ਸੋਸ਼ਲ ਮੀਡਿਆ

cm

ਬਿਹਾਰ ਨੂੰ ਮਿਲਣ ਜਾ ਰਿਹਾ ਨਵਾਂ ਸੀਐਮ, ਸਮਰਾਟ ਚੌਧਰੀ ਚੁਣੇ ਗਏ ਭਾਜਪਾ ਵਿਧਾਇਕ ਦਲ ਦੇ ਆਗੂ

ਪਟਨਾ, 14 ਅਪ੍ਰੈਲ 2026 : ਬਿਹਾਰ ਦੀ ਰਾਜਨੀਤੀ ਵਿੱਚ ਵੱਡਾ ਮੋੜ ਆ ਗਿਆ ਹੈ, ਜਿੱਥੇ ਸੱਤਾ ਪਰਿਵਰਤਨ ਦੇ ਸੰਕੇਤਾਂ ਦਰਮਿਆਨ ਸਮਰਾਟ ਚੌਧਰੀ ਨੂੰ ਭਾਜਪਾ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ ਹੈ ਅਤੇ ਉਹ ਸੂਬੇ ਦੇ ਅਗਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਸਬੰਧੀ ਰਸਮੀ ਐਲਾਨ ਐਨਡੀਏ ਦੀ ਬੈਠਕ ਤੋਂ ਬਾਅਦ ਕੀਤਾ ਜਾਣਾ ਹੈ, ਜਦਕਿ […]

ਬਿਹਾਰ ਨੂੰ ਮਿਲਣ ਜਾ ਰਿਹਾ ਨਵਾਂ ਸੀਐਮ, ਸਮਰਾਟ ਚੌਧਰੀ ਚੁਣੇ ਗਏ ਭਾਜਪਾ ਵਿਧਾਇਕ ਦਲ ਦੇ ਆਗੂ Read More »

accident

ਵੇਦਾਂਤਾ ਪਾਵਰ ਪਲਾਂਟ ‘ਚ ਭਿਆਨਕ ਹਾਦਸੇ ਕਾਰਨ ਮਜਦੂਰਾਂ ਦੀ ਮੌਤ

ਦਿੱਲੀ, 14 ਅਪ੍ਰੈਲ 2026 : ਛੱਤੀਸਗੜ੍ਹ ਦੇ ਉਦਯੋਗਿਕ ਖੇਤਰ ਵਿੱਚ ਮੰਗਲਵਾਰ ਨੂੰ ਵੱਡਾ ਹਾਦਸਾ ਵਾਪਰਿਆ, ਜਿੱਥੇ ਵੇਦਾਂਤਾਂ ਲਿਮਟਿਡ ਦੇ ਪਾਵਰ ਪਲਾਂਟ ਵਿੱਚ ਬਾਇਲਰ ਫਟਣ ਕਾਰਨ ਹਾਲਾਤ ਬੇਕਾਬੂ ਹੋ ਗਏ। ਇਸ ਦੁੱਖਦਾਈ ਘਟਨਾ ਵਿੱਚ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਅਧਿਕਾਰੀਆਂ ਅਨੁਸਾਰ, ਇਹ ਹਾਦਸਾ ਸਕ਼ਤੀ ਜਿਲਾ ਦੇ

ਵੇਦਾਂਤਾ ਪਾਵਰ ਪਲਾਂਟ ‘ਚ ਭਿਆਨਕ ਹਾਦਸੇ ਕਾਰਨ ਮਜਦੂਰਾਂ ਦੀ ਮੌਤ Read More »

asha

ਸੁਰਾਂ ਦੀ ਮਲਿਕਾ ਆਸਾ ਭੋਸਲੇ ਨੇ ਕਿਹਾ ਦੁਨੀਆ ਨੂੰ ਅਲਵਦਾ, ਫੈਲੀ ਸ਼ੋਕ ਦੀ ਲਹਿਰ

ਮੁੰਬਈ, 12 ਅਪ੍ਰੈਲ 2026 : ਅੱਜ ਭਾਰਤੀ ਸੰਗੀਤ ਜਗਤ ਨੂੰ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਮਸ਼ਹੂਰ ਸੁਰਾਂ ਦੀ ਮਲਿਕਾ ਪਲੇਬੈਕ ਗਾਇਕਾ ਆਸਾ ਭੋਸਲੇ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਸੰਗੀਤ ਦੇ ਇੱਕ ਸੁਨਹਿਰੀ ਯੁੱਗ ਦਾ ਅੰਤ ਮੰਨਿਆ ਜਾ ਰਿਹਾ ਹੈ। ਇਸ ਫੈਲੀ ਅਚਾਨਕ ਖਬਰ ਦੇ ਕਾਰਨ ਲੋਕਾਂ ਅੰਦਰ

