ਸੋਸ਼ਲ ਮੀਡਿਆ

old

ਸਾਡੇ ਬਜ਼ੁਰਗ ਸਾਡਾ ਮਾਨ” ਤਹਿਤ ਪਟਿਆਲਾ ਵਿੱਚ ਬਜ਼ੁਰਗਾਂ ਲਈ ਯੋਗਾ ਕੈਂਪ ਆਯੋਜਿਤ

ਪਟਿਆਲਾ, 2 ਫਰਵਰੀ : “ਸਾਡੇ ਬਜ਼ੁਰਗ ਸਾਡਾ ਮਾਨ” ਤਹਿਤ ਸੀਨੀਅਰ ਸਿਟੀਜਨ ਐਕਟ 2025-26 ਤਹਿਤ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਦੀ ਅਗਵਾਈ ਹੇਠ ਅੱਜ ਪਟਿਆਲਾ ਜ਼ਿਲ੍ਹੇ ਦੇ ਬਿਰਧ ਘਰ ਵਿੱਚ ਬਜ਼ੁਰਗਾਂ ਦੀ ਸਿਹਤ ਅਤੇ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ। ਇਹ […]

ਸਾਡੇ ਬਜ਼ੁਰਗ ਸਾਡਾ ਮਾਨ” ਤਹਿਤ ਪਟਿਆਲਾ ਵਿੱਚ ਬਜ਼ੁਰਗਾਂ ਲਈ ਯੋਗਾ ਕੈਂਪ ਆਯੋਜਿਤ Read More »

barsat

ਕੇਂਦਰੀ ਬਜਟ ਵਿੱਚ ਪੰਜਾਬ ਨੂੰ ਕੀਤਾ ਪੂਰੀ ਤਰ੍ਹਾਂ ਅਣਦੇਖਾ – ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 2 ਫਰਵਰੀ 2026  – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰੀ ਬਜਟ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਸ ਬਜਟ ਵਿੱਚ ਪੰਜਾਬ ਰਾਜ ਨੂੰ ਪੂਰੀ ਤਰ੍ਹਾਂ ਅਣਦੇਖਾ ਕੀਤਾ ਗਿਆ ਹੈ। ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਨੂੰ ਕਿਸੇ ਵੀ ਤਰ੍ਹਾਂ ਦਾ ਵਿਸ਼ੇਸ਼ ਪੈਕੇਜ ਨਾ ਦੇ ਕੇ

ਕੇਂਦਰੀ ਬਜਟ ਵਿੱਚ ਪੰਜਾਬ ਨੂੰ ਕੀਤਾ ਪੂਰੀ ਤਰ੍ਹਾਂ ਅਣਦੇਖਾ – ਹਰਚੰਦ ਸਿੰਘ ਬਰਸਟ Read More »

jyoti

ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਵਾਹਨਾਂ ’ਤੇ ਰਿਫਲੈਕਟਰ ਲਗਾ ਕੇ ਟਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ

ਪਟਿਆਲਾ 2 ਫਰਵਰੀ : ਸ਼ਹਿਰ ਵਿੱਚ ਸੜਕ ਹਾਦਸਿਆਂ ’ਚ ਕਮੀ ਲਿਆਉਣ ਅਤੇ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋਂ ਲਗਾਤਾਰ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ । ਇਸ ਦੀ ਜਾਣਕਾਰੀ ਅੱਜ ਪਟਿਆਲਾ ਸ਼ਹਿਰ ਦੇ ਮੇਅਰ ਕੁੰਦਨ ਗੋਗੀਆ ਨੇ ਸਰਹੰਦੀ ਗੇਟ ਨੇੜੇ ਆਪਣੇ ਦਫ਼ਤਰ ਅੱਗੇ

ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਵਾਹਨਾਂ ’ਤੇ ਰਿਫਲੈਕਟਰ ਲਗਾ ਕੇ ਟਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ Read More »

pu

ਪੰਜਾਬੀ ਯੂਨੀਵਰਸਿਟੀ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਸਹੂਲਤਾਂ ਦੇਵੇਗੀ ਭਾਰਤੀ ਸਟੇਟ ਬੈਂਕ (ਐੱਸ.ਬੀ.ਆਈ.)

