ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ ਲੇਖ ਮੁਕਾਬਲਾ
ਪਟਿਆਲਾ, 1 ਮਈ : ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ, ਪਟਿਆਲਾ ਦੇ ਇਤਿਹਾਸ ਵਿਭਾਗ ਵੱਲੋਂ 30 ਅਪ੍ਰੈਲ 2026 ਨੂੰ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਲੇਖ ਮੁਕਾਬਲਾ ਕਰਵਾਇਆ ਗਿਆ। ਇਹ ਸਮਾਗਮ ਮਾਣਯੋਗ ਵਾਈਸ ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਜੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਸਫਲਤਾ ਵਿੱਚ ਰਜਿਸਟਰਾਰ ਸਾਹਿਬ, ਡੀਨ (ਅਕਾਦਮਿਕ ਮਾਮਲੇ) ਦੇ ਨਿਰੰਤਰ ਮਾਰਗਦਰਸ਼ਨ ਅਤੇ ਸਹਿਯੋਗ […]