ਸੁਰਾਂ ਦੀ ਮਲਿਕਾ ਆਸਾ ਭੋਸਲੇ ਨੇ ਕਿਹਾ ਦੁਨੀਆ ਨੂੰ ਅਲਵਦਾ, ਫੈਲੀ ਸ਼ੋਕ ਦੀ ਲਹਿਰ Read More »

gurlal

ਵਾਈਸ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਵੱਲੋਂ ਪਰਮਾਤਮਾ ਦੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪੁਆਏ 

ਰਾਜਪੁਰਾ, 12 ਅਪ੍ਰੈਲ : ਇਥੋਂ ਨੇੜਲੇ ਪਿੰਡ ਖਾਨਪੁਰ ਗੰਡਿਆ (ਰੇਲੂ) ਦੇ ਗੁਰਦੁਆਰਾ ਸਾਹਿਬ ਵਿਖੇ ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ ਭਿੰਦਾ ਵੱਲੋਂ ਪੰਚਾਇਤ ਸੰਮਤੀ ਸੰਭੂ ਕਲਾਂ ਦਾ ਵਾਈਸ ਚੇਅਰਮੈਨ ਬਣਾਏ ਜਾਣ ਦੀ ਖੁਸ਼ੀ ਦੇ ਵਿੱਚ ਪਰਮਾਤਮਾ ਦਾ ਸ਼ੁਕਰਾਨਾ ਕਰਨ ਦੇ ਲਈ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਹਲਕਾ ਘਨੋਰ

ਵਾਈਸ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਵੱਲੋਂ ਪਰਮਾਤਮਾ ਦੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪੁਆਏ  Read More »

kirpal

ਅਮਰੀਕਾ ਇਰਾਨ ਜੰਗ ਵਿਚਾਲੇ ਵਿਸ਼ਵੀ ਸੰਸਥਾਵਾਂ ਦੀ ਭੂਮਿਕਾ ਨਾਂਪੱਖੀ, ਤੁਰੰਤ ਪੁਨਰ ਗਠਨ ਹੋਵੇ : ਪ੍ਰੋ. ਬਡੂੰਗਰ

ਪਟਿਆਲਾ 12 ਅਪ੍ਰੈਲ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵਿਸ਼ਵ ਸੁਰੱਖਿਆ ਕੌਂਸਲ ਅਤੇ ਵਿਸ਼ਵ ਮਨੁੱਖੀ ਅਧਿਕਾਰ ਕੌਂਸਲ ਵਿਸ਼ਵੀ ਸੰਸਥਾਵਾਂ ਦੇ ਮੁੜ ਪੁਨਰਗਠਨ ਦੀ ਮੰਗ ਕੀਤੀ ਹੈ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅਮਰੀਕਾ ਇਰਾਨ ਦੋ ਦੇਸ਼ਾਂ ਵਿਚ ਚੱਲ ਰਹੀ ਜੰਗ ਭਿਆਨਕ ਰੂਪ ਧਾਰਨ ਕਰ ਚੁੱਕੀ ਹੈ, ਅਤੇ

ਅਮਰੀਕਾ ਇਰਾਨ ਜੰਗ ਵਿਚਾਲੇ ਵਿਸ਼ਵੀ ਸੰਸਥਾਵਾਂ ਦੀ ਭੂਮਿਕਾ ਨਾਂਪੱਖੀ, ਤੁਰੰਤ ਪੁਨਰ ਗਠਨ ਹੋਵੇ : ਪ੍ਰੋ. ਬਡੂੰਗਰ Read More »

balbir

ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ

ਪਟਿਆਲਾ, 12 ਅਪ੍ਰੈਲ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਤਵਾਰ ਨੂੰ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਰਬੀ ਮਾਰਕੀਟਿੰਗ ਸੀਜ਼ਨ ਦੌਰਾਨ ਚੱਲ ਰਹੇ ਕਣਕ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਨੇ ਸਰਹਿੰਦ ਰੋਡ, ਪਿੰਡ ਲੰਗ, ਬਖਸ਼ੀਵਾਲ, ਲੌਟ ਅਤੇ ਮੰਡੌੜ ਸਥਿਤ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ਕਣਕ ਦੀ

ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ Read More »

mla

ਮੁੱਖ ਮੰਤਰੀ ਭਗਵੰਤ ਮਾਨ ਅਨੁਸਾਰ ਸਿਹਤ ਸਭ ਤੋਂ ਪਹਿਲਾਂ”- ਸਿਹਤ ਮੰਤਰੀ 

ਪਟਿਆਲਾ, 12 ਅਪ੍ਰੈਲ : 11 ਅਤੇ 12 ਅਪ੍ਰੈਲ ਨੂੰ ਪਟਿਆਲਾ ਦੇ ਰਾਜਿੰਦਰ ਜਿਮਖਾਨਾ ਐਂਡ ਮਹਿੰਦਰਾ ਕਲੱਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਲਗਾਏ ਗਏ ਦੋ ਦਿਨਾਂ ਕੈਂਪ ਵਿੱਚ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਕਲੱਬ ਸਟਾਫ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਭਗਵੰਤ ਮਾਨ ਸਰਕਾਰ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਸਿਹਤ ਸੇਵਾਵਾਂ ਦੀ

