ਸੋਸ਼ਲ ਮੀਡਿਆ

trump

ਟਰੰਪ ਦਾ ਦਾਅਵਾ : ਭਾਰਤ ਇਰਾਨ ਦੀ ਥਾਂ ਵੈਨੇਜ਼ੁਏਲਾ ਤੋਂ ਖਰੀਦੇਗਾ ਤੇਲ

ਦਿੱਲੀ, 2 ਫਰਵਰੀ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਹੁਣ ਇਕ ਨਵਾਂ ਦਾਅਵਾ ਕਰਦਿਆਂ ਆਖਿਆ ਕਿ ਹੁਣ ਭਾਰਤ ਈਰਾਨ ਦੀ ਥਾਂ ਤੇ ਵੈਨੇਜੁਏਲਾ ਤੋ ਕੱਚਾ ਤੇਲ ਖਰੀਦ ਕਰੇਗਾ, ਜਿਸ ਕਾਰਨ ਚਰਚਾਵਾਂ ਨੇ ਕਾਫੀ ਜੋਰ ਫੜ ਲਿਆ ਹੈ। ਦਸ ਦਈਏ ਕਿ ਭਾਰਤ 2019 ਤੱਕ ਇਰਾਨੀ ਤੇਲ ਦਾ ਇੱਕ ਵੱਡਾ ਖਰੀਦਦਾਰ ਸੀ, ਪਰ ਉਸ ਸਾਲ ਅਮਰੀਕਾ ਵੱਲੋਂ […]

ਟਰੰਪ ਦਾ ਦਾਅਵਾ : ਭਾਰਤ ਇਰਾਨ ਦੀ ਥਾਂ ਵੈਨੇਜ਼ੁਏਲਾ ਤੋਂ ਖਰੀਦੇਗਾ ਤੇਲ Read More »

pak

ਭਾਰਤ–ਪਾਕਿਸਤਾਨ ਮੈਚ ਬਹਿਸਕਾਰ ’ਤੇ ਆਈਸੀਸੀ ਸਖ਼ਤ, ਪਾਕ ਨੂੰ ਦਿੱਤੀ ਚਿਤਾਵਨੀ

ਦਿੱਲੀ, 2 ਫਰਵਰੀ : ਟੀ-20 ਵਿਸ਼ਵ ਕੱਪ ਵਿੱਚ ਭਾਰਤ ਖ਼ਿਲਾਫ਼ ਹੋਣ ਵਾਲੇ ਹਾਈ-ਪ੍ਰੋਫ਼ਾਈਲ ਗਰੁੱਪ ਲੀਗ ਮੈਚ ਤੋਂ ਪਾਕਿਸਤਾਨ ਵੱਲੋਂ ਹਟਣ ਦੇ ਐਲਾਨ ਤੋਂ ਬਾਅਦ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) ਨੇ ਕੜਾ ਰੁਖ ਅਖਤਿਆਰ ਕੀਤਾ ਹੈ। ਦਸ ਦਈਏ ਕਿ ਇਕ ਦਿਨ ਪਹਿਲਾਂ ਪਾਕਿਸਤਾਨ ਨੇ ਇਹ ਜਾਣਕਾਰੀ ਨਸ਼ਰ ਕੀਤੀ ਸੀ, ਜਿਸਤੋ ਬਾਅਦ ਹੁਣ ਆਈਸੀਸੀ ਦਾ ਬਿਆਨ ਸਾਹਮਣੇ ਆਇਆ

ਭਾਰਤ–ਪਾਕਿਸਤਾਨ ਮੈਚ ਬਹਿਸਕਾਰ ’ਤੇ ਆਈਸੀਸੀ ਸਖ਼ਤ, ਪਾਕ ਨੂੰ ਦਿੱਤੀ ਚਿਤਾਵਨੀ Read More »

hasina

ਪਲਾਟ ਵੰਡ ਘਪਲੇ ’ਚ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਵੱਡਾ ਝਟਕਾ, 10 ਸਾਲ ਕੈਦ ਦੀ ਸਜ਼ਾ