ਪਟਿਆਲਾ, 2 ਫਰਵਰੀ : ‘ਆਰਥਿਕ ਪੱਖੋਂ ਨਿਸ਼ਚਿੰਤ ਕਰਮਚਾਰੀ ਹੀ ਅਦਾਰੇ ਦੀ ਤਰੱਕੀ ਵਿੱਚ ਬਿਹਤਰ ਯੋਗਦਾਨ ਪਾ ਸਕਦੇ ਹਨ।’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅੱਜ ਪੰਜਾਬੀ ਯੂਨੀਵਰਸਿਟੀ ਨਾਲ਼ ਅੱਜ ਭਾਰਤੀ ਸਟੇਟ ਬੈਂਕ (ਐੱਸ.ਬੀ.ਆਈ.) ਵੱਲੋਂ ਕੀਤੇ ਗਏ ਇਕਰਾਰਨਾਮੇ (ਐੱਮ. ਓ.ਯੂ.) ਮੌਕੇ ਕੀਤਾ ਗਿਆ। ਉਪ-ਕੁਲਪਤੀ ਡਾ. ਜਗਦੀਪ ਸਿੰਘ ਦੀ ਹਾਜ਼ਰੀ ਵਿੱਚ ਇਸ ਇਕਰਾਰਨਾਮੇ ਤੇ

ਪੰਜਾਬੀ ਯੂਨੀਵਰਸਿਟੀ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਸਹੂਲਤਾਂ ਦੇਵੇਗੀ ਭਾਰਤੀ ਸਟੇਟ ਬੈਂਕ (ਐੱਸ.ਬੀ.ਆਈ.) Read More »

baba

ਨਾਭਾ ਜੇਲ੍ਹ ਵਿੱਚ ਮਜੀਠੀਆ ਨਾਲ ਡੇਰਾ ਬਿਆਸ ਮੁਖੀ ਦੀ ਮੁਲਾਕਾਤ, ਇਲਜ਼ਾਮਾਂ ਨੂੰ ਕਰਾਰ ਦਿੱਤਾ ਬੇਬੁਨਿਆਦ

ਨਾਭਾ, 2 ਫਰਵਰੀ : ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅੱਜ ਨਾਭਾ ਜੇਲ੍ਹ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਇਸ ਮੋਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡੇਰਾ ਮੁਖੀ ਨੇ ਦੱਸਿਆ ਕਿ ਬਿਕਰਮ ਮਜੀਠੀਆ ਉਨ੍ਹਾਂ ਦੇ ਪਰਿਵਾਰਕ ਰਿਸ਼ਤੇਦਾਰ ਹਨ, ਜਿਸ ਕਾਰਨ ਉਹ ਪਹਿਲਾਂ ਵੀ ਉਨ੍ਹਾਂ ਨੂੰ ਮਿਲਣ

ਨਾਭਾ ਜੇਲ੍ਹ ਵਿੱਚ ਮਜੀਠੀਆ ਨਾਲ ਡੇਰਾ ਬਿਆਸ ਮੁਖੀ ਦੀ ਮੁਲਾਕਾਤ, ਇਲਜ਼ਾਮਾਂ ਨੂੰ ਕਰਾਰ ਦਿੱਤਾ ਬੇਬੁਨਿਆਦ Read More »

camp

ਸਲਾਨਾ ਧਾਰਮਿਕ ਸਮਾਗਮ ਨੂੰ ਸਮਰਪਿਤ ਲਾਇਆ ਖੂਨਦਾਨ ਕੈਂਪ

ਦੇਵੀਗੜ੍ਹ 02 ਫਰਵਰੀ : ਜਾਗਦੇ ਰਹੋ ਕਲੱਬ ਪਟਿਆਲਾ ਨੇ ਗੁ:ਸਿੰਘ ਸਭਾ ਨਨਿਓਲਾ ਦੇ ਸਹਿਯੋਗ ਨਾਲ 66ਵਾਂ ਸਾਲਾਨਾ ਧਾਰਮਿਕ ਸਮਾਗਮ ਨੂੰ ਸਮਰਪਿਤ ਪਿੰਡ ਨਨਿਓਲਾ ਵਿਖੇ, ਖੂਨਦਾਨ ਕੈਂਪ ਲਗਾਇਆ ਗਿਆ। ਇਹ ਖੂਨਦਾਨ ਕੈਂਪ ਮਹਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਲਗਾਇਆ ਗਿਆ। ਖੂਨਦਾਨ ਕੈਂਪ ਦਾ ਰਸਮੀ ਉਦਘਾਟਨ ਹੈੱਡ ਗ੍ਰੰਥੀ ਭਾਈ ਸੁਰਿੰਦਰ ਸਿੰਘ ਨੇ ਖੂਨਦਾਨ ਕਰਕੇ ਕੀਤਾ।ਖੂਨਦਾਨ ਕੈਂਪ ਵਿੱਚ

