ਸੋਸ਼ਲ ਮੀਡਿਆ

sgpc

ਗੁਰਦੁਆਰਾ ਨਥਾਣਾ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ

ਪਟਿਆਲਾ 30 ਅਪ੍ਰੈਲ – ਨਿਮਰਤਾ ਦੇ ਪੁੰਜ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਮਨਾਇਆ ਗਿਆ ਅਤੇ ਗੁਰੂ ਅਮਰਦਾਸ ਜੀ ਦੀ ਚਰਨਛੋਹ ਧਰਤੀ ਇਤਿਹਾਸਕ ਅਸਥਾਨ ਗੁਰਦੁਆਰਾ ਨਥਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ […]

ਗੁਰਦੁਆਰਾ ਨਥਾਣਾ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ Read More »

amritpal

ਅਜਨਾਲਾ ਮਾਮਲਾ : ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ

ਅੰਮ੍ਰਿਤਸਰ, 30 ਅਪ੍ਰੈਲ 2026 : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੱਜ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਦੀ ਸਬ-ਅਦਾਲਤ ਵਿੱਚ ਪੇਸ਼ ਕੀਤਾ ਗਿਆ , ਜਿਸ ਉਪਰ ਬਚਾਅ ਪੱਖ ਦੇ ਵਕੀਲਾਂ ਨੇ ਵੀ ਪੱਖ ਰਖਿਆ ਹੈ। ਜਾਣਕਾਰੀ ਅਨੁਸਾਰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ

ਅਜਨਾਲਾ ਮਾਮਲਾ : ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ Read More »

crime

ਨਸ਼ਾ ਤਸੱਕਰੀ : 6 ਕਿਲੋ ਹੈਰੋਇਨ ਸਮੇਤ ਇਕ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ, 30 ਅਪ੍ਰੈਲ 2026 : ਪੰਜਾਬ ਪੁਲਸ ਨੇ ਨਸ਼ਾ ਤਸਕਰੀ ਦੇ ਇਮ ਮਾਮਲੇ ਦਾ ਪਰਦਾਫਾਸ ਕਰਦਿਆਂ ਪੰਜਾਬ ਪੁਲਸ ਨੇ ਇਕ ਵਿਅਕਤੀ ਨੂੰ 6 ਕਿਲੋ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦੇ ਅਨੁਸਾਰ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ ਕਾਰਵਾਈ ਦੌਰਾਨ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ

ਨਸ਼ਾ ਤਸੱਕਰੀ : 6 ਕਿਲੋ ਹੈਰੋਇਨ ਸਮੇਤ ਇਕ ਨੂੰ ਕੀਤਾ ਗ੍ਰਿਫਤਾਰ Read More »

rcb

ਆਈਪੀਐਲ : ਅੱਜ ਆਰਸੀਬੀ ਤੇ ਜੀਟੀ ਵਿਚ ਹੋਵੇਗਾ ਦਿਲਚਸਪ ਮੁਕਾਬਲਾ

ਅਹਿਮਦਾਬਾਦ, 30 ਅਪ੍ਰੈਲ 2026 : ਇੰਡੀਅਨ ਪ੍ਰੀਮੀਅਰ ਲੀਗ ਵਿੱਚ ਅੱਜ ਰੋਮਾਂਚਕ ਮੁਕਾਬਲਾ ਵੇਖਣ ਨੂੰ ਮਿਲੇਗਾ, ਜਿੱਥੇ ਰੋਅਲ ਚੈਲੰਜਰਸ ਬੇਗਲੁਰੂ ਅਤੇ ਗੁਜਰਾਤ ਟਾਈਟਨਸ ਆਮਨੇ-ਸਾਮਨੇ ਹੋਣਗੀਆਂ। ਇਹ ਮੈਚ ਨਰਿੰਦਰ ਮੋਦੀ ਸਟੇਡੀਅਮਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਜਾਣਕਾਰੀ ਦੇ ਅਨੁਸਾਰ ਇਸ ਸੀਜ਼ਨ ਵਿੱਚ ਦੋਵਾਂ ਟੀਮਾਂ ਦੀ ਇਹ ਦੂਜੀ ਭਿੜੰਤ ਹੋਵੇਗੀ। ਪਹਿਲੀ ਟੱਕਰ ਵਿੱਚ ਬੰਗਲੁਰੂ ਨੇ ਗੁਜਰਾਤ ਨੂੰ 5