ਮੁੱਖ ਮੰਤਰੀ ਭਗਵੰਤ ਮਾਨ ਅਨੁਸਾਰ ਸਿਹਤ ਸਭ ਤੋਂ ਪਹਿਲਾਂ”- ਸਿਹਤ ਮੰਤਰੀ  Read More »

doctor

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ 

ਪਟਿਆਲਾ, 12 ਅਪ੍ਰੈਲ :  ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਦੇ ਪੈਥੋਲੋਜੀ ਵਿਭਾਗ ਨੇ ਪੰਜਾਬ ਮੈਡੀਕਲ ਕੌਂਸਲ ਦੀ ਅਗਵਾਈ ਹੇਠ “ਹੀਮੇਟੋ-ਸਾਈਟੋ ਅਪਡੇਟਸ 2026” ਵਿਸ਼ੇ ‘ਤੇ ਇੱਕ ਦਿਨਾਂ ਨਿਰੰਤਰ ਮੈਡੀਕਲ ਸਿੱਖਿਆ (ਸੀਐਮਈ) ਪ੍ਰੋਗਰਾਮ ਕਰਵਾਇਆ। ਇਸ ਦੌਰਾਨ ਪੈਥੋਲੋਜਿਸਟਾਂ ਵੱਲੋਂ ਹੀਮਾਟੋਲੋਜੀ ਅਤੇ ਸਾਇਟੋਲੋਜੀ ਵਿੱਚ ਤਰੱਕੀ ‘ਤੇ ਕੇਂਦ੍ਰਿਤ ਅਕਾਦਮਿਕ ਚਰਚਾ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋਫੈਸਰ ਅਤੇ ਮੁਖੀ ਪੈਥੋਲੋਜੀ ਤੇ ਸੀਐਮਈ

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ  Read More »

sgpc

ਵਿਸਾਖੀ ਦੇ ਖ਼ਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸਮਾਗਮ ਆਰੰਭ

ਬਹਾਦਰਗੜ੍ਹ/ਪਟਿਆਲਾ  12 ਅਪ੍ਰੈਲ – ਖ਼ਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੀ ਆਰੰਭਤਾ ਸ੍ਰੀ ਅਖੰਡ ਪਾਠ ਸਾਹਿਬ ਨਾਲ ਕੀਤੀ ਗਈ। ਇਸ ਮੌਕੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਮੁਖਵਾਕ ਲੈਣ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਜਿਸ ਉਪਰੰਤ

ਵਿਸਾਖੀ ਦੇ ਖ਼ਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸਮਾਗਮ ਆਰੰਭ Read More »

crime

ਬਠਿੰਡਾ ‘ਚ ਸੜਕ ਕਿਨਾਰੇ ਨੌਜਵਾਨ ਦੀ ਲਾਸ਼ ਮਿਲੀ, ਜਾਂਚ ਸੁ਼ਰੂ

ਬਠਿੰਡਾ, 12 ਅਪ੍ਰੈਲ 2026 : ਪੰਜਾਬ ਦੇ ਬਠਿੰਡਾ ਸ਼ਹਿਰ ਵਿੱਚ ਐਤਵਾਰ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇੱਕ ਨੌਜਵਾਨ ਦੀ ਮ੍ਰਿਤਕ ਦੇਹ ਸੜਕ ਕਿਨਾਰੇ ਪਈ ਮਿਲੀ। ਮੌਕੇ ‘ਤੇ ਮਿਲੀ ਸਰਿੰਜ ਕਾਰਨ ਮੌਤ ਦੇ ਪਿੱਛੇ ਨਸ਼ੇ ਦਾ ਸ਼ੱਕ ਜਤਾਇਆ ਜਾ ਰਿਹਾ ਹੈ, ਹਾਲਾਂਕਿ ਪੁਲਿਸ ਵੱਲੋਂ ਹਾਲੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ। ਜਾਣਕਾਰੀ ਅਨੁਸਾਰ

ਬਠਿੰਡਾ ‘ਚ ਸੜਕ ਕਿਨਾਰੇ ਨੌਜਵਾਨ ਦੀ ਲਾਸ਼ ਮਿਲੀ, ਜਾਂਚ ਸੁ਼ਰੂ Read More »

Scroll to Top