਧਿਰ ਦੇ ਅੱਠ ਸੰਸਦ ਮੈਂਬਰਾਂ ਨੂੰ ਪੂਰੇ ਬਜਟ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲ ਕੀਤੇ ਗਏ ਮੈਂਬਰਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਸ਼ਾਮਲ ਹਨ।

ਚੀਨ ਸਰਹੱਦ ਮੁੱਦੇ ’ਤੇ ਲੋਕ ਸਭਾ ’ਚ ਹੰਗਾਮਾ, ਅੱਠ ਵਿਰੋਧੀ ਸੰਸਦ ਮੈਂਬਰ ਬਜਟ ਸੈਸ਼ਨ ਤੋਂ ਮੁਅੱਤਲ Read More »

vikram

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ ਬਿਕਰਮ ਮਜੀਠੀਆ

ਪਟਿਆਲਾ 3 ਫਰਵਰੀ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗੁਰੂ ਘਰ ਪੁੱਜੇ। ਨਤਮਸਤਕ ਹੋਣ ਮੌਕੇ ਬਿਕਰਮ ਮਜੀਠੀਆ ਦੇ ਨਾਲ ਉਨ੍ਹਾਂ ਦੀ ਧਰਮਪਤਨੀ ਵਿਧਾਇਕ ਗੁਨੀਵ ਕੌਰ ਮਜੀਠੀਆ ਸਮੇਤ ਸ਼੍ਰੋਮਣੀ ਅਕਾਲੀ ਦੇ ਲੀਡਰ ਸਾਹਿਬਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨਾਂ ਨੇ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ ਬਿਕਰਮ ਮਜੀਠੀਆ Read More »

mayour

ਆਪ ਨੇ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਕਾਰਡ ਬਣਾਏ

ਪਟਿਆਲਾ 3 ਫਰਵਰੀ – ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਲੜੀ ਤਹਿਤ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਰਡ ਨੰਬਰ 27 ਵਿੱਚ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਵਿੱਚ ਲੋਕਾਂ ਦੇ

ਆਪ ਨੇ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਕਾਰਡ ਬਣਾਏ Read More »

pu2

ਪੰਜਾਬੀ ਯੂਨੀਵਰਸਿਟੀ ਵਿਖੇ ਬਾਇਟੈਕਨੌਲਜੀ ਦੇ ਖੇਤਰ ਨਾਲ਼ ਸਬੰਧਤ ਦੋ ਦਿਨਾ ਅੰਤਰ-ਰਾਸ਼ਟਰੀ ਸੰਮੇਲਨ ਆਰੰਭ

ਪਟਿਆਲਾ, 3 ਫਰਵਰੀ – ਪੰਜਾਬੀ ਯੂਨੀਵਰਸਿਟੀ ਵਿਖੇ ਬਾਇਟੈਕਨੌਲਜੀ ਦੇ ਖੇਤਰ ਨਾਲ਼ ਸਬੰਧਤ ਦੋ ਦਿਨਾ ਅੰਤਰ-ਰਾਸ਼ਟਰੀ ਸੰਮੇਲਨ ਅੱਜ ਸ਼ੁਰੁ ਹੋ ਗਿਆ ਹੈ। ਯੂਨੀਵਰਸਿਟੀ ਦੇ ਬਾਇਓਟੈਕਨੌਲਜੀ ਅਤੇ ਫੂਡ ਟੈਕਨੌਲਜੀ ਵਿਭਾਗ ਵੱਲੋਂ ਕਰਵਾਏ ਜਾ ਰਹੇ ਇਸ ਸੰਮੇਲਨ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ‘ਬਾਇਓ ਐਂਟਰਪ੍ਰੀਨਿਉਰਸਿ਼ਪ ਅਤੇ ਟੈਕਨੌਲਜੀ ਵਿੱਚ ਪਹਿਲਕਦਮੀਆਂ ਨੂੰ ਉਤਸਾਹਿਤ ਕਰਨ ਦੇ

ਪੰਜਾਬੀ ਯੂਨੀਵਰਸਿਟੀ ਵਿਖੇ ਬਾਇਟੈਕਨੌਲਜੀ ਦੇ ਖੇਤਰ ਨਾਲ਼ ਸਬੰਧਤ ਦੋ ਦਿਨਾ ਅੰਤਰ-ਰਾਸ਼ਟਰੀ ਸੰਮੇਲਨ ਆਰੰਭ Read More »

Scroll to Top