ਆਈਪੀਐਲ : ਅੱਜ ਆਰਸੀਬੀ ਤੇ ਜੀਟੀ ਵਿਚ ਹੋਵੇਗਾ ਦਿਲਚਸਪ ਮੁਕਾਬਲਾ Read More »

cm maan

ਪੰਜਾਬ ਸਰਕਾਰ ਨੇ 1 ਮਈ ਲਈ ਬੁਲਾਇਆ ਖਾਸ ਸੈਸ਼ਨ : ਭਰੋਸਾ ਮਤਾ ਲਿਆਉਣ ਦੀ ਤਿਆਰੀ

ਚੰਡੀਗੜ੍ਹ, 30 ਅਪ੍ਰੈਲ 2026 : ਪੰਜਾਬ ਦੀ ਰਾਜਨੀਤੀ ਵਿੱਚ ਨਵੇਂ ਘਟਨਾਕ੍ਰਮਾਂ ਦੇ ਦਰਮਿਆਨ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੀ ਸਥਿਤੀ ਮਜ਼ਬੂਤ ਕਰਨ ਲਈ ਮਹੱਤਵਪੂਰਨ ਰਣਨੀਤੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ, ਸਰਕਾਰ ਵਿਧਾਨ ਸਭਾ ਵਿੱਚ ਭਰੋਸਾ ਮਤਾ ਲਿਆ ਕੇ ਆਪਣੇ ਬਹੁਮਤ ਨੂੰ ਸਾਬਤ ਕਰਨ ਦੀ ਯੋਜਨਾ ‘ਤੇ ਕੰਮ ਕਰ ਰਹੀ

ਪੰਜਾਬ ਸਰਕਾਰ ਨੇ 1 ਮਈ ਲਈ ਬੁਲਾਇਆ ਖਾਸ ਸੈਸ਼ਨ : ਭਰੋਸਾ ਮਤਾ ਲਿਆਉਣ ਦੀ ਤਿਆਰੀ Read More »

crime

ਕੈਨੇਡਾ ਵਿੱਚ 20 ਲੱਖ ਡਾਲਰ ਦੀ ਕੈਨਾਬਿਸ ਚੋਰੀ ਮਾਮਲੇ ‘ਚ ਭਾਰਤੀ ਮੂਲ ਦੇ 5 ਗ੍ਰਿਫਤਾਰ

ਟੋਰਾਂਟੋ, 17 ਅਪ੍ਰੈਲ 2026 : ਕੈਨੇਡਾ ਵਿਚ ਵੱਡੀ ਚੋਰੀ ਦੇ ਇਕ ਮਾਮਲੇ ਵਿਚ ਪੰਜ ਭਾਰਤੀ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦੇ ਅਨੁਸਾਰ ਪੁਲਿਸ ਅਨੁਸਾਰ ਮੁਲਜ਼ਮਾਂ ਦੀ ਪਛਾਣ ਮਨਵੀਰ ਸਿੰਘ (21), ਸਰਬਜੀਤ ਸਿੰਘ (32), ਦਿਲਖਾਬ ਸਿੰਘ (21), ਜੈਸਕਵਨ ਮੱਲ੍ਹੀ (23) — ਜੋ ਸਾਰੇ ਬਰੈਂਪਟਨ ਦੇ ਰਹਿਣ ਵਾਲੇ ਹਨ — ਅਤੇ ਕਰਨ

ਕੈਨੇਡਾ ਵਿੱਚ 20 ਲੱਖ ਡਾਲਰ ਦੀ ਕੈਨਾਬਿਸ ਚੋਰੀ ਮਾਮਲੇ ‘ਚ ਭਾਰਤੀ ਮੂਲ ਦੇ 5 ਗ੍ਰਿਫਤਾਰ Read More »

pgimer

ਪੀਜੀਆਈ ਵੱਲੋਂ ਟੀਚਿੰਗ ਫੈਕਲਟੀ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 17 ਅਪ੍ਰੈਲ 2026 : ਹਸਪਤਾਲੀ ਸੇਵਾਵਾਂ ਨੂੰ ਬਿਨਾਂ ਰੁਕਾਵਟ ਜਾਰੀ ਰੱਖਦੇ ਹੋਏ ਫੈਕਲਟੀ ਨੂੰ ਰਾਹਤ ਦੇਣ ਲਈ ਚੰਡੀਗੜ੍ਹ ਦੇ ਪੋਸਟ ਗਰੈਜੁਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਡ ਰਿਸਰਚ ਨੇ ਟੀਚਿੰਗ ਸਟਾਫ ਲਈ ਗਰਮੀਆਂ ਦੀਆਂ ਛੁੱਟੀਆਂ ਦੀ ਯੋਜਨਾ ਤਿਆਰ ਕੀਤੀ ਹੈ। ਇਸ ਤਹਿਤ ਛੁੱਟੀਆਂ ਨੂੰ ਇਸ ਤਰ੍ਹਾਂ ਤਿਆਰ ਕੀਤਾ ਗਿਆ ਹੈ ਕਿ ਮਰੀਜ਼ਾਂ ਦੇ ਇਲਾਜ ‘ਤੇ