ਦਿੱਲੀ, 2 ਫਰਵਰੀ : ਬੰਗਲਾਦੇਸ਼ ਅੰਦਰ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਲੈ ਕੇ ਇਕ ਹੋਰ ਵੱਡਾ ਕਦਮ ਚੁਕਦਿਆਂ ਉਨਾ ਨੂੰ ਇਕ ਮਾਮਲੇ ਵਿਚ ਦੋਸੀ ਠਹਿਰਾਉਦੇ 10 ਸਾਲ ਕੈਦ ਦੀ ਸਜਾ ਸੁਣਾਈ ਗਈ ਹੈ। ਜਾਣਕਾਰੀ ਦੇ ਅਨੁਸਾਰ ਬੰਗਲਾਦੇਸ਼ ਦੀ ਇੱਕ ਅਦਾਲਤ ਨੇ ਪੂਰਬਾਂਚਲ ਨਿਊ ਟਾਊਨ ਸਰਕਾਰੀ ਪ੍ਰਾਜੈਕਟ ਹੇਠ ਪਲਾਟਾਂ ਦੀ ਵੰਡ ਵਿੱਚ ਹੋਈ ਕਥਿਤ ਭ੍ਰਿਸ਼ਟਾਚਾਰ

ਪਲਾਟ ਵੰਡ ਘਪਲੇ ’ਚ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਵੱਡਾ ਝਟਕਾ, 10 ਸਾਲ ਕੈਦ ਦੀ ਸਜ਼ਾ Read More »

mayour

ਮੇਅਰ ਅਤੇ ਕਮਿਸ਼ਨਰ ਵੱਲੋਂ ਮਹੀਨਾਵਾਰ ਸਮੀਖਿਆ ਮੀਟਿੰਗਾਂ, ਲੋਕ ਪੱਖੀ ਕੰਮਾਂ ਨੂੰ ਮਿਲੇਗੀ ਤਰਜੀਹ

ਪਟਿਆਲਾ, 2 ਫਰਵਰੀ – ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਨਗਰ ਨਿਗਮ ਪ੍ਰਤੀ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਹੁਣ ਹਰ ਮਹੀਨੇ ਲੋਕ ਪੱਖੀ ਕੰਮਾਂ ਨੂੰ ਸੁਚੱਜੇ ਅਤੇ ਸੁਖਾਵੇਂ

ਮੇਅਰ ਅਤੇ ਕਮਿਸ਼ਨਰ ਵੱਲੋਂ ਮਹੀਨਾਵਾਰ ਸਮੀਖਿਆ ਮੀਟਿੰਗਾਂ, ਲੋਕ ਪੱਖੀ ਕੰਮਾਂ ਨੂੰ ਮਿਲੇਗੀ ਤਰਜੀਹ Read More »

raja ji

ਸਪੀਕਰ ਸੰਧਵਾਂ, ਮੰਤਰੀ ਖੁੱਡੀਆਂ ਤੇ ਸੌਂਦ ਵੱਲੋਂ ਕੁੰਵਰ ਅਭੀਉਦੇਪ੍ਰਤਾਪ ਸਿੰਘ ਦੇ ਦਸਤਾਰਬੰਦੀ ਸਮਰੋਹ ‘ਚ ਸ਼ਿਰਕਤ

ਨਾਭਾ, 2 ਫਰਵਰੀ :ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ  ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਹੀਰਾ ਮਹਿਲ ਵਿਖੇ ਰਿਆਸਤ-ਏ-ਨਾਭਾ ਦੇ ਮਹਾਰਾਜਾ ਹੀਰਾ ਸਿੰਘ ਤੇ ਮਹਾਰਾਜਾ ਰਿਪੁਦਮਨ ਸਿੰਘ ਦੇ ਵੰਸ਼ਜ ਭਾਨੂੰਪ੍ਰਤਾਪ ਸਿੰਘ ਤੇ ਰਾਣੀ ਪ੍ਰੀਤੀ ਸਿੰਘ ਨਾਭਾ ਦੇ ਪੁੱਤਰ ਕੰਵਰ ਅਭੀਉਦੇਪ੍ਰਤਾਪ ਸਿੰਘ