ਸਲਾਨਾ ਧਾਰਮਿਕ ਸਮਾਗਮ ਨੂੰ ਸਮਰਪਿਤ ਲਾਇਆ ਖੂਨਦਾਨ ਕੈਂਪ Read More »

principal

ਡਾ. ਵਨੀਤਾ ਰਾਣੀ ਨੇ ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪਟਿਆਲਾ : 02 ਫਰਵਰੀ 2026 : ਡਾ. ਵਨੀਤਾ ਰਾਣੀ ਨੇ ਸਥਾਨਕ ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ। ਡਾ. ਵਨੀਤਾ ਰਾਣੀ ਨੇ ਆਪਣੀਆਂ ਅਧਿਆਪਨ ਸੇਵਾਵਾਂ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਤੋਂ ਸ਼ੁਰੂ ਕੀਤੀਆਂ। ਜਿੱਥੇ ਉਨ੍ਹਾਂ ਨੇ ਲਗਭਗ 29 ਸਾਲ ਬਤੌਰ ਪ੍ਰੋਫੈਸਰ ਅਤੇ ਮੁਖੀ ਕਾਮਰਸ ਵਿਭਾਗ ਕਾਰਜ ਕੀਤਾ ਅਤੇ ਅਧਿਆਪਨ ਦੀਆਂ ਸੇਵਾਵਾਂ

ਡਾ. ਵਨੀਤਾ ਰਾਣੀ ਨੇ ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ Read More »

bikram

ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਜਮਾਨਤ ਮਨਜ਼ੂਰ

ਨਵੀਂ ਦਿੱਲੀ, 2 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਅੱਜ ਵੱਡੀ ਰਾਹਤ ਮਿਲੀ ਹੈ। ਜਾਣੋ ਕਿ ਸੀ ਮਾਮਲਾ ਜ਼ਿਕਰਯੋਗ ਹੈ ਕਿ 25 ਜੂਨ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ

ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਜਮਾਨਤ ਮਨਜ਼ੂਰ Read More »

crime

ਬਲੋਚਿਸਤਾਨ ਵਿੱਚ ਹਿੰਸਕ ਮੁਕਾਬਲੇ : 15 ਪਾਕਿਸਤਾਨੀ ਫੌਜੀ ਸ਼ਹੀਦ, ਕਈ ਅਤਵਾਦੀ ਢੇਰ

ਦਿੱਲੀ, 1 ਫਰਵਰੀ : ਪਾਕਿਸਤਾਨ ਦੇ ਅਸ਼ਾਂਤ ਸੂਬੇ ਬਲੋਚਿਸਤਾਨ ਵਿੱਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਦਰਮਿਆਨ ਭਿਆਨਕ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੁਕਾਬਲੇ ਦੌਰਾਨ ਘੱਟੋ-ਘੱਟ 15 ਪਾਕਿਸਤਾਨੀ ਫੌਜੀ ਜਾਨੋਂ ਹੱਥ ਧੋ ਬੈਠੇ, ਜਦਕਿ ਜਵਾਬੀ ਕਾਰਵਾਈ ਵਿੱਚ 90 ਦੇ ਕਰੀਬ ਅਤਿਵਾਦੀਆਂ ਨੂੰ ਮਾਰਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਹੈ ਕਿ

ਬਲੋਚਿਸਤਾਨ ਵਿੱਚ ਹਿੰਸਕ ਮੁਕਾਬਲੇ : 15 ਪਾਕਿਸਤਾਨੀ ਫੌਜੀ ਸ਼ਹੀਦ, ਕਈ ਅਤਵਾਦੀ ਢੇਰ Read More »

sidhu

ਪੰਜਾਬ ਵਿਰੋਧੀ, ਕਿਸਾਨ ਵਿਰੋਧੀ ਬਜਟ—MSP, ਮੱਧ ਵਰਗ ਅਤੇ ਉਦਯੋਗ ਨੂੰ ਕੀਤਾ ਨਜ਼ਰਅੰਦਾਜ਼ : ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 1 ਫਰਵਰੀ 2026 : ਸੀਨੀਅਰ ਪੰਜਾਬ ਕਾਂਗਰਸ ਨੇਤਾ ਅਤੇ ਸਾਬਕਾ ਪੰਜਾਬ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕੇਂਦਰੀ ਬਜਟ 2026–27 ਦੀ ਤਿੱਖੀ ਆਲੋਚਨਾ ਕਰਦਿਆਂ ਇਸਨੂੰ ਨਿਰਾਸ਼ਾਜਨਕ ਅਤੇ ਪੰਜਾਬ ਵਿਰੋਧੀ ਬਜਟ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਜਟ ਕਿਸਾਨਾਂ, ਮੱਧ ਵਰਗ ਅਤੇ ਉਦਯੋਗਾਂ ਲਈ ਕੁੱਝ ਵੀ ਠੋਸ ਨਹੀਂ ਲੈ ਕੇ ਆਇਆ ਅਤੇ ਰਾਜ ਦੀ

ਪੰਜਾਬ ਵਿਰੋਧੀ, ਕਿਸਾਨ ਵਿਰੋਧੀ ਬਜਟ—MSP, ਮੱਧ ਵਰਗ ਅਤੇ ਉਦਯੋਗ ਨੂੰ ਕੀਤਾ ਨਜ਼ਰਅੰਦਾਜ਼ : ਬਲਬੀਰ ਸਿੰਘ ਸਿੱਧੂ Read More »

Scroll to Top