ਪੀਜੀਆਈ ਵੱਲੋਂ ਟੀਚਿੰਗ ਫੈਕਲਟੀ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ Read More »

saini

2030 ਤੱਕ ਟੀਚੇ ਨਿਰਧਾਰਤ ਕਰਕੇ ਨਤੀਜੇ ਦਿਖਾਓ : ਹਰਿਆਣਾ ਸੀਐਮ ਸੈਣੀ

ਚੰਡੀਗੜ੍ਹ, 17 ਅਪ੍ਰੈਲ 2026 : ਹਰਿਆਣਾ ਵਿੱਚ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਰੇ ਵਿਭਾਗਾਂ ਨੂੰ 2030 ਤੱਕ ਸਪੱਸ਼ਟ ਟੀਚੇ ਨਿਰਧਾਰਤ ਕਰਨ ਅਤੇ ਉਨ੍ਹਾਂ ਦੀ ਸਮੇਂ-ਸਿਰ ਪ੍ਰਾਪਤੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਸਿਰਫ਼ ਯੋਜਨਾਵਾਂ ਬਣਾਉਣਾ ਹੀ ਕਾਫ਼ੀ ਨਹੀਂ, ਬਲਕਿ ਉਨ੍ਹਾਂ ਦੀ ਨਿਯਮਿਤ ਸਮੀਖਿਆ

2030 ਤੱਕ ਟੀਚੇ ਨਿਰਧਾਰਤ ਕਰਕੇ ਨਤੀਜੇ ਦਿਖਾਓ : ਹਰਿਆਣਾ ਸੀਐਮ ਸੈਣੀ Read More »

cm

ਰਾਜ ਸਭਾ ਮੈਂਬਰਾਂ ਦੇ ਮਾਮਲੇ ‘ਤੇ ਸੀਐਮ ਮਾਨ ਦੀ ਰਾਸ਼ਟਰਪਤੀ ਨਾਲ ਮੁਲਾਕਾਤ 5 ਮਈ ਨੂੰ

ਚੰਡੀਗੜ, 29 ਅਪ੍ਰੈਲ 2026 : ਪੰਜਾਬ ਦੀ ਸਿਆਸਤ ਨਾਲ ਜੁੜੇ ਅਹਿਮ ਮਸਲੇ ‘ਤੇ ਜਲਦ ਹੀ ਕੇਂਦਰ ਪੱਧਰ ‘ਤੇ ਚਰਚਾ ਹੋਣ ਜਾ ਰਹੀ ਹੈ। ਇਸ ਸੰਦਰਭ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਗਾਮੀ 5 ਮਈ ਨੂੰ ਦੇਸ਼ ਦੀ ਰਾਸ਼ਟਰਪਤੀ ਦਰੋਪਤੀ ਮੁਰਮੁ ਨਾਲ ਮੁਲਾਕਾਤ ਕਰਨਗੇ। ਇਸ ਮੌਕੇ ਸੂਤਰਾਂ ਅਨੁਸਾਰ, ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਆਮ

ਰਾਜ ਸਭਾ ਮੈਂਬਰਾਂ ਦੇ ਮਾਮਲੇ ‘ਤੇ ਸੀਐਮ ਮਾਨ ਦੀ ਰਾਸ਼ਟਰਪਤੀ ਨਾਲ ਮੁਲਾਕਾਤ 5 ਮਈ ਨੂੰ Read More »

student

ਜ਼ਿਲ੍ਹੇ ਭਰ ਦੀਆਂ 105 ਟੌਪਰ ਵਿਦਿਆਰਥਣਾਂ ਦਾ ਸਨਮਾਨ

ਪਟਿਆਲਾ, 29 ਅਪ੍ਰੈਲ : ‘ਬੇਟੀ ਪੜਾਓ ਬੇਟੀ ਬਚਾਓ’ ਮੁਹਿੰਮ ਤਹਿਤ ਜਿਲ੍ਹਾ ਪ੍ਰਸ਼ਾਸਨ ਪਟਿਆਲਾ ਦੇ ਸਹਿਯੋਗ ਨਾਲ ਸਕੂਲੀ ਸਿੱਖਿਆ ਵਿਭਾਗ (ਐਲੀਮੈਂਟਰੀ ਸਿੱਖਿਆ) ਪਟਿਆਲਾ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀ. ਸਿੱ.) ਸ਼ਾਲੂ ਮਹਿਰਾ ਦੀ ਰਹਿਨੁਮਾਈ ਹੇਠ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਜਿਲ੍ਹੇ ਭਰ ਵਿੱਚੋਂ ਚੰਗੇ ਅੰਕ ਹਾਸਲ ਕਰਨ ਵਾਲੀਆਂ 105 ਟੌਪਰ ਵਿਦਿਆਰਥਣਾਂ ਦਾ ਸਨਮਾਨ ਕੀਤਾ ਹੈ। ਜ਼ਿਲੇ ਭਰ ਦੇ

ਜ਼ਿਲ੍ਹੇ ਭਰ ਦੀਆਂ 105 ਟੌਪਰ ਵਿਦਿਆਰਥਣਾਂ ਦਾ ਸਨਮਾਨ Read More »

Scroll to Top