ਸਪੀਕਰ ਸੰਧਵਾਂ, ਮੰਤਰੀ ਖੁੱਡੀਆਂ ਤੇ ਸੌਂਦ ਵੱਲੋਂ ਕੁੰਵਰ ਅਭੀਉਦੇਪ੍ਰਤਾਪ ਸਿੰਘ ਦੇ ਦਸਤਾਰਬੰਦੀ ਸਮਰੋਹ ‘ਚ ਸ਼ਿਰਕਤ Read More »

old

ਸਾਡੇ ਬਜ਼ੁਰਗ ਸਾਡਾ ਮਾਨ” ਤਹਿਤ ਪਟਿਆਲਾ ਵਿੱਚ ਬਜ਼ੁਰਗਾਂ ਲਈ ਯੋਗਾ ਕੈਂਪ ਆਯੋਜਿਤ

ਪਟਿਆਲਾ, 2 ਫਰਵਰੀ : “ਸਾਡੇ ਬਜ਼ੁਰਗ ਸਾਡਾ ਮਾਨ” ਤਹਿਤ ਸੀਨੀਅਰ ਸਿਟੀਜਨ ਐਕਟ 2025-26 ਤਹਿਤ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਦੀ ਅਗਵਾਈ ਹੇਠ ਅੱਜ ਪਟਿਆਲਾ ਜ਼ਿਲ੍ਹੇ ਦੇ ਬਿਰਧ ਘਰ ਵਿੱਚ ਬਜ਼ੁਰਗਾਂ ਦੀ ਸਿਹਤ ਅਤੇ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ। ਇਹ

ਸਾਡੇ ਬਜ਼ੁਰਗ ਸਾਡਾ ਮਾਨ” ਤਹਿਤ ਪਟਿਆਲਾ ਵਿੱਚ ਬਜ਼ੁਰਗਾਂ ਲਈ ਯੋਗਾ ਕੈਂਪ ਆਯੋਜਿਤ Read More »

barsat

ਕੇਂਦਰੀ ਬਜਟ ਵਿੱਚ ਪੰਜਾਬ ਨੂੰ ਕੀਤਾ ਪੂਰੀ ਤਰ੍ਹਾਂ ਅਣਦੇਖਾ – ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 2 ਫਰਵਰੀ 2026  – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰੀ ਬਜਟ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਸ ਬਜਟ ਵਿੱਚ ਪੰਜਾਬ ਰਾਜ ਨੂੰ ਪੂਰੀ ਤਰ੍ਹਾਂ ਅਣਦੇਖਾ ਕੀਤਾ ਗਿਆ ਹੈ। ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਨੂੰ ਕਿਸੇ ਵੀ ਤਰ੍ਹਾਂ ਦਾ ਵਿਸ਼ੇਸ਼ ਪੈਕੇਜ ਨਾ ਦੇ ਕੇ

ਕੇਂਦਰੀ ਬਜਟ ਵਿੱਚ ਪੰਜਾਬ ਨੂੰ ਕੀਤਾ ਪੂਰੀ ਤਰ੍ਹਾਂ ਅਣਦੇਖਾ – ਹਰਚੰਦ ਸਿੰਘ ਬਰਸਟ Read More »

jyoti

ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਵਾਹਨਾਂ ’ਤੇ ਰਿਫਲੈਕਟਰ ਲਗਾ ਕੇ ਟਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ

ਪਟਿਆਲਾ 2 ਫਰਵਰੀ : ਸ਼ਹਿਰ ਵਿੱਚ ਸੜਕ ਹਾਦਸਿਆਂ ’ਚ ਕਮੀ ਲਿਆਉਣ ਅਤੇ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋਂ ਲਗਾਤਾਰ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ । ਇਸ ਦੀ ਜਾਣਕਾਰੀ ਅੱਜ ਪਟਿਆਲਾ ਸ਼ਹਿਰ ਦੇ ਮੇਅਰ ਕੁੰਦਨ ਗੋਗੀਆ ਨੇ ਸਰਹੰਦੀ ਗੇਟ ਨੇੜੇ ਆਪਣੇ ਦਫ਼ਤਰ ਅੱਗੇ

ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਵਾਹਨਾਂ ’ਤੇ ਰਿਫਲੈਕਟਰ ਲਗਾ ਕੇ ਟਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ Read More »

pu

ਪੰਜਾਬੀ ਯੂਨੀਵਰਸਿਟੀ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਸਹੂਲਤਾਂ ਦੇਵੇਗੀ ਭਾਰਤੀ ਸਟੇਟ ਬੈਂਕ (ਐੱਸ.ਬੀ.ਆਈ.)

ਪਟਿਆਲਾ, 2 ਫਰਵਰੀ : ‘ਆਰਥਿਕ ਪੱਖੋਂ ਨਿਸ਼ਚਿੰਤ ਕਰਮਚਾਰੀ ਹੀ ਅਦਾਰੇ ਦੀ ਤਰੱਕੀ ਵਿੱਚ ਬਿਹਤਰ ਯੋਗਦਾਨ ਪਾ ਸਕਦੇ ਹਨ।’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅੱਜ ਪੰਜਾਬੀ ਯੂਨੀਵਰਸਿਟੀ ਨਾਲ਼ ਅੱਜ ਭਾਰਤੀ ਸਟੇਟ ਬੈਂਕ (ਐੱਸ.ਬੀ.ਆਈ.) ਵੱਲੋਂ ਕੀਤੇ ਗਏ ਇਕਰਾਰਨਾਮੇ (ਐੱਮ. ਓ.ਯੂ.) ਮੌਕੇ ਕੀਤਾ ਗਿਆ। ਉਪ-ਕੁਲਪਤੀ ਡਾ. ਜਗਦੀਪ ਸਿੰਘ ਦੀ ਹਾਜ਼ਰੀ ਵਿੱਚ ਇਸ ਇਕਰਾਰਨਾਮੇ ਤੇ

ਪੰਜਾਬੀ ਯੂਨੀਵਰਸਿਟੀ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਸਹੂਲਤਾਂ ਦੇਵੇਗੀ ਭਾਰਤੀ ਸਟੇਟ ਬੈਂਕ (ਐੱਸ.ਬੀ.ਆਈ.) Read More »

baba

ਨਾਭਾ ਜੇਲ੍ਹ ਵਿੱਚ ਮਜੀਠੀਆ ਨਾਲ ਡੇਰਾ ਬਿਆਸ ਮੁਖੀ ਦੀ ਮੁਲਾਕਾਤ, ਇਲਜ਼ਾਮਾਂ ਨੂੰ ਕਰਾਰ ਦਿੱਤਾ ਬੇਬੁਨਿਆਦ

ਨਾਭਾ, 2 ਫਰਵਰੀ : ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅੱਜ ਨਾਭਾ ਜੇਲ੍ਹ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਇਸ ਮੋਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡੇਰਾ ਮੁਖੀ ਨੇ ਦੱਸਿਆ ਕਿ ਬਿਕਰਮ ਮਜੀਠੀਆ ਉਨ੍ਹਾਂ ਦੇ ਪਰਿਵਾਰਕ ਰਿਸ਼ਤੇਦਾਰ ਹਨ, ਜਿਸ ਕਾਰਨ ਉਹ ਪਹਿਲਾਂ ਵੀ ਉਨ੍ਹਾਂ ਨੂੰ ਮਿਲਣ

ਨਾਭਾ ਜੇਲ੍ਹ ਵਿੱਚ ਮਜੀਠੀਆ ਨਾਲ ਡੇਰਾ ਬਿਆਸ ਮੁਖੀ ਦੀ ਮੁਲਾਕਾਤ, ਇਲਜ਼ਾਮਾਂ ਨੂੰ ਕਰਾਰ ਦਿੱਤਾ ਬੇਬੁਨਿਆਦ Read More »

Scroll